ਬੰਦੀ ਸਿੱਖਾਂ ਦੀ ਰਿਹਾਈ ਅਤੇ ਚੜ੍ਹਦੀਕਲਾ ਲਈ ਅਰਦਾਸ ਸਮਾਗਮ 25 ਫਰਵਰੀ ਨੂੰ

Uncategorized

ਲੁਧਿਆਣਾ, 20 ਫਰਵਰੀ, ਬੋਲੇ ਪੰਜਾਬ ਬਿਊਰੋ :

ਬੰਦੀ ਸਿੱਖਾਂ ਦੀ ਰਿਹਾਈ ਅਤੇ ਚੜ੍ਹਦੀਕਲਾ ਲਈ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ।ਇਹ ਸਮਾਗਮ ਮਿੱਤੀ 25 ਫਰਵਰੀ ਨੂੰ ਸਵੇਰੇ 11 ਵਜੇ ਕਰਵਾਇਆ ਜਾਵੇਗਾ।ਇਹ ਸਮਾਗਮ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਇਆਲੀ ਕਲਾਂ ਵਿਖੇ ਗੁਰਦੁਆਰਾ ਥੜ੍ਹਾ ਸਾਹਿਬ ਪਾਤਿਸ਼ਾਹੀ ਛੇਵੀਂ ਵਿਖੇ ਕਰਵਾਇਆ ਜਾ ਰਿਹਾ ਹੈ।ਪ੍ਰਬੰਧਕਾਂ ਦਲਜੀਤ ਸਿੰਘ ਤੇ ਅੰਮ੍ਰਿਤ ਕੌਰ ਨੇ ਸਮੂਹ ਸੰਗਤ ਨੂੰ ਇਸ ਸਮਾਗਮ ‘ਚ ਵੱਧ ਚੜ੍ਹਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।