ਸਿੱਖਿਆ ਤੇ ਰੁਜ਼ਗਾਰ ਦੇ ਸੁਆਲ ਨੂੰ ਅਹਿਮ ਸੁਆਲ ਬਣਾਏ ਜਾਣ ਲਈ ਵਿਦਿਆਰਥੀ ਨੌਜਵਾਨਾਂ ਵੱਲੋਂ ਦਿੱਲੀ ਚੱਲੋ ਦਾ ਸੱਦਾ

ਮਾਨਸਾ- 21 ਫਰਵਰੀ,ਬੋਲੇ ਪੰਜਾਬ ਬਿਓਰੋ : ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਦੇਸ਼ ਭਰ ਵਿੱਚ ਸਿੱਖਿਆ ਤੇ ਰੁਜ਼ਗਾਰ ਦੇ ਸੁਆਲ ਨੂੰ ਉਭਾਰੇ ਜਾਣ ਲਈ ਜਿੱਥੇ ਦੇਸ਼ ਭਰ ਵਿੱਚ ਪੰਜਾਹ ਤੋਂ ਵੱਧ ਯੂਨੀਵਰਸਿਟੀਆਂ ਵਿੱਚ ਵਿਦਿਆਰਥੀ ਰਾਇਸ਼ੁਮਾਰੀ ਕਰਵਾਈ ਗਈ, ਉੱਥੇ ਹੁਣ ਸਿੱਖਿਆ ਤੇ ਰੁਜ਼ਗਾਰ ਦੇ ਸੁਆਲ ਨੂੰ ਹੋਰ ਵੀ ਵੱਧ ਅਹਿਮੀਅਤ ਨਾਲ ਉਭਾਰੇ ਜਾਣ ਨੂੰ ਲੈਕੇ 28ਫਰਵਰੀ ਨੂੰ […]

Continue Reading

PES ਅਧਿਕਾਰੀਆਂ ਨੂੰ ਤਰੱਕੀ ਦੇ ਕੇ ਬਣਾਇਆ ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਸਿੱਖਿਆ ਅਫਸਰ ਵਜੋਂ ਤੈਨਾਤੀਆਂ ਦੇ ਹੁਕਮ ਜਾਰੀਚੰਡੀਗੜ੍ਹ, 21 ਫਰਵਰੀ,ਬੋਲੇ ਪੰਜਾਬ ਬਿਓਰੋਪੰਜਾਬ ਸਰਕਾਰ ਨੇ 12 ਪੀਈਐਸ ਅਧਿਕਾਰੀਆਂ ਨੂੰ ਗਰੁੱਪ ਏ ਵਿੱਚ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ/ਡਾਇਰੈਕਟਰ ਪੱਦ ਉਨਤ ਕੀਤਾ ਗਿਆ ਹੈ

Continue Reading

ਖਨੌਰੀ  ਬਾਰਡਰ ਤੇ ਗੋਲੀ ਲੱਗਣ ਨਾਲ ਬਠਿੰਡਾ ਦੇ ਨੌਜਵਾਨ ਕਿਸਾਨ ਦੀ ਮੌਤ

ਚੰਡੀਗੜ੍ਹ 21 ਫਰਵਰੀ,ਬੋਲੇ ਪੰਜਾਬ ਬਿਓਰੋ:  ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ 23 ਸਾਲਾ ਸ਼ੁਭਕਰਨ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਵੱਲੋ ਜ਼ਿਲ੍ਹਾ ਬਠਿੰਡਾ ਦੀ ਸੰਗਰੂਰ ਦੀ ਖਨੌਰੀ ਸਰਹੱਦ ’ਤੇ ਮੌਤ ਹੋ ਗਈ ਹੈ। ਮ੍ਰਿਤਕ ਦੀ ਲਾਸ਼ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰਖਵਾਇਆ ਗਿਆ ਹੈ। ਖਨੌਰੀ ਸਰਹੱਦ ‘ਤੇ ਸਿਰ ‘ਚ ਗੋਲੀ ਲੱਗਣ ਨਾਲ ਇਕ ਕਿਸਾਨ […]

Continue Reading

ਹਰਿਆਣਾ ਸਰਕਾਰ ਦੀ ਪਟੀਸ਼ਨ ਹਾਈ ਕੋਰਟ ਨੇ ਕੀਤੀ ਖਾਰਿਜ

ਬੋਲੇ ਪੰਜਾਬ ਬਿਉਰੋ: ਸ਼ਭੂ ਅਤੇ ਖਨੌਰੀ ਬਾਰਡਰ ‘ਤੇ ਬੈਠੇ ਕਿਸਾਨ ਦਿੱਲੀ ਕੂਚ ਕਰਨ ਲਈ ਤਿਆਰ ਹਨ। ਇਸ ਵਿਚਾਲੇ ਹਰਿਆਣਾ ਸਰਕਾਰ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ ਹੈ। ਸਰਕਾਰ ਨੇ ਕਿਸਾਨਾਂ ਦਾ ਧਰਨਾ ਖ਼ਤਮ ਕਰਵਾਉਣ ਨੂੰ ਲੈ ਕੇ ਹਾਈਕੋਰਟ ਵਿੱਚ ਪਟੀਸ਼ਨ ਪਾਈ ਹੈ। ਹਾਈਕੋਰਟ ਨੇ ਕਿਸਾਨ ਅੰਦੋਲਨ ਦੇ ਇਸ ਮਾਮਲੇ […]

Continue Reading

ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਫਿਰ ਗੱਲਬਾਤ ਦਾ ਦਿੱਤਾ ਸੱਦਾ

ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਮੁੜ ਗੱਲਬਾਤ ਦਾ ਦਿੱਤਾ ਸੱਦਾ; ਕਿਸਾਨਾਂ ਨੇ ਭਰਿਆ ਹੁੰਗਾਰਾ ਕਿਸਾਨਾਂ ਨੂੰ ਇਕ ਵਾਰ ਮੁੜ ਗੱਲ਼ਬਾਤ ਦਾ ਸੱਦਾ ਮਿਲਿਆ ਹੈ। ਖੇਤੀਬਾੜੀ ਮੰਤਰੀ ਨੇ ਟਵੀਟ ਕਰਕੇ ਲਿਖਿਆ ਕਿ ਚੌਥੇ ਦੌਰਾਨ ਤੋਂ ਬਾਅਦ ਪੰਜਵੇਂ ਦੌਰ ਵਿੱਚ ਸਾਰੇ ਮੁੱਦਿਆਂ ਉਪਰ ਗੱਲਬਾਤ ਲਈ ਤਿਆਰ ਹਨ। ਉਨ੍ਹਾਂ ਨੇ ਕਿਹਾ ਕਿ ਉਹ ਦੁਬਾਰਾ ਕਿਸਾਨ […]

Continue Reading

ਹਰਿਆਣਾ ਪੁਲਿਸ ਦੀ ਪੋਕਲੇਨ ਤੇ JCB ਮਾਲਕਾਂ ਨੂੰ ਚਿਤਾਵਨੀ

ਬੋਲੇ ਪੰਜਾਬ ਬਿਉਰੋ: ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਲਗਾਈਆਂ ਗਈਆਂ ਰੋਕਾਂ ਤੋੜਨ ਦੇ ਲਈ ਪੰਜਾਬ ਦੇ ਕਿਸਾਨਾਂ ਨੇ ਧਰਨੇ ਵਿੱਚ ਜੇਸੀਬੀ, ਪੋਕਲੇਨ ਮਸ਼ੀਨ, ਟਿਪਰ, ਹਾਈਡਰਾ ਮਸ਼ੀਨਾਂ ਲਿਆਂਦੀਆਂ ਹਨ। ਇਹਨਾਂ ਮਸ਼ੀਨਾਂ ਰਹੀਂ ਕਿਸਾਨ ਅੱਗੇ ਵਧਣ ਲਈ ਬੈਰੀਕੇਡ ਤੋੜ ਸਕਦੇ ਹਨ ਸ਼ੰਭੂ ਧਰਨੇ ‘ਤੇ ਪਹੁੰਚੀਆਂ ਭਾਰੀ ਮਸ਼ੀਨਾਂ ਨੂੰ ਲੈ ਕੇ ਹਰਿਆਣਾ ਪੁਲਿਸ ਨੇ ਹੁਣ ਜੇਸੀਬੀ, […]

Continue Reading

ਕਿਸਾਨਾਂ ਦੇ ਅੱਗੇ ਵਧਣ ਤੋਂ ਪਹਿਲਾਂ ਪ੍ਰਸ਼ਾਸਨ ਨੇ ਦਿੱਤਾ ਮੀਟਿੰਗ ਦਾ ਸੱਦਾ

ਕਿਸਾਨਾਂ ਦੇ ਅੱਗੇ ਵਧਣ ਤੋਂ ਪਹਿਲਾਂ ਪ੍ਰਸ਼ਾਸਨ ਨੇ ਦਿੱਤਾ ਮੀਟਿੰਗ ਦਾ ਸੱਦਾ ਕਿਸਾਨਾਂ ਦੇ ਦਿੱਲੀ ਵੱਲ ਵਧਣ ਤੋਂ ਪਹਿਲਾਂ ਪ੍ਰਸ਼ਾਸਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਸੱਦ ਲਈ ਹੈ। ਇਸ ਦੌਰਾਨ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ਾਂ ਹੋ ਸਕਦੀਆਂ ਹਨ। ਇਹ ਵੀ ਚਰਚਾ ਹੈ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਸ਼ਰਤਾਂ ਤਹਿਤ ਦਿੱਲੀ ਵੱਲ ਵਧਣ ਦੀ ਇਜਾਜ਼ਤ ਦੇ […]

Continue Reading

ਸ਼ੰਭੂ ਨੇੜੇ ਭਾਰੀ ਮਸ਼ੀਨਰੀ ਲੈ ਕੇ ਜਾ ਰਹੇ ਕਿਸਾਨਾਂ ਦੀ ਪੁਲਿਸ ਨਾਲ ਹੋਈ ਝੜਪ ‘ਚ ਐਸਐਚਓ ਤੇ ਐਸਪੀ ਜ਼ਖ਼ਮੀ

ਚੰਡੀਗੜ੍ਹ, 21 ਫਰਵਰੀ, ਬੋਲੇ ਪੰਜਾਬ ਬਿਊਰੋ : ਹਰਿਆਣਾ-ਪੰਜਾਬ ਦੀ ਸਰਹੱਦ ਤੋਂ ਕਿਸਾਨ ਅੱਜ 21 ਫਰਵਰੀ ਦਿੱਲੀ ਵੱਲ ਮਾਰਚ ਕਰਨਗੇ। ਇਸ ਤੋਂ ਪਹਿਲਾਂ ਮੰਗਲਵਾਰ ਦੇਰ ਰਾਤ ਸ਼ੰਭੂ ਸਰਹੱਦ ਤੋਂ 5 ਕਿਲੋਮੀਟਰ ਪਹਿਲਾਂ ਪੰਜਾਬ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋਈ। ਜਿਸ ਵਿੱਚ ਸ਼ੰਭੂ ਬਾਰਡਰ ਦੇ ਐਸਐਚਓ ਇੰਸਪੈਕਟਰ ਅਮਨਪਾਲ ਸਿੰਘ ਵਿਰਕ ਅਤੇ ਮੁਹਾਲੀ ਦੇ ਐਸਪੀ ਜਗਵਿੰਦਰ ਸਿੰਘ ਚੀਮਾ […]

Continue Reading

ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਸ਼ੰਭੂ ਬਾਰਡਰ ਜਾ ਰਹੇ ਕਿਸਾਨ ਦੀ ਸੜਕ ਹਾਦਸੇ ‘ਚ ਮੌਤ

ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਸ਼ੰਭੂ ਬਾਰਡਰ ਜਾ ਰਹੇ ਕਿਸਾਨ ਦੀ ਸੜਕ ਹਾਦਸੇ ‘ਚ ਮੌਤ ਜਲੰਧਰ, 21 ਫਰਵਰੀ, ਬੋਲੇ ਪੰਜਾਬ ਬਿਊਰੋ : ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਥੇ ਨਾਲ ਸ਼ੰਭੂ ਬਾਰਡਰ ਜਾ ਰਹੇ ਇੱਕ ਨੌਜਵਾਨ ਕਿਸਾਨ ਦੀ ਰਾਤ ਜਲੰਧਰ ਵਿਖੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਕਿਸਾਨ […]

Continue Reading

ਕਿਸਾਨ ਅੱਜ ਦਿੱਲੀ ਵੱਲ ਮਾਰਚ ਕਰਨਗੇ, ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਸ਼ਾਂਤੀ ਬਣਾਈ ਰੱਖਣ ਦੀ ਅਪੀਲ

ਕਿਸਾਨ ਅੱਜ ਦਿੱਲੀ ਵੱਲ ਮਾਰਚ ਕਰਨਗੇ, ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਚੰਡੀਗੜ੍ਹ, 21 ਫਰਵਰੀ, ਬੋਲੇ ਪੰਜਾਬ ਬਿਊਰੋ : ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ‘ਤੇ ਕੇਂਦਰ ਦੇ ਪ੍ਰਸਤਾਵ ਨੂੰ ਠੁਕਰਾਉਣ ਤੋਂ ਬਾਅਦ ਕਿਸਾਨ ਅੱਜ ਬੁੱਧਵਾਰ ਨੂੰ ਸਵੇਰੇ 11 ਵਜੇ ਦਿੱਲੀ ਵੱਲ ਮਾਰਚ ਕਰਨਗੇ। ਇਸ ਦੇ ਲਈ ਉਹ ਬੁਲਡੋਜ਼ਰ, ਹਾਈਡ੍ਰੌਲਿਕ ਕ੍ਰੇਨ, ਬੁਲੇਟਪਰੂਫ […]

Continue Reading