ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 664

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 664, ਮਿਤੀ 23-02-2024  ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ […]

Continue Reading

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਬਜਟ ਸੈਸ਼ਨ ਦਾ ਹੋ ਸਕਦਾ ਐਲਾਨ

ਚੰਡੀਗੜ੍ਹ, 22 ਫਰਵਰੀ, ਬੋਲੇ ਪੰਜਾਬ ਬਿਊਰੋ :ਅੱਜ ਚੰਡੀਗੜ੍ਹ ਵਿੱਚ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਬਜਟ ਸੈਸ਼ਨ ਦਾ ਐਲਾਨ ਹੋ ਸਕਦਾ ਹੈ। ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਕਿਸਾਨ ਅੰਦੋਲਨ ਕਾਰਨ ਪੈਦਾ ਹੋਏ ਹਾਲਾਤਾਂ ‘ਤੇ ਵੀ ਰਣਨੀਤੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਇਸ ਬੈਠਕ ‘ਚ ਕੁਝ ਅਹਿਮ ਪ੍ਰਸਤਾਵਾਂ ਨੂੰ […]

Continue Reading

ਚੰਡੀਗੜ੍ਹ ਸ਼ਰਾਬ ਨੀਤੀ ਐਲਾਨੀ, ਠੇਕਿਆਂ ਦੀ ਈ-ਨਿਲਾਮੀ 26 ਫਰਵਰੀ ਤੋਂ ਸ਼ੁਰੂ

ਚੰਡੀਗੜ੍ਹ 21 ਫਰਵਰੀ,   ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਦੀ ਸ਼ਰਾਬ ਨੀਤੀ 2024-25 ਦਾ ਐਲਾਨ ਕਰ ਦਿੱਤਾ ਗਿਆ ਹੈ।ਸ਼ਰਾਬ ਦੇ ਠੇਕਿਆਂ ਦੀ ਈ-ਨਿਲਾਮੀ 26 ਫਰਵਰੀ ਤੋਂ ਸ਼ੁਰੂ ਹੋਵੇਗੀ।ਇਸ ਪਾਲਿਸੀ ਸਾਲ ਦੌਰਾਨ ਟ੍ਰੈਕ ਐਂਡ ਟਰੇਸ ਸਿਸਟਮ ਪੇਸ਼ ਕੀਤਾ ਜਾਵੇਗਾ ਸ਼ਰਾਬ ਦੀ ਮੰਗ ਨੂੰ ਦੇਖਦੇ ਹੋਏ ਇਸ ਸਾਲ ਦੇ ਕੋਟੇ ਵਿੱਚ ਮਾਮੂਲੀ ਵਾਧਾ।ਨਿਲਾਮੀ ਵਿੱਚ ਹਿੱਸਾ ਲੈਣ ਦੀ ਫੀਸ ਘਟਾਈ […]

Continue Reading

ਕਿਸਾਨ ਦਿੱਲੀ ਚੱਲੋ ਮਾਰਚ 2 ਦਿਨ ਲਈ ਮੁਲਤਵੀ 500 ਜਥੇਬੰਦੀਆਂ ਦੀ ਦਿੱਲੀ ‘ਚ ਮੀਟਿੰਗ, ਡੱਲੇਵਾਲ ਹਸਪਤਾਲ ‘ਚ ਦਾਖਲ

ਚੰਡੀਗੜ੍ਹ 21 ਫਰਵਰੀ,   ਬੋਲੇ ਪੰਜਾਬ ਬਿਉਰੋ: ਕਿਸਾਨ ਦਿੱਲੀ ਚੱਲੋ ਮਾਰਚ ਦੋ ਦਿਨ ਲਈ ਮੁਲਤਵੀ, ਡੱਲੇਵਾਲ ਹਸਪਤਾਲ ‘ਚ ਦਾਖਲ।ਅੱਜ ਐੱਸਕੇਐੱਮ ਦੀ ਅਗਵਾਈ ‘ਚ ਕਿਸਾਨਾਂ ਦੀਆਂ 500 ਜਥੇਬੰਦੀਆਂ ਦਿੱਲੀ ‘ਚ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਰਣਨੀਤੀ ਬਣਾਉਣਗੀਆਂ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨਾਂ ਦਾ ਦਿੱਲੀ ਚੱਲੋ ਮਾਰਚ ਦੋ ਦਿਨਾਂ ਲਈ ਮੁਲਤਵੀ […]

Continue Reading

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ

ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ ਕਿਸਾਨਾਂ ਨਾਲ ਗੱਲਬਾਤ ਸਿਰੇ ਨਾ ਚੜ੍ਹਨ ਲਈ ਕੇਂਦਰ ਸਰਕਾਰ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਦੱਸਿਆ ਕਿਸਾਨਾਂ ਦੀਆਂ ਅੱਖਾਂ ਦੇ ਬਿਹਤਰ ਇਲਾਜ ਲਈ ਸਰਹੱਦ ਨੇੜਲੇ ਸਿਵਲ ਹਸਪਤਾਲਾਂ ਵਿੱਚ ਅੱਖਾਂ ਦੇ ਮਾਹਿਰ ਦੋ ਕੈਬਨਿਟ ਮੰਤਰੀਆਂ ਅਤੇ ਇਕ ਵਿਧਾਇਕ ਨੂੰ ਜ਼ਿੰਮਾ ਸੌਂਪਿਆ ਚੰਡੀਗੜ੍ਹ, 21 ਫਰਵਰੀ ਬੋਲੇ ਪੰਜਾਬ  […]

Continue Reading

ਕਿਸਾਨ ਸ਼ੁੱਕਰਵਾਰ ਸ਼ਾਮ ਨੂੰ ਕਰਨਗੇ ਅਗਲੀ ਰਣਨੀਤੀ ਦਾ ਐਲਾਨ

ਕਿਸਾਨ ਸ਼ੁੱਕਰਵਾਰ ਸ਼ਾਮ ਨੂੰ ਕਰਨਗੇ ਅਗਲੀ ਰਣਨੀਤੀ ਦਾ ਐਲਾਨ  ਝੜਪ ‘ਚ 12 ਪੁਲੀਸ ਮੁਲਾਜ਼ਮ ਤੇ 58 ਕਿਸਾਨ ਜ਼ਖ਼ਮੀ, ਇੱਕ ਦੀ ਮੌਤ ਚੰਡੀਗੜ੍ਹ, 22 ਫਰਵਰੀ, ਬੋਲੇ ਪੰਜਾਬ ਬਿਊਰੋ : ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਕਈ ਦਿਨਾਂ ਤੋਂ ਸ਼ੰਭੂ ਅਤੇ ਦਾਤਾ ਸਿੰਘ ਵਾਲਾ ਸਰਹੱਦ ‘ਤੇ ਡਟੇ ਕਿਸਾਨਾਂ ਨੇ ਬੁੱਧਵਾਰ ਸਵੇਰੇ ਦਿੱਲੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 587

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 587, ਮਿਤੀ 22-02-2024    ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ […]

Continue Reading

ਪੰਜਾਬ ਸਰਹੱਦ ‘ਤੇ ਕਿਸਾਨਾਂ ਵਿਰੁੱਧ ਪੁਲਿਸ ਦੇ ਬੇਰਹਿਮ ਜਬਰ ਅਤੇ ਕਤਲਾਂ ਦੀ ਸਖ਼ਤ ਨਿਖੇਧੀ: ਸੰਯੁਕਤ ਕਿਸਾਨ ਮੋਰਚਾ

ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਮੌਜੂਦਾ ਸੰਕਟ ਲਈ ਹਨ ਜ਼ਿੰਮੇਵਾਰ ਨਵੀਂ ਦਿੱਲੀ 21 ਫਰਵਰੀ ਬੋਲੇ ਪੰਜਾਬ ਬਿਓਰੋ(ਮਨਪ੍ਰੀਤ ਸਿੰਘ ਖਾਲਸਾ):-ਐੱਸ.ਕੇ.ਐੱਮ. ਕਿਸਾਨਾਂ ਵਿਰੁੱਧ ਬੇਰਹਿਮ ਪੁਲਿਸ ਜਬਰ ਅਤੇ ਹਰਿਆਣਾ ਪੰਜਾਬ ਸਰਹੱਦ ‘ਤੇ ਪੁਲਿਸ ਗੋਲੀਬਾਰੀ ਵਿੱਚ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ ਦੇ ਕਿਸਾਨ ਸ਼ੁਭਕਰਨ ਸਿੰਘ (23) ਦੇ ਮਾਰੇ ਜਾਣ ਦੀ ਨਿਖੇਧੀ ਕਰਦਾ ਹੈ। ਪ੍ਰਾਪਤ ਰਿਪੋਰਟਾਂ ਅਨੁਸਾਰ ਦਮਨ ਵਿੱਚ ਕਰੀਬ […]

Continue Reading

ਨਗਰ ਨਿਗਮ ਮੁਲਾਜ਼ਮਾਂ ਦੇ ਨਾਮ ‘ਤੇ 30,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਫਰਵਰੀ ,ਬੋਲੇ ਪੰਜਾਬ ਬਿਓਰੋ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਮਰਪੁਰਾ, ਲੁਧਿਆਣਾ ਸ਼ਹਿਰ ਨਿਵਾਸੀ ਅਮਰਦੀਪ ਸਿੰਘ ਬਾਂਗੜ, ਜੋ ਜਗਜੀਤ ਨਗਰ, ਲੁਧਿਆਣਾ ਵਿਖੇ ਆਪਣਾ ਦਫ਼ਤਰ ਚਲਾ ਰਿਹਾ ਹੈ, ਨੂੰ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਦੇ ਨਾਂ ‘ਤੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।  ਇਸ […]

Continue Reading

ਲਿਬਰੇਸ਼ਨ ਨੇ ਇਕ ਅੰਦੋਲਨਕਾਰੀ ਨੌਜਵਾਨ ਨੂੰ ਸ਼ਹੀਦ ਅਤੇ ਦਰਜਨਾਂ ਨੂੰ ਫੱਟੜ ਕਰਨ ਦੀ ਕੀਤੀ ਸਖਤ ਨਿੰਦਾ

ਮੋਦੀ ਵਲੋਂ ਢਾਹੇ ਜਬਰ ਦਾ ਬਣਦਾ ਜਵਾਬ ਆ ਰਹੀਆਂ ਚੋਣਾਂ ਵਿਚ ਦੇਵਾਂਗੇ ਮਾਨਸਾ, 21 ਫਰਵਰੀ 2024,ਬੋਲੇ ਪੰਜਾਬ ਬਿਓਰੋ:.ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮੋਦੀ ਸਰਕਾਰ ਵਲੋਂ ਦਿੱਲੀ ਜਾਣ ਦੀ ਕੋਸ਼ਿਸ਼ ਕਰ ਰਹੇ ਅੰਦੋਲਨਕਾਰੀ ਕਿਸਾਨਾਂ ਮਜ਼ਦੂਰਾਂ ਨੂੰ ਸਹਿਮਤੀ ਨਾਲ ਰਸਤਾ ਦੇਣ ਦੀ ਬਜਾਏ, ਉਨਾਂ ਉਤੇ ਡ੍ਰੋਨ ਤੇ ਬੰਦੂਕਾਂ ਨਾਲ ਲਗਾਤਾਰ ਹੰਝੂ ਗੈਸ ਦੇ ਬੰਬ ਸੁੱਟਣ ਅਤੇ ਫਾਇਰਿੰਗ […]

Continue Reading