ਬੋਲੇ ਪੰਜਾਬ ਬਿਉਰੋ: ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਅੱਜ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਗੇ। ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਸਸਪੈਂਡ ਕੀਤਾ ਹੋਇਆ ਹੈ। ਜਾਣਕਾਰੀ ਇਹ ਵੀ ਮਿਲ ਰਹੀ ਹੈ, ਪਟਿਆਲਾ ਤੋਂ ਬੀਜੇਪੀ ਉਮੀਦਵਾਰ ਹੀ ਪ੍ਰਨੀਤ ਕੌਰ ਹੀ ਹੋਣਗੇ।