ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੇਵੇਗੀ 1 ਕਰੋੜ ਰੁਪਏ, ਛੋਟੀ ਭੈਣ ਨੂੰ ਮਿਲੇਗੀ ਸਰਕਾਰੀ ਨੌਕਰੀ

Uncategorized

ਚੰਡੀਗੜ੍ਹ, 23 ਫਰਵਰੀ, ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਸੀ.ਐਮ ਭਗਵੰਤ ਮਾਨ ਨੇ ਕਿਹਾ ਕਿ ਖਨੌਰੀ ਸਰਹੱਦ ‘ਤੇ ਕਿਸਾਨਾਂ ਦੇ ਧਰਨੇ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ ਅਤੇ ਉਸ ਦੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਸ਼ੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ।ਉਨ੍ਹਾਂ ਲਿਖਿਆ “ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..”

ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..— Bhagwant Mann (@BhagwantMann) February 23, 2024

Leave a Reply

Your email address will not be published. Required fields are marked *