ਭਾਜਪਾ ਦੇਸ਼ ਤੋਂ ਮੰਗੇ ਮਾਆਫੀ-ਹਰ ਕਿਸੇ ਨੂੰ ਗੱਦਾਰ, ਅਤਿਵਾਦੀ, ਖਾਲਿਸਤਾਨੀ, ਨਕਸਲੀ ਦੇ ਸਰਟੀਫਿਕੇਟ ਵੰਡਣੇ ਬੰਦ ਕਰੇ-ਆਪ

ਨਵੀਂ ਦਿੱਲੀ, 21 ਫਰਵਰੀ ,ਬੋਲੇ ਪੰਜਾਬ ਬਿਓਰੋ : ਬੀਜੇਪੀ ਲੀਡਰ ਵੱਲੋਂ ਪੱਛਮੀ ਬੰਗਾਲ ਦੇ ਆਈਪੀਐਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ਦਾ ਮਾਮਲਾ ਭਖ ਗਿਆ ਹੈ। ਆਮ ਆਦਮੀ ਪਾਰਟੀ ਨੇ ਕਿਹਾ ਕਿ ਦਸਤਾਰ ਦੇਸ਼ ਦੀ ਸੁਰੱਖਿਆ ਦੀ ਗਾਰੰਟੀ ਹੈ ਤੇ ਪੱਛਮੀ ਬੰਗਾਲ ਦੇ ਆਈਪੀਐਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ‘ਤੇ ਭਾਜਪਾ ਨੂੰ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਦੇ […]

Continue Reading

ਭਾਜਪਾ ਕਾਰਕੁਨਾਂ ਵਲੋਂ ਸਿੱਖ ਪੁਲਿਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣਾ ਅਤਿ ਸ਼ਰਮਨਾਕ: ਪਰਮਜੀਤ ਸਿੰਘ ਸਰਨਾ

ਸਿੱਖਾਂ ਨੂੰ ਦੇਸ਼ਭਗਤ ਸਾਬਤ ਕਰਨ ਲਈ ਭਾਜਪਾ ਜਾਂ ਕਿਸੇ ਹੋਰ ਤੋਂ ਨਹੀਂ ਚਾਹੀਦਾ ਪ੍ਰਮਾਣ-ਪੱਤਰ  ਨਵੀਂ ਦਿੱਲੀ, 21 ਫਰਵਰੀ ਬੋਲੇ ਪੰਜਾਬ ਬਿੳਰੋ(ਮਨਪ੍ਰੀਤ ਸਿੰਘ ਖਾਲਸਾ): ਪੱਛਮੀ ਬੰਗਾਲ ਵਿੱਚ ਭਾਜਪਾਈ ਕਾਰਕੁਨ੍ਹਾਂ ਦੇ ਪ੍ਰਦਰਸ਼ਨ ਦੇ ਦੌਰਾਨ ਭਾਜਪਾ ਵਰਕਰਾਂ ਦੁਆਰਾ ਆਈਪੀਐਸ ਅਧਿਕਾਰੀ ਜਸਪ੍ਰੀਤ ਸਿੰਘ ਨੂੰ ਖਾਲਿਸਤਾਨੀ ਕਹਿਣ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਰਨਾ ਨੇ ਤਿੱਖਾ ਪ੍ਰਤੀਕਰਮ […]

Continue Reading

ਕਿਸਾਨਾਂ ਤੇ ਹੋ ਰਿਹਾ ਹਕੂਮਤੀ ਜ਼ਬਰ ਬੰਦ ਹੋਵੇ, ਵਰਨਾ ਬੰਗਲਾਦੇਸ਼ ਦੀ ਤਰ੍ਹਾਂ ਮੁਲਕ ਦੇ ਟੋਟੇ ਹੋਣ ਤੋਂ ਨਹੀਂ ਰੁਕ ਸਕੇਗਾ : ਮਾਨ

ਨਵੀਂ ਦਿੱਲੀ, 21 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- “ਕਿਸਾਨ ਵਰਗ ਬਹੁਤ ਮਿਹਨਤ ਮੁਸੱਕਤ ਨਾਲ ਮੁਲਕ ਨਿਵਾਸੀਆਂ ਦਾ ਢਿੱਡ ਭਰਨ ਦੀ ਜਿੰਮੇਵਾਰੀ ਨਿਭਾਉਦਾ ਹੈ ਜੋ ਮੀਹ, ਕਣੀ, ਤੂਫਾਨ, ਗਰਮੀ-ਸਰਦੀ, ਹੜ੍ਹਾਂ ਦਾ ਮੁਕਾਬਲਾ ਕਰਦੇ ਹੋਏ ਵੀ ਇਸ ਜਿੰਮੇਵਾਰੀ ਨੂੰ ਪੂਰਨ ਕਰਦਾ ਹੈ । ਪਰ ਸਰਕਾਰਾਂ ਵੱਲੋ ਉਨ੍ਹਾਂ ਦੀਆਂ ਪੈਦਾਵਾਰ ਫਸਲਾਂ ਦੀ ਐਮ.ਐਸ.ਪੀ ਨਾ ਦੇ ਕੇ, ਸੁਆਮੀਨਾਥਨ ਰਿਪੋਰਟ ਦੇ […]

Continue Reading

ਅੰਦੋਲਨ ਦੌਰਾਨ ਕਿਸਾਨ ਨੇਤਾ ਸਰਵਨ ਪੰਧੇਰ ਤੇ ਜਗਜੀਤ ਡੱਲੇਵਾਲ ਦੀ ਤਬੀਅਤ ਵਿਗੜੀ

ਚੰਡੀਗੜ੍ਹ, 21 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਦਿੱਲੀ ਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਦੋਵਾਂ ਥਾਵਾਂ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪਾਂ ਹੋ ਰਹੀਆਂ ਹਨ। ਪੁਲਿਸ ਰਬੜ ਦੀਆਂ ਗੋਲੀਆਂ ਅਤੇ ਅੱਥਰੂ ਗੈਸ ਦੇ ਗੋਲੇ ਚਲਾ ਕੇ ਕਿਸਾਨਾਂ ਨੂੰ ਰੋਕ ਰਹੀ ਹੈ। KMM ਦੇ ਕੋਆਰਡੀਨੇਟਰ ਸਰਵਨ ਸਿੰਘ ਪੰਧੇਰ […]

Continue Reading

ਕਿਸਾਨ ਸਾਡੇ ਅੰਨਦਾਤਾ, ਸਰਕਾਰ ਉਨ੍ਹਾਂ ਦੀ ਮੰਗਾ ਕਿਉਂ ਨਹੀਂ ਮੰਨ ਰਹੀ: ਕੇਜਰੀਵਾਲ

ਨਵੀਂ ਦਿੱਲੀ 21 ਫਰਵਰੀ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਕਿਸਾਨ ਸਾਡੇ ਅੰਨਦਾਤਾ ਹਨ, ਕਿਸਾਨ ਸਭ ਤੋਂ ਵੱਧ ਮਿਹਨਤ ਕਰਦੇ ਹਨ, ਰਾਤ ਦਿਨ, ਸਰਦੀ ਅਤੇ ਗਰਮੀ ਵਿੱਚ ਪਸੀਨਾ ਵਹਾ ਕੇ ਸਾਡੇ ਲਈ ਅਨਾਜ ਪੈਦਾ ਕਰਦੇ ਹਨ। ਕਿਸਾਨ ਗਰੀਬ ਹੈ, ਅਮੀਰ ਨਹੀਂ ਹੈ। ਇਹ ਨਹੀਂ ਹੈ ਕਿ ਕਿਸਾਨ […]

Continue Reading

ਜਨਤਕ ਜਥੇਬੰਦੀਆਂ ਦੇ ਨਾਹਰਿਆਂ ਨਾਲ ਗੂੰਜਿਆਂ ਭਾਖੜਾ ਮੇਨ ਲਾਇਨ ਦਫ਼ਤਰ

ਪਟਿਆਲਾ 21 ਫਰਵਰੀ,ਬੋਲੇ ਪੰਜਾਬ ਬਿਓਰੋ: ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇ.ਪੀ.ਐਮ.ਓ.) ਵੱਲੋਂ ਅੱਜ ਨਿਗਰਾਨ ਇੰਜੀਨੀਅਰ ਭਾਖੜਾ ਮੇਨ ਲਾਇਨ ਹਲਕਾ ਪਟਿਆਲਾ ਦੇ ਦਫਤਰ ਅੱਗੇ ਕਿਸਾਨਾਂ, ਮਜਦੂਰਾਂ ਅਤੇ ਮੁਲਾਜਮਾਂ ਦੀਆਂ ਮੰਗਾਂ ਦੇ ਹੱਲ ਨਾ ਕਰਨ ਦੇ ਰੋਸ ਵਜੋਂ ਸੂਬਾ ਕਨਵੀਨਰ ਦਰਸ਼ਨ ਬੇਲੂਮਾਜਰਾ ਦੀ ਅਗਵਾਈ ਵਿੱਚ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਸਵੇਰ ਤੋਂ ਹੀ ਮੁਲਾਜਮ,ਮਜਦੂਰ ਕਿਸਾਨ ਤੇ ਨੋਜਵਾਨ […]

Continue Reading

ਰੇਡੀਓ ਦੇ ਬਾਦਸ਼ਾਹ ਅਮੀਨ ਸਯਾਨੀ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ

ਮੁੰਬਈ ,ਬੋਲੇ ਪੰਜਾਬ ਬਿਓਰੋ: 21 ਦਸੰਬਰ 1932 ਨੂੰ ਜਨਮੇ ਰੇਡੀਓ ਦੇ ਬਾਦਸ਼ਾਹ ਅਨਾਊਂਸਰ ਅਮੀਨ ਸਯਾਨੀ ਨੇ 91 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਅਮੀਨ ਸਯਾਨੀ ਨੇ ਮੰਗਲਵਾਰ ਰਾਤ ਮੁੰਬਈ ਦੇ ਇਕ ਹਸਪਤਾਲ ‘ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਬੇਟੇ ਰਾਜਿਲ ਸਯਾਨੀ ਨੇ ਇਸ ਖਬਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅਮੀਨ ਸਯਾਨੀ ਨੂੰ ਦਿਲ […]

Continue Reading

AAP ਵੱਲੋਂ 11 ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ

ਚੰਡੀਗੜ੍ਹ, 21 ਫਰਵਰੀ, ਬੋਲੇ ਪੰਜਾਬ ਬਿਓਰੋ ;AAP ਵੱਲੋਂ ਪੰਜਾਬ ਦੇ 11 ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ

Continue Reading

ਭਾਸ਼ਾ ਵਿਭਾਗ, ਮੋਹਾਲੀ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਮੋਹਾਲੀ, 21 ਫਰਵਰੀ: ਬੋਲੇ ਪੰਜਾਬ ਬਿਓਰੋ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮਿਤੀ 21.02.2024 ਨੂੰ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਦੇ ਮੌਕੇ ’ਤੇ ਅਹਿਦ ਸਮਾਗਮ ਅਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਇਸ ਸਮਾਗਮ ਦੇ ਮੁੱਖ ਮਹਿਮਾਨ ਸ਼੍ਰੀ ਐੱਸ.ਕੇ.ਅਗਰਵਾਲ (ਪ੍ਰਧਾਨ, ਜ਼ਿਲ੍ਹਾ ਖਪਤਕਾਰ ਕਮਿਸ਼ਨ, […]

Continue Reading

ਹਰਿਆਣਾ ਬਾਰਡਰ ਉਤੇ ਇੱਕ ਕਿਸਾਨ ਦੀ ਮੌਤ ਅਤੇ 50 ਤੋਂ ਵੱਧ ਜ਼ਖ਼ਮੀ : ਕਿਸਾਨ ਯੂਨੀਅਨ

ਭਾਕਿਯੂ ਏਕਤਾ-ਉਗਰਾਹਾਂ ਵੱਲੋਂ ਭਾਜਪਾ ਸਰਕਾਰ ਦੇ ਜਬਰ ਦੀ ਸਖਤ ਨਿੰਦਾ ਅਤੇ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਚੰਡੀਗੜ੍ਹ 21 ਫਰਵਰੀ, ਬੋਲੇ ਪੰਜਾਬ ਬਿਓਰੋ : ਅੱਜ ਫਿਰ ਦਿੱਲੀ ਵੱਲ ਵਧ ਰਹੇ ਕਿਸਾਨਾਂ ਉੱਤੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਗੋਲੀਆਂ ਤੇ ਅੱਥਰੂ ਗੈਸ ਵਰ੍ਹਾਉਣ ਦੇ ਜਾਬਰ ਹੱਲੇ ਨਾਲ ਇੱਕ ਹੋਰ ਕਿਸਾਨ ਸ਼ਹੀਦ ਅਤੇ ਦਰਜਨਾਂ ਸਖ਼ਤ ਜ਼ਖ਼ਮੀ ਹੋ ਗਏ। ਕਿਸਾਨ […]

Continue Reading