ਹਰਿਆਣਾ ਬਾਰਡਰ ‘ਤੇ ਕਿਸਾਨਾਂ ਉੱਤੇ ਹੋਏ ਤਸ਼ੱਦਦ ‘ਤੇ ਬੋਲੇ ਜਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ ਬੋਲੇ ਪੰਜਾਬ ਬਿਓਰੋ: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੱਜ ਅੰਮ੍ਰਿਤਸਰ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਪਹੁੰਚੇ ਕਥਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਸ ਤਰੀਕੇ ਨਾਲ ਹਰਿਆਣਾ ਬਾਰਡਰ ਦੇ ਉੱਪਰ ਕਿਸਾਨਾਂ ਤੇ ਤਸ਼ੱਦਦ ਹੋ ਰਿਹਾ ਹੈ ਉਹ […]

Continue Reading

ਭਾਰਤੀ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਰੁੱਧ ਤਾਕਤ ਦੀ ਵਰਤੋਂ ਦੀ ਨਿੰਦਾ: ਏਸ਼ੀਆ ਯੂਰਪੀਅਨ ਸਿੱਖ ਸੰਗਠਨ

ਨਵੀਂ ਦਿੱਲੀ, 20 ਫਰਵਰੀ, ਬੋਲੇ ਪੰਜਾਬ ਬਿਓਰੋ(ਮਨਪ੍ਰੀਤ ਸਿੰਘ ਖਾਲਸਾ) – 13 ਫਰਵਰੀ, 2024 ਤੋਂ ਭਾਰਤ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁੱਧ ਭਾਰਤੀ ਸੁਰੱਖਿਆ ਬਲਾਂ ਵੱਲੋਂ ਵਰਤੀ ਗਈ ਅਤਿ ਸ਼ਕਤੀ ਦੀ ਰਿਪੋਰਟ ਤੋਂ ਬਾਅਦ ਯੂਰਪੀਅਨ ਸਿੱਖ ਆਰਗੇਨਾਈਜ਼ੇਸ਼ਨ ਨੇ ਸਖ਼ਤ ਨਿੰਦਾ ਕੀਤੀ ਹੈ। ਕਿਸਾਨ ਜੋ ਘੱਟੋ-ਘੱਟ ਸਮਰਥਨ ਮੁੱਲ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਉਹਨਾਂ […]

Continue Reading

ਪੰਜਾਬ ਵਿੱਚ ਨਹਿਰੀ ਪਾਣੀ ਦੇ ਬੁਨਿਆਦੀ ਢਾਂਚੇ ਨਹਿਰਾਂ ਅਤੇ ਖਾਲਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ: ਚੇਤਨ ਸਿੰਘ ਜੌੜਾਮਾਜਰਾ

ਬੱਲੂਆਣਾ ਹਲਕੇ ਵਿੱਚ 9.51 ਕਰੋੜ ਰੁਪਏ ਨਾਲ ਬਣਨ ਵਾਲੀ ਆਜ਼ਮਵਾਲਾ ਮਾਈਨਰ ਦੇ ਕੰਮ ਦਾ ਰੱਖਿਆ ਨੀਹ ਪੱਥਰ 13,685 ਏਕਬ ਰਕਬੇ ਨੂੰ ਮਿਲਣਗੀਆਂ ਬਿਹਤਰ ਸਿੰਜਾਈ ਸਹੂਲਤਾਂ ਚੰਡੀਗੜ੍ਹ/ਫਾਜ਼ਿਲਕਾ, 20 ਫਰਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਜਲ ਸਰੋਤ ਅਤੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਬੱਲੂਆਣਾ ਹਲਕੇ ਦੇ ਪਿੰਡ ਆਜ਼ਮਵਾਲਾ ਵਿਖੇ ਨਵੀਂ ਬਣਨ ਵਾਲੀ ਆਜ਼ਮਵਾਲਾ ਮਾਈਨਰ […]

Continue Reading

3,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਚੰਡੀਗੜ੍ਹ, 20 ਫ਼ਰਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਗ੍ਰੀਨ ਐਵੀਨਿਊ, ਅੰਮ੍ਰਿਤਸਰ ਸ਼ਹਿਰ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਨਿਸ਼ਾਨ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

Continue Reading

ਵਿਜੀਲੈਂਸ ਬਿਊਰੋ ਨੇ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਲੋੜੀਂਦੇ ਮੁਲਜ਼ਮ ਕੁਲਦੀਪ ਸਿੰਘ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 20 ਫਰਵਰੀ,ਬੋਲੇ ਪੰਜਾਬ ਬਿਓਰੋ :ਪੰਜਾਬ ਵਿਜੀਲੈਂਸ ਬਿਊਰੋ  ਨੇ ਮੰਗਲਵਾਰ ਨੂੰ ਖੁਰਾਕ, ਜਨਤਕ ਵੰਡ ਅਤੇ ਖੱਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਡਰਾਈਵਰ ਕੁਲਦੀਪ ਸਿੰਘ ਨੂੰ ਸੁਪਰੀਮ ਕੋਰਟ ਤੋਂ ਉਸਦੀ ਜ਼ਮਾਨਤ ਪਟੀਸ਼ਨ ਖਾਰਿਜ ਕੀਤੇ ਜਾਣ ਪਿੱਛੋਂ ਗ੍ਰਿਫਤਾਰ ਕਰ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕੁਲਦੀਪ ਸਿੰਘ ਪੁਲਿਸ ਥਾਣਾ […]

Continue Reading

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ

4.45 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋਵੇਂ ਪ੍ਰਾਜੈਕਟ; ਪੰਜ ਪਿੰਡਾਂ ਦੇ 360 ਕਿਸਾਨ ਪਰਿਵਾਰ ਦੀ 556 ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਮਿਲੇਗਾ ਲਾਭ “ਖੇਤੀਬਾੜੀ ਲਈ ਸੰਗਠਿਤ ਤਰੀਕੇ ਨਾਲ ਟ੍ਰੀਟਿਡ ਪਾਣੀ ਦੀ ਵਰਤੋਂ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ” ਸੋਧੇ ਪਾਣੀ ਦੀ ਵਰਤੋਂ 600 ਐਮ.ਐਲ.ਡੀ ਤੱਕ ਵਧਾ ਕੇ 25000 ਹੈਕਟੇਅਰ ਤੋਂ ਵੱਧ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 22 ਨੂੰ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 22 ਨੂੰ ਚੰਡੀਗੜ੍ਹ 20 ਫਰਵਰੀ ਬੋਲੇ ਪੰਜਾਬ ਬਿਊਰੋ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 22 ਨੂੰ ਹੋਵੇਗੀ

Continue Reading

ਦੇਸ਼ ਅੰਦਰ ਬੋਲਣ ਲਿਖਣ ਤੇ ਪਾਬੰਦੀ ਇਲੈਕਟ੍ਰੋਨਿਕਸ ਅਤੇ ਸੂਚਨਾ ਮੰਤਰਾਲੇ ਨੇ ਸੋਸ਼ਲ ਮੀਡੀਆ ਦੇ 177 ਖਾਤੇ ਕੀਤੇ ਬਲਾਕ

ਨਵੀਂ ਦਿੱਲੀ 20 ਫਰਵਰੀ ਬੋਲੇ ਪੰਜਾਬ  ਬਿੳਰੋ (ਮਨਪ੍ਰੀਤ ਸਿੰਘ ਖਾਲਸਾ):-ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਹਾਲ ਹੀ ਵਿੱਚ “ਜਨਤਕ ਵਿਵਸਥਾ” ਨੂੰ ਬਣਾਈ ਰੱਖਣ ਦੀ ਲੋੜ ਦਾ ਹਵਾਲਾ ਦਿੰਦੇ ਹੋਏ, ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਜੁੜੇ 177 ਸੋਸ਼ਲ ਮੀਡੀਆ ਖਾਤਿਆਂ ਅਤੇ ਲਿੰਕਾਂ ਲਈ ਐਮਰਜੈਂਸੀ ਬਲਾਕ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਪਿਛਲੇ ਹਫ਼ਤੇ ਗ੍ਰਹਿ ਮੰਤਰਾਲੇ ਵੱਲੋਂ […]

Continue Reading

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਹੱਦੀ ਖੇਤਰ ਦਾ ਦੌਰਾ ਅਚਾਨਕ ਰੱਦ

ਚੰਡੀਗੜ੍ਹ, 20 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਯਾਨੀ ਮੰਗਲਵਾਰ ਨੂੰ ਸਰਹੱਦੀ ਖੇਤਰ ਦਾ ਆਪਣਾ ਦੌਰਾ ਅਚਾਨਕ ਰੱਦ ਕਰ ਦਿੱਤਾ ਹੈ। 20 ਤੋਂ 23 ਫਰਵਰੀ ਤੱਕ ਰਾਜਪਾਲ ਨੇ ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਾ ਸੀ। ਹੁਣ ਉਹ ਇਹ ਦੌਰਾ 12 ਤੋਂ 14 ਅਪ੍ਰੈਲ ਤੱਕ ਕਰਨਗੇ। ਦੇਸ਼ […]

Continue Reading

ਕਿਸਾਨੀ ਹਕਾਂ ਲਈ ਸੰਘਰਸ਼ ਕਰ ਰਹੀਆਂ ਕਿਸਾਨੀ ਜਥੇਬੰਦੀਆਂ ਵਲੋਂ ਸਰਕਾਰੀ ਪ੍ਰਸਤਾਵ ਰੱਦ ਕਰਨਾ ਸਵਾਗਤਯੋਗ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ 20 ਫਰਵਰੀ  ਬੋਲੇ ਪੰਜਾਬ ਬਿੳਰੋ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰੀ ਮੰਤਰੀਆਂ ਦੁਆਰਾ ਐਮਐਸਪੀ@ ਸੀ2+ਐਫਐਲ +50% ਅਤੇ ਫਸਲੀ ਵਿਭਿੰਨਤਾ ‘ਤੇ 5 ਫਸਲਾਂ ਲਈ 5 ਸਾਲਾਂ ਦੇ ਕੰਟਰੈਕਟ ਫਾਰਮਿੰਗ ਦੇ ਪ੍ਰਸਤਾਵ ਨੂੰ ਰੱਦ ਕਰਨ ਦੇ ਐਸਕੇਐਮ ਅਤੇ ਕੇਐਮਐਮ ਦੇ ਫੈਸਲੇ ਦਾ ਸੁਆਗਤ ਕੀਤਾ ਹੈ ਅਤੇ ਸਾਰੀਆਂ ਸਾਂਝੀਆਂ ਪ੍ਰਾਪਤੀਆਂ ਤੱਕ ਸੰਘਰਸ਼ ਜਾਰੀ ਰੱਖਣ […]

Continue Reading