ਦਿੱਲੀ ਮੈਟਰੋ ਨੇ ਤੋੜਿਆ ਆਪਣਾ ਹੀ ਰਿਕਾਰਡ !

ਦਿੱਲੀ, 6 ਸਤੰਬਰ, ਬੋਲੇ ਪੰਜਾਬ ਬਿਉਰੋ ਦਿੱਲੀਮੈਟਰੋ ਨੇ ਤੋੜਿਆ ਆਪਣਾ ਹੀ ਰਿਕਾਰਡ, ਇਕ ਦਿਨ ‘ਚ 71 ਲੱਖ ਤੋਂ ਵੱਧ ਲੋਕਾਂ ਨੇ ਕੀਤਾ ਸਫਰ ।  4 ਸਤੰਬਰ ਨੂੰ ਦਿੱਲੀ ਮੈਟਰੋ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਲੋਕਾਂ ਨੇ ਸਫ਼ਰ ਕੀਤਾ ਸੀ ਇੱਕ ਨਵਾਂ ਰਿਕਾਰਡ ਹੈ ਅਤੇ ਇੱਕ ਦਿਨ ਵਿੱਚ 71 ਲੱਖ ਤੋਂ ਵੱਧ ਯਾਤਰੀ ਯਾਤਰਾਵਾਂ […]

Continue Reading

ਸਿੱਖਿਆ ਮਹਿਕਮੇ ‘ਚ ਸਰਕਾਰ ਕਰਨ ਜਾ ਰਹੀ ਹੈ ਵੱਡੀ ਗਿਣਤੀ ਭਰਤੀ

ਚੰਡੀਗੜ੍ਹ, 6 ਸਤੰਬਰ, ਬੋਲੇ ਪੰਜਾਬ ਬਿਉਰੋ; ਸਿੱਖਿਆ ਮਹਿਕਮੇ ‘ਚ ਸਰਕਾਰ ਕਰਨ ਜਾ ਰਹੀ ਹੈ ਵੱਡੀ ਗਿਣਤੀ ਵਿਚ ਭਰਤੀਆਂ ? ਅਧਿਆਪਕ ਦਿਵਸ ਮੌਕੇ ਇੱਥੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਦਾ ਸਨਮਾਨ ਕਰਨ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਆਸਾਮੀਆਂ ਖ਼ਾਲੀ ਪਈਆਂ ਹਨ, ਜਿਸ ਕਾਰਨ ਬੱਚਿਆਂ […]

Continue Reading

11 ਮਹੀਨੇ ਪਹਿਲਾਂ ਜਿਲ੍ਹਾਂ ਪਰਿਸ਼ਦ ਦੀਆਂ ਚੋਣਾਂ ਕਰਵਾਉਣ ਲਈ ਪੰਜਾਬ ਸਰਕਾਰ ਅੜੇਗੀ

ਚੰਡੀਗੜ੍ਹ, 6ਸਤੰਬਰ, ਬੋਲੇ ਪੰਜਾਬ ਬਿਉਰੋ 11 ਮਹੀਨੇ ਪਹਿਲਾਂ ਹੀ ਜਿਲ੍ਹਾਂ ਪਰਿਸ਼ਦ ਦੀਆਂ ਚੋਣਾਂ ਕਰਵਾਉਣ ਜਾ ਰਹੀ ਹੈ।ਪੰਚਾਇਤਾਂ ਭੰਗ ਕਰਕੇ ਬੈਕ ਫੁੱਟ ‘ਤੇ ਆਈ ਮਾਨ ਸਰਕਾਰ ਲਈ ਇਹ ਵੀ ਸਿਰ ਦਰਦ ਬਣ ਗਿਆ ਹੈ। ਕੀ ਇਸ ਫੈਸਲੇ ਉੱਤੇ ਸਰਕਾਰ ਖੜੇਗੀ ਜਾਂ ਪੰਚਾਇਤਾਂ ਵਾਲੇ ਫੈਸਲੇ ਤਰ੍ਹਾ ਯੂ ਟਰਨ ਲਏਗੀ, ਸਵਾਲ ਬਣ ਗਿਆ ਹੈ। ਪੰਚਾਇਤਾਂ ਭੰਗ ਕਰਨ ਦੇ […]

Continue Reading

ਅੱਠਵੀਂ ਦੀ ਬੱਚੀ ਨੇ ਇਕ ਦਿਨ ਦੀ SHO ਬਣ ਕੀ ਲਿਆ ਪਹਿਲਾ ਫੈਸਲਾ !

ਪਠਾਨਕੋਟ, 6 ਸਤੰਬਰ, ਬੋਲੇ ਪੰਜਾਬ ਬਿਉਰੋ ਅੱਠਵੀਂ ਦੀ ਬੱਚੀ ਨੇ SHO ਬਣ ਕੀ ਲਿਆ ਪਹਿਲਾ ਫੈਸਲਾ ! ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਇੱਕ ਪਹਿਲਕਦਮੀ ਕਰਦਿਆਂ, ਪਠਾਨਕੋਟ ਪੁਲਿਸ ਵਿਭਾਗ ਦੇ ਐਸਐਚਓ ਹਰਪ੍ਰੀਤ ਕੌਰ ਬਾਜਵਾ ਦੁਆਰਾ ਅੱਠਵੀਂ ਜਮਾਤ ਦੀ ਲੜਕੀ ਦਾ ਮਨੋਬਲ ਵਧਾਉਣ ਲਈ ਉਸਨੂੰ ਇੱਕ ਦਿਨ ਲਈ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਦਾ ਅਹੁਦਾ […]

Continue Reading

ਸ਼੍ਰੋਮਣੀ ਕਮੇਟੀ ਜਲਦ ਅਮਰੀਕਾ ਅੰਦਰ ਪ੍ਰੈੱਸ ਲਗਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪੇਗੀ

ਅੰਮ੍ਰਿਤਸਰ, 6 ਸਤੰਬਰ, ਬੋਲੇ ਪੰਜਾਬ ਬਿਉਰੋ ਸ਼੍ਰੋਮਣੀਕਮੇਟੀ ਜਲਦ ਅਮਰੀਕਾ ਅੰਦਰ ਪ੍ਰੈੱਸ ਲਗਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਅੰਦਰ ਆਪਣੀ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਛਾਪਣ ਦਾ ਫੈਸਲਾ ਕੀਤਾ ਹੈ। ਇਹ ਪ੍ਰੈੱਸ ਕੈਲੇਫੋਰਨੀਆ ਦੇ ਟ੍ਰੇਸੀ ਸ਼ਹਿਰ ’ਚ ਲਗਾਈ ਜਾਵੇਗੀ ਜਿੱਥੇ ਸ਼੍ਰੋਮਣੀ ਕਮੇਟੀ […]

Continue Reading

’ਖੇਡਾਂ ਵਤਨ ਪੰਜਾਬ ਦੀਆਂ-2023’

ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ: ਮੀਤ ਹੇਅਰ ਚੰਡੀਗੜ੍ਹ, 3 ਸਤੰਬਰ,ਬੋਲੇ ਪੰਜਾਬ ਬਿਓਰੋ; ‘ਖੇਡਾਂ ਵਤਨ ਪੰਜਾਬ ਦੀਆਂ-2023’ ਉਦਘਾਟਨੀ ਸਮਾਰੋਹ ਤੋਂ ਬਾਅਦ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਵੱਲੋੰ  ਪੂਰੇ ਜ਼ੋਰ ਸ਼ੋਰ ਨਾਲ ਹਿੱਸਾ ਲਿਆ ਜਾ ਰਿਹਾ ਹੈ। ਖੇਡ ਵਿਭਾਗ ਵੱਲੋਂ ਬਲਾਕ ਪੱਧਰੀ ਟੂਰਨਾਮੈਂਟ […]

Continue Reading

ਕਰ ਚੋਰਾਂ ਵਿਰੁੱਧ ਸਖਤ ਮੁਹਿੰਮ ਸਦਕਾ ਸਿਪੂ ਨੇ ਅਗਸਤ ਮਹੀਨੇ ਦੌਰਾਨ 15.37 ਕਰੋੜ ਰੁਪਏ ਦੇ ਜੁਰਮਾਨੇ ਕੀਤੇ – ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਇਮਾਨਦਾਰ ਕਰਦਾਤਾਵਾਂ ਦੀ ਮਦਦ ਅਤੇ ਕਰ ਚੋਰਾਂ ਵਿਰੁੱਧ ਸਖ਼ਤ ਕਾਰਵਾਈ ਲਈ ਵਚਨਬੱਧ ’ਮੇਰਾ ਬਿਲ’ ਐਪ ਰਾਹੀਂ ਆਮ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਨਣ ਲਈ ਦਿੱਤਾ ਸੱਦਾ 22000 ਤੋਂ ਵੱਧ ਵਿਅਕਤੀਆਂ ਵੱਲੋਂ ਡਾਊਨਲੋਡ ਕੀਤੀ ਗਈ ‘ਮੇਰਾ ਬਿਲ’ ਐਪ ਚੰਡੀਗੜ੍ਹ, 03 ਸਤੰਬਰ,ਬੋਲੇ ਪੰਜਾਬ ਬਿਓਰੋ; ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ […]

Continue Reading

ਜੋਗੀ ਭਾਈਚਾਰੇ ਖਿਲਾਫ ਵੀਡੀਓ ਬਣਾ ਅਪਲੋਡ ਕਰਨ ਦੇ ਦੋਸ਼ ਹੇਠ,ਪ੍ਰੋਡਿਊਸਰ ਡੀ ਟ੍ਰਿਪਲ ਐਕਸ ਖਿਲਾਫ SCST ਐਕਟ ਤਹਿਤ FIR ਦਰਜ

ਬਰਨਾਲਾ, 3 ਸਤੰਬਰ ਬੋਲੇ ਪੰਜਾਬ ਬਿਉਰੋ ਜੋਗੀਭਾਈਚਾਰੇ ਖਿਲਾਫ ਵੀਡੀਓ ਬਣਾ ਅਪਲੋਡ ਕਰਨ ਦੇ ਦੋਸ਼ ਹੇਠ,ਪ੍ਰੋਡਿਊਸਰ ਡੀ ਟ੍ਰਿਪਲ ਐਕਸ ਖਿਲਾਫ SCST ਐਕਟ ਤਹਿਤ FIR ਦਰਜ  ਬਰਨਾਲਾ ਦੇ ਥਾਣਾ ਧਨੌਲਾ ਦੀ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਪ੍ਰੋਡਿਊਸਰ ਡੀ ਟ੍ਰਿਪਲ ਐਕਸ ਦੇ ਨਾਂ ਨਾਲ ਮਸ਼ਹੂਰ ਨੌਜਵਾਨ ਖਿਲਾਫ ਪਰਚਾ ਦਰਜ ਕੀਤਾ ਹੈ। ਪ੍ਰੋਡਿਊਸਰ ਡੀ ਟ੍ਰਿਪਲ ਐਕਸ ਤੇ ਉਸ ਦੇ […]

Continue Reading

ਜੇਲ੍ਹ ਦੇ ਅੰਦਰੋਂ ਚਲਦਾ ਵੱਡਾ ਨਸ਼ਾ ਤਸਕਰੀ ਗਿਰੋਹ ਕਾਬੂ, 7 ਨਸ਼ਾ ਤਸਕਰ ਗ੍ਰਿਫਤਾਰ

ਚੰਡੀਗੜ੍ਹ, 3 ਸਤੰਬਰ, ਬੋਲੇ ਪੰਜਾਬ ਬਿਉਰੋ  ਪੰਜਾਬ ਪੁਲਿਸ ਨੇ ਸੱਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੇ ਅੰਦਰੋਂ ਚਲਾਏ ਜਾ ਰਹੇ ਇੱਕ ਵੱਡੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆ ਵਿੱਚ ਤਿੰਨ ਡਿਲੀਵਰੀ ਕਰਨ ਵਾਲੇ ਅਤੇ ਚਾਰ […]

Continue Reading

ਸਰਕਾਰ ਵੱਲੋਂ 9 IAS ਅਫ਼ਸਰਾਂ ਦਾ ਕੀਤਾ ਗਿਆ ਤਬਾਦਲਾ

ਚੰਡੀਗੜ੍ਹ, 3 ਸਤੰਬਰ, ਬੋਲੇ ਪੰਜਾਬ ਬਿਊਰੋ : 9 ਸੀਨੀਅਰ ਆਈਏਐਸ ਅਫ਼ਸਰਾਂ ਦਾ ਤਬਾਦਲਾ ਹਰਿਆਣਾ ਸਰਕਾਰ ਦੇ ਵਲੋਂ ਕੀਤਾ ਗਿਆ ਹੈ।

Continue Reading