ਮੌਸਮ ਵਿਭਾਗ ਅਨੁਸਾਰ ਅੱਜ ਤੋਂ ਪੰਜਾਬ-ਹਰਿਆਣਾ ‘ਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 31 ਜਨਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਦੇ ਛੇ ਰਾਜਾਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਅਗਲੇ ਦੋ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਲਗਾਤਾਰ ਦੋ ਪੱਛਮੀ ਗੜਬੜੀਆਂ ਕਾਰਨ ਮੌਸਮ ਬਦਲ ਜਾਵੇਗਾ। ਦਿੱਲੀ-ਯੂਪੀ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ […]

Continue Reading

ਮੁਹਾਲੀ : ਵਿਜੀਲੈਂਸ ਵੱਲੋਂ ਅਮਰੂਦ ਘੁਟਾਲੇ ‘ਚ ਬਾਗਬਾਨੀ ਵਿਕਾਸ ਅਫ਼ਸਰ ਗ੍ਰਿਫ਼ਤਾਰ

ਚੰਡੀਗੜ੍ਹ, 30 ਜਨਵਰੀ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਖਰੜ ਅਤੇ ਡੇਰਾਬਸੀ ਵਿਖੇ ਤਾਇਨਾਤ ਬਾਗਬਾਨੀ ਵਿਕਾਸ ਅਫਸਰ (ਐਚ.ਡੀ.ਓ.) ਜਸਪ੍ਰੀਤ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਐਸ.ਏ.ਐਸ. ਨਗਰ ਵਿੱਚ ਅਮਰੂਦਾਂ ਦੇ ਮੁਆਵਜ਼ੇ ਸਬੰਧੀ ਬਹੁ-ਕਰੋੜੀ ਘੁਟਾਲੇ ਵਿੱਚ ਮੁਲਜ਼ਮ ਸੀ।ਇਹ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

Continue Reading

ਦਸੂਹਾ : ਫਾਈਨਾਂਸ ਦਫਤਰ ‘ਚ ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਤ,ਕੰਪਨੀ ਮਾਲਕ ‘ਤੇ ਕੇਸ ਦਰਜ

ਦਸੂਹਾ, 30 ਜਨਵਰੀ, ਬੋਲੇ ਪੰਜਾਬ ਬਿਊਰੋ :ਦਸੂਹਾ ਸਥਿਤ ਬਜਾਜ ਮੋਟਰ ਫਾਈਨਾਂਸ ਦੇ ਦਫਤਰ ‘ਚ ਕੰਮ ਕਰਦੇ ਇਕ ਨੌਜਵਾਨ ਦੀ ਸੋਮਵਾਰ ਸ਼ਾਮ ਕਰੀਬ 6 ਵਜੇ ਭੇਤਭਰੀ ਹਾਲਤ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਓਡਰਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੋਲੀ ਲੱਗਣ ਤੋਂ ਬਾਅਦ […]

Continue Reading

ਲਾਲੂ ਪ੍ਰਸਾਦ ਤੋਂ ਬਾਅਦ ਈਡੀ ਅੱਜ ਤੇਜਸਵੀ ਯਾਦਵ ਤੋਂ ਕਰੇਗੀ ਪੁੱਛ-ਗਿੱਛ

ਪਟਨਾ, 30 ਜਨਵਰੀ, ਬੋਲੇ ਪੰਜਾਬ ਬਿਊਰੋ :ਅੱਜ ਈਡੀ ਲੈਂਡ ਫਾਰ ਜੌਬ ਮਾਮਲੇ ਵਿੱਚ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਤੋਂ ਪੁੱਛਗਿੱਛ ਕਰੇਗੀ। ਆਪਣੇ ਪਿਤਾ ਲਾਲੂ ਪ੍ਰਸਾਦ ਦੀ ਤਰ੍ਹਾਂ ਉਨ੍ਹਾਂ ਤੋਂ ਵੀ ਈਡੀ ਦੀ ਦਿੱਲੀ ਅਤੇ ਪਟਨਾ ਟੀਮ ਦੇ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਈਡੀ ਪਹਿਲਾਂ ਹੀ 60 ਤੋਂ ਵੱਧ ਸਵਾਲਾਂ ਦੀ […]

Continue Reading

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਅੱਜ

ਚੰਡੀਗੜ੍ਹ, 30 ਜਨਵਰੀ, ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਵਿੱਚ ਅੱਜ ਸਵੇਰੇ 10 ਵਜੇ ਤੋਂ ਨਗਰ ਨਿਗਮ ਦੇ ਮੇਅਰ ਦੀ ਚੋਣ ਹੋਣੀ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਿੱਚ ਆਪ-ਕਾਂਗਰਸ ਗਠਜੋੜ ਤੇ ਭਾਜਪਾ ਦੇ ਵਿਚਕਾਰ ਸਿੱਧਾ ਮੁਕਾਬਲਾ ਹੈ। ਇਹ ਮੁਕਾਬਲਾ ਗਠਜੋੜ ਦੇ ਉਮੀਦਵਾਰ ਕੁਲਦੀਪ ਟੀਟਾ ਅਤੇ ਭਾਜਪਾ ਉਮੀਦਵਾਰ ਮਨੋਜ ਸੋਨਕਰ ਵਿਚਕਾਰ ਹੈ। […]

Continue Reading

ਸੰਸਦ ‘ਚ ਬਜਟ ਸੈਸ਼ਨ ਭਲਕੇ ਤੋਂ ਹੋਵੇਗਾ ਸ਼ੁਰੂ,ਅੱਜ ਬੁਲਾਈ ਸਰਬ ਪਾਰਟੀ ਮੀਟਿੰਗ

ਨਵੀਂ ਦਿੱਲੀ, 30 ਜਨਵਰੀ, ਬੋਲੇ ਪੰਜਾਬ ਬਿਊਰੋ :ਕੇਂਦਰ ਸਰਕਾਰ ਨੇ 31 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਤੋਂ ਪਹਿਲਾਂ ਮੰਗਲਵਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਸੰਸਦ ਦੇ ਹਰੇਕ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੋਣ ਵਾਲੀ ਇਸ ਰਵਾਇਤੀ ਮੀਟਿੰਗ ਲਈ ਸੰਸਦ ਦੇ ਦੋਵਾਂ ਸਦਨਾਂ ਵਿੱਚ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਸੱਦਾ ਦਿੱਤਾ ਜਾਂਦਾ ਹੈ। […]

Continue Reading

ਅਮ੍ਰਿਤ ਵੇਲੇ ਦਾ ਹੁਕਮਨਾਮਾ

Sachkhand Sri Harmandir Sahib Amritsar Vikhe Hoea Amrit Wele Da Mukhwak: 30-01-2024, Ang 729 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ […]

Continue Reading