ਦੋਸ਼ੀਆਂ ਖਿਲਾਫ ਪਰਚਾ ਦਰਜ ਕਰਵਾਏ ਬਿਨਾ ਕਿਸਾਨ ਆਗੂਆਂ ਵੱਲੋਂ ਸ਼ੁਭਕਰਨ ਸਿੰਘ ਦਾ ਸਸਕਾਰ ਕਰਨੋਂ ਕੀਤਾ ਇਨਕਾਰ

ਬੋਲੇ ਪੰਜਾਬ ਬਿਉਰੋ: ਪਟਿਆਲਾ ਦੇ ਰਾਜਿੰਦਰਾ ਹਸਪਤਾਲ ਤੋਂ ਕਿਸਾਨ ਆਗੂ ਸਵਰਣ ਸਿੰਘ ਪੰਧੇਰ ਤੇ ਜਗਜੀਤ ਡੱਲੇਵਾਲ ਵੱਲੋਂ ਮੀਡੀਆ ਜਰੀਏ  ਸ਼ੁਭਕਰਨ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸ਼ੁਭਕਰਨ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਨਹੀਂ ਹੋਵੇਗਾ, ਸ਼ੁਭਕਰਨ ਦਾ ਸਸਕਾਰ ਨਹੀਂ ਕਰਾਂਗੇ। ਕਿਸਾਨ ਲੀਡਰਾਂ ਨੇ […]

Continue Reading

ਹਰਿਆਣਾ ਪੁਲੀਸ ਨੇ ਅੰਦੋਲਨਕਾਰੀ ਕਿਸਾਨਾਂ ‘ਤੇ NSA ਲਾਉਣ ਦਾ ਫੈਸਲਾ ਵਾਪਸ ਲਿਆ

ਚੰਡੀਗੜ੍ਹ, 23 ਫਰਵਰੀ, ਬੋਲੇ ਪੰਜਾਬ ਬਿਊਰੋ :ਦੇਰ ਰਾਤ ਹਰਿਆਣਾ ਪੁਲੀਸ ਨੇ ਅੰਦੋਲਨਕਾਰੀ ਕਿਸਾਨ ਆਗੂਆਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਅੰਬਾਲਾ ਪੁਲੀਸ ਨੇ ਕਿਹਾ ਸੀ ਕਿ ਧਰਨੇ ਦੌਰਾਨ ਸਰਕਾਰੀ ਜਾਇਦਾਦ ਨੂੰ ਹੋਏ ਨੁਕਸਾਨ ਦੀ ਭਰਪਾਈ ਅੰਦੋਲਨਕਾਰੀ ਕਿਸਾਨ ਆਗੂਆਂ ਕੋਲ਼ੋ ਹੀ ਕੀਤੀ ਜਾਵੇਗੀ। ਇਸ ਦੇ ਲਈ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ […]

Continue Reading

ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੇਵੇਗੀ 1 ਕਰੋੜ ਰੁਪਏ, ਛੋਟੀ ਭੈਣ ਨੂੰ ਮਿਲੇਗੀ ਸਰਕਾਰੀ ਨੌਕਰੀ

ਚੰਡੀਗੜ੍ਹ, 23 ਫਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸੀ.ਐਮ ਭਗਵੰਤ ਮਾਨ ਨੇ ਕਿਹਾ ਕਿ ਖਨੌਰੀ ਸਰਹੱਦ ‘ਤੇ ਕਿਸਾਨਾਂ ਦੇ ਧਰਨੇ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ ਅਤੇ ਉਸ ਦੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।ਮੁੱਖ ਮੰਤਰੀ […]

Continue Reading

ਪੰਜਾਬ ‘ਚ ਨਿਕਲੀ ਕਿਰਤ ਇੰਸਪੈਕਟਰਾਂ ਤੇ ਟੈਕਨੀਸ਼ੀਅਨਾਂ ਦੀ ਭਰਤੀ,ਅਪਲਾਈ ਕਰਨ ਦੀ ਆਖ਼ਰੀ ਮਿਤੀ 11 ਮਾਰਚ

ਚੰਡੀਗੜ੍ਹ, 23 ਫਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਕਿਰਤ ਵਿਭਾਗ ਅਤੇ ਡਾਇਰੈਕਟੋਰੇਟ ਸ਼ਹਿਰੀ ਹਵਾਬਾਜੀ ਵਿਭਾਗ ‘ਚ ਵੱਖ-ਵੱਖ ਖਾਲੀ ਪੋਸਟਾਂ ‘ਤੇ ਅਸਾਮੀਆਂ ਕੱਢੀਆਂ ਹਨ। ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਇਨ੍ਹਾਂ ਅਸਾਮੀਆਂ ਨੂੰ ਭਰੇਗਾ।ਇਨ੍ਹਾਂ ਅਸਾਮੀਆਂ ‘ਤੇ ਚਾਹਵਾਨ ਯੋਗ ਉਮੀਦਵਾਰ 11 ਮਾਰਚ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।ਹੋਰ ਜਾਣਕਾਰੀ ਲਈ ਐਸਐਸਐਸ ਬੋਰਡ ਦੀ ਵੈਬਸਾਈਟ ਉਤੇ ਜਾਇਆ […]

Continue Reading

ਚੰਡੀਗੜ੍ਹ ‘ਚ ਰੋਜ਼ ਫੈਸਟੀਵਲ ਅੱਜ ਤੋਂ ਸ਼ੁਰੂ, ਰੋਜ਼ ਗਾਰਡਨ ਤੇ ਲੇਜ਼ਰ ਵੈਲੀ ‘ਚ ਤਿੰਨ ਦਿਨ ਚੱਲਣਗੇ ਰੰਗਾ-ਰੰਗ ਪ੍ਰੋਗਰਾਮ

ਚੰਡੀਗੜ੍ਹ, 23 ਫਰਵਰੀ, ਬੋਲੇ ਪੰਜਾਬ ਬਿਊਰੋ :52ਵਾਂ ਰੋਜ਼ ਫੈਸਟੀਵਲ ਅੱਜ ਸ਼ੁਕਰਵਾਰ ਤੋਂ ਸ਼ੁਰੂ ਹੋ ਰਿਹਾ ਹੈ। ਰੋਜ਼ ਗਾਰਡਨ ਅਤੇ ਲੇਜ਼ਰ ਵੈਲੀ ‘ਚ ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਫੈਸਟੀਵਲ ‘ਚ ਸ਼ਹਿਰ ਵਾਸੀ ਅਤੇ ਸੈਲਾਨੀ 829 ਕਿਸਮਾਂ ਦੇ ਗੁਲਾਬ ਦੇਖਣ ਦੇ ਨਾਲ-ਨਾਲ ਮਿਊਜ਼ੀਕਲ ਨਾਈਟ ਦਾ ਆਨੰਦ ਵੀ ਲੈਣਗੇ। ਵੀਰਵਾਰ ਰਾਤ ਤੱਕ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ […]

Continue Reading

ਪੰਜਾਬ ਦੇ ਬਹੁ-ਕਰੋੜੀ ਪਲਾਟ ਘੁਟਾਲੇ ‘ਚ ਵੱਡੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਚਲਾਏਗੀ ਮੁਕੱਦਮਾ, CM ਭਗਵੰਤ ਮਾਨ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ 23 ਫਰਵਰੀ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਦੇ ਪੀਐਸਆਈਸੀ ਚ ਹੋਏ ਬਹੁ ਕਰੋੜੀ ਪਲਾਟ ਘੁਟਾਲੇ ਦੇ ਸੂਤਰਧਾਰ ਸਾਬਕਾ ਸੀਜੀਐਮ ਐਸ ਪੀ ਸਿੰਘ, ਸਾਬਕਾ ਸੀਜੀਐਮ ਜਸਵਿੰਦਰ ਸਿੰਘ ਰੰਧਾਵਾ , ਐਸਡੀਈ ਸਵਤੇਜ ਸਿੰਘ , ਸਾਬਕਾ ਸਟੇਟ ਅਫਸਰ ਅੰਮ੍ਰਿਤ ਸਿੰਘ ਕਾਹਲੋ, ਅਡਵਾਈਜ਼ਰ ਦਰਸ਼ਨ ਗਰਗ, ਸਾਬਕਾ ਸੀਨੀਅਰ ਸਹਾਇਕ ਵਿਜੇ ਗੁਪਤਾ ਵਿਰੁੱਧ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੀਲੈਂਸ […]

Continue Reading

ਲੁਧਿਆਣਾ ਕੇਂਦਰੀ ਜੇਲ੍ਹ ‘ਚ ਦੇਰ ਰਾਤ ਕੈਦੀਆਂ ਵਿੱਚਕਾਰ ਲੜਾਈ,ਸਿਰ ਫਟੇ

ਲੁਧਿਆਣਾ, 23 ਫਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਦੀ ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਦੇਰ ਰਾਤ ਕੈਦੀਆਂ ਵਿੱਚਕਾਰ ਲੜਾਈ ਹੋ ਗਈ। ਦੋਵਾਂ ਨੇ ਇਕ ਦੂਜੇ ‘ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੇ ਸਿਰ ‘ਤੇ ਸੱਟਾਂ ਲੱਗੀਆਂ। ਸੂਤਰਾਂ ਅਨੁਸਾਰ ਦੋਵੇਂ ਕੈਦੀ ਨਸ਼ੇ ਵਿਚ ਸਨ। ਨਸ਼ੇ ਵਿੱਚ ਧੁੱਤ ਇੱਕ ਦੂਜੇ ਨੂੰ ਗਾਲ੍ਹਾਂ ਕੱਢਣ ਕਾਰਨ ਝਗੜਾ ਹੋ […]

Continue Reading

ਮਲੇਰਕੋਟਲਾ ਤਾਇਨਾਤ ਡੀਐਸਪੀ ਦੀ ਦਿਲ ਦੇ ਦੌਰੇ ਨਾਲ ਮੌਤ

ਲੁਧਿਆਣਾ, 23 ਫਰਵਰੀ ਬੋਲੇ ਪੰਜਾਬ ਬਿਓਰੋ – ਡੀਐਸਪੀ ਦਿਲਪ੍ਰੀਤ ਸਿੰਘ (50) ਦੀ ਲੁਧਿਆਣਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਦਿਲਪ੍ਰੀਤ ਮਲੇਰਕੋਟਲਾ ਵਿੱਚ ਤਾਇਨਾਤ ਸੀ। ਵੀਰਵਾਰ ਨੂੰ ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਭਾਈ ਬਾਲਾ ਚੌਕ ਨੇੜੇ ਇਕ  ਜਿੰਮ ‘ਚ ਕਸਰਤ ਕਰਦੇ ਸਮੇਂ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, […]

Continue Reading

ਕਿਸਾਨ ਅੱਜ ਮੀਟਿੰਗ ਕਰਕੇ ਲੈਣਗੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ

ਕਿਸਾਨ ਅੱਜ ਮੀਟਿੰਗ ਕਰਕੇ ਲੈਣਗੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਹਰਿਆਣਾ ਪੁਲਿਸ ਵਲੋਂ ਅੰਦੋਲਨਕਾਰੀ ਕਿਸਾਨ ਨੇਤਾਵਾਂ ਦੇ ਖਿਲਾਫ NSA ਤਹਿਤ ਕਾਰਵਾਈ ਸ਼ੁਰੂ ਚੰਡੀਗੜ੍ਹ, 23 ਫਰਵਰੀ, ਬੋਲੇ ਪੰਜਾਬ ਬਿਊਰੋ : ਐਮਐਸਪੀ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨ ਅੱਜ ਦਿੱਲੀ ਮਾਰਚ ਨੂੰ ਲੈ ਕੇ ਮੀਟਿੰਗ ਕਰਕੇ ਆਪਣਾ ਅਗਲਾ ਫੈਸਲਾ ਲੈਣਗੇ।ਦੱਸਣਯੋਗ ਹੈ ਕਿ 21 ਫਰਵਰੀ ਨੂੰ […]

Continue Reading

ਕਿਸਾਨ ਦੀ ਮੌਤ ਦੀ ਨਿਆਂਇਕ ਜਾਂਚ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ

ਬੋਲੇ ਪੰਜਾਬ ਬਿਉਰੋ: ਕਿਸਾਨ ਅੰਦੋਲਨ ਦੌਰਾਨ ਕੱਲ੍ਹ ਹੋਈ ਕਿਸਾਨ ਦੀ ਮੌਤ ਦੀ ਨਿਆਂਇਕ ਜਾਂਚ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।  ਬੀਤੇ ਬੁੱਧਵਾਰ ਨੂੰ ਕਿਸਾਨਾਂ ਦੇ ਧਰਨੇ ਦੌਰਾਨ ਖਨੌਰੀ ਸਰਹੱਦ ‘ਤੇ ਗੋਲੀ ਲੱਗਣ ਨਾਲ ਕਿਸਾਨ ਦੀ ਮੌਤ ਦੀ ਹਾਈਕੋਰਟ ਦੇ ਸੇਵਾਮੁਕਤ ਜੱਜ ਦੀ ਪ੍ਰਧਾਨਗੀ ਹੇਠ ਨਿਆਂਇਕ ਜਾਂਚ ਦੀ ਮੰਗ […]

Continue Reading