ਅੰਦੋਲਨ ਦੌਰਾਨ ਕਿਸਾਨ ਨੇਤਾ ਸਰਵਨ ਪੰਧੇਰ ਤੇ ਜਗਜੀਤ ਡੱਲੇਵਾਲ ਦੀ ਤਬੀਅਤ ਵਿਗੜੀ

Uncategorized

ਚੰਡੀਗੜ੍ਹ, 21 ਫਰਵਰੀ, ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਦਿੱਲੀ ਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਦੋਵਾਂ ਥਾਵਾਂ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪਾਂ ਹੋ ਰਹੀਆਂ ਹਨ। ਪੁਲਿਸ ਰਬੜ ਦੀਆਂ ਗੋਲੀਆਂ ਅਤੇ ਅੱਥਰੂ ਗੈਸ ਦੇ ਗੋਲੇ ਚਲਾ ਕੇ ਕਿਸਾਨਾਂ ਨੂੰ ਰੋਕ ਰਹੀ ਹੈ। KMM ਦੇ ਕੋਆਰਡੀਨੇਟਰ ਸਰਵਨ ਸਿੰਘ ਪੰਧੇਰ ਦੀ ਅੱਥਰੂ ਗੈਸ ਕਾਰਨ ਤਬੀਅਤ ਵਿਗੜੀ ਹੈ ਅਤੇ ਪ੍ਰਦਰਸ਼ਨ ਵਾਲੀ ਥਾਂ ਤੋਂ ਬਾਹਰ ਕੱਢਿਆ ਗਿਆ।ਕਿਸਾਨਾਂ ਦੇ ਇੱਕ ਹੋਰ ਵੱਡੇ ਆਗੂ ਜਗਜੀਤ ਡੱਲੇਵਾਲ ਨੂੰ ਵੀ ਅੱਥਰੂ ਗੈਸ ਕਾਰਨ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਉਨ੍ਹਾਂ ਨੂੰ ਵੀ ਪ੍ਰਦਰਸ਼ਨ ‘ਚੋਂ ਬਾਹਰ ਕੱਢ ਲਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।