ਸੁਪਰੀਮ ਕੋਰਟ ਨੇ ਸੁਣਾਇਆ ਚੰਡੀਗੜ੍ਹ ਮੇਅਰ ਦੀ ਚੋਣ ‘ਤੇ ਇਤਿਹਾਸਕ ਫੈਸਲਾ

ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਜੇਤੂ ਘੋਸ਼ਿਤ ਚੰਡੀਗੜ੍ਹ, 20 ਫਰਵਰੀ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਦੀ ਚੋਣ ‘ਤੇ ਇਤਿਹਾਸਕ ਫੈਸਲਾ ਸੁਣਾਇਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਹੁਕਮ ਦਿੱਤਾ ਹੈ ਕਿ ਮੇਅਰ ਚੋਣਾਂ ਵਿੱਚ ਅਯੋਗ ਐਲਾਨੇ ਗਏ 8 ਬੈਲਟ ਪੇਪਰਾਂ ਨੂੰ […]

Continue Reading

ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਪਿਛੋਕੜ ਨੂੰ ਹਿੰਦੂਤਵੀ ਰਾਜਨੀਤੀ ਹਿਤ ਪੇਸ਼ ਕਰਨਾ ਬਜ਼ਰ ਗੁਨਾਹ: ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 20 ਫਰਵਰੀ ਬੋਲੇ ਪੰਜਾਬ  ਬਿੳਰੋ ਪਿਛਲੇ ਦਿਨੀਂ, ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਇਹ ਕਹਿਣਾ ਕਿ ਬਾਬਾ ਬਘੇਲ ਸਿੰਘ ਨੇ ਮੁਸਲਮਾਨਾਂ ਦੀ ਮਸਜਿਦ ਨੂੰ ਗਿਰਾ ਕੇ ਗੁਰਦੁਆਰਾ ਰਕਾਬ ਗੰਜ ਸਾਹਿਬ ਦੀ ਉਸਾਰੀ ਕੀਤੀ ਸੀ ਸਰਾਸਰ ਬੇਬੁਨਿਆਦ ਅਤੇ ਝੂਠਾ ਦਾਅਵਾ ਹੈ ਜਿਹੜਾ ਹਿੰਦੂਤਵੀ ਰਾਜਨੀਤੀ ਸੇਵਾ […]

Continue Reading

ਹਾਈਕੋਰਟ ਨੇ ਆਖਿਆ ‘ਖਨੌੌਰੀ ਤੇ ਸ਼ੰਭੂ ਬਾਰਡਰ ਉਤੇ ਭੀੜ ਜਮ੍ਹਾਂ ਨਾ ਹੋਣ ਦਿੱਤੀ ਜਾਵੇ

ਬੋਲੇ ਪੰਜਾਬ ਬਿਉਰੋ:ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਚੌਥੇ ਗੇੜ ਦੀ ਬੈਠਕ ਵਿਚ ਕੇਂਦਰ ਸਰਕਾਰ ਵੱਲੋਂ ਪੰਜ ਫ਼ਸਲਾਂ ਉਤੇ ਐੱਮਐੱਸਪੀ ਦੀ ਗਾਰੰਟੀ ਦਿੱਤੇ ਜਾਣ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ‘ਹੁਣ ਜੋ ਵੀ ਹੋਵੇਗਾ, […]

Continue Reading

ਜਰਮਨ ਦੇ ਗੁਰਦਵਾਰਾ ਸਿੱਖ ਸੈਂਟਰ ਦੀਆਂ ਸੰਗਤਾਂ ਵੱਲੋਂ ਕਿਸਾਨ ਸੰਘਰਸ਼ ਮੋਰਚੇ ਨੂੰ ਦਿੱਤੀ ਹਮਾਇਤ, ਮੋਰਚੇ ਦੀ ਚੜਦੀ ਕਲਾ ਲਈ ਕੀਤੀ ਅਰਦਾਸ

ਜਰਮਨ ਦੇ ਗੁਰਦਵਾਰਾ ਸਿੱਖ ਸੈਂਟਰ ਦੀਆਂ ਸੰਗਤਾਂ ਵੱਲੋਂ ਕਿਸਾਨ ਸੰਘਰਸ਼ ਮੋਰਚੇ ਨੂੰ ਦਿੱਤੀ ਹਮਾਇਤ, ਮੋਰਚੇ ਦੀ ਚੜਦੀ ਕਲਾ ਲਈ ਕੀਤੀ ਅਰਦਾਸ ਨਵੀਂ ਦਿੱਲੀ 20 ਫਰਵਰੀ ਬੋਲੇ ਪੰਜਾਬ  ਬਿੳਰੋ (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਸਰਕਾਰ ਵੱਲੋਂ ਸਤੰਬਰ 2020 ਵਿੱਚ ਕਿਸਾਨ ਵਿਰੁੱਧੀ ਤਿੰਨ ਬਿੱਲ ਪਾਸ ਕੀਤੇ ਗਏ ਸਨ। ਜਿਸਦਾ ਦੇਸ਼ ਪੱਧਰ ਦੇ ਕਿਸਾਨਾਂ ਵੱਲੋਂ ਵਿਰੋਧ ਕਰਦਿਆਂ ਦਿੱਲੀ ਵਿਖੇ […]

Continue Reading

ਭਾਈ ਨਿੱਝਰ ਗੁਰਮਤਿ ਸਕੂਲ਼ ਵੱਲੋ ਪੁਰਾਤਨ ਤਾਂਤੀ ਸਾਜ਼ਾਂ ਨਾਲ ਕਰਵਾਏ ਗਏ ਸਲਾਨਾ ਬਸੰਤ ਰਾਗ ਦਰਬਾਰ

ਭਾਈ ਨਿੱਝਰ ਗੁਰਮਤਿ ਸਕੂਲ਼ ਵੱਲੋ ਪੁਰਾਤਨ ਤਾਂਤੀ ਸਾਜ਼ਾਂ ਨਾਲ ਕਰਵਾਏ ਗਏ ਸਲਾਨਾ ਬਸੰਤ ਰਾਗ ਦਰਬਾਰ ਨਵੀਂ ਦਿੱਲੀ 20ਫਰਵਰੀ ਬੋਲੇ ਪੰਜਾਬ ਬਿੳਰੋ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਵਿਖੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਗੁਰਮਤਿ ਸਕੂਲ਼ ਵੱਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਹਰ ਸਾਲ ਦੀ ਤਰ੍ਹਾਂ 2024 ਦਾ ਸਲਾਨਾ […]

Continue Reading

ਗੁਰਦਾਸਪੁਰ : ਅੱਧੀ ਰਾਤ ਨੂੰ ਪੰਜਾਬ ਨੈਸ਼ਨਲ ਬੈਂਕ ਦੀ ਕੰਧ ਤੋੜ ਕੇ ਅੰਦਰ ਵੜਿਆ ਚੋਰ ਪੁਲਿਸ ਨੇ ਮੌਕੇ ‘ਤੇ ਕੀਤਾ ਕਾਬੂ

ਗੁਰਦਾਸਪੁਰ, 20 ਫਰਵਰੀ, ਬੋਲੇ ਪੰਜਾਬ ਬਿਊਰੋ : ਦੀਨਾਨਗਰ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਕੰਧ ਤੋੜ ਕੇ ਚੋਰੀ ਦੀ ਨੀਅਤ ਨਾਲ ਬੈਂਕ ਅੰਦਰ ਦਾਖਲ ਹੋਏ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਬੈਂਕ ਮੈਨੇਜਰ ਦਵਿੰਦਰ ਵਸ਼ਿਸ਼ਠ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਬੈਂਕ […]

Continue Reading

ਸੰਸਦ ਮੈਂਬਰ ਹੰਸਰਾਜ ਹੰਸ ਅਤੇ ਵਿਧਾਇਕਾ ਇੰਦਰਜੀਤ ਕੌਰ ਘਿਰੇ ਵਿਵਾਦਾਂ ‘ਚ

ਬਾਪੂ ਲਾਲ ਬਾਦਸ਼ਾਹ ਦਰਗਾਹ ਦੇ 20 ਸਾਲ ਪੁਰਾਣੇ ਸੇਵਾਦਾਰ ਨੇ ਸਾਥੀਆਂ ਸਮੇਤ ਲਾਏ ਗ਼ਬਨ ਦੇ ਦੋਸ਼ ਜਲੰਧਰ, 20 ਫਰਵਰੀ, ਬੋਲੇ ਪੰਜਾਬ ਬਿਊਰੋ : ਪੱਛਮੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਜਲੰਧਰ ਦੇ ਨਕੋਦਰ ਸਥਿਤ ਬਾਪੂ ਲਾਲ ਬਾਦਸ਼ਾਹ ਦਰਗਾਹ ਦੇ ਗੱਦੀਨਸ਼ੀਨ ਹੰਸਰਾਜ ਹੰਸ ਅਤੇ ਵਿਧਾਇਕਾ ਇੰਦਰਜੀਤ ਕੌਰ ਵਿਵਾਦਾਂ ਵਿੱਚ ਘਿਰ ਗਏ ਹਨ। ਡੇਰਾ ਬਾਬਾ ਅਲਮਸਤ […]

Continue Reading

ਪੰਜਾਬ ਦੀ ਜੇਲ੍ਹ ‘ਚ ਕੀਤਾ ਜਾਵੇਗਾ ਸ਼ਿਫਟ ਅੰਮ੍ਰਿਤਪਾਲ ਸਿੰਘ ?

ਬੋਲੇ ਪੰਜਾਬ ਬਿਉਰੋ: ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ‘ਚ ਕੀਤਾ ਜਾਵੇਗਾ ਸ਼ਿਫਟ!ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਇਸ ਮੰਗ ਪੱਤਰ ਵਿਚ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ‘ਚ ਸ਼ਿਫਟ ਕਰਨ ਦੀ ਮੰਗ ਰੱਖੀ […]

Continue Reading

ਬੰਦੀ ਸਿੱਖਾਂ ਦੀ ਰਿਹਾਈ ਅਤੇ ਚੜ੍ਹਦੀਕਲਾ ਲਈ ਅਰਦਾਸ ਸਮਾਗਮ 25 ਫਰਵਰੀ ਨੂੰ

ਲੁਧਿਆਣਾ, 20 ਫਰਵਰੀ, ਬੋਲੇ ਪੰਜਾਬ ਬਿਊਰੋ : ਬੰਦੀ ਸਿੱਖਾਂ ਦੀ ਰਿਹਾਈ ਅਤੇ ਚੜ੍ਹਦੀਕਲਾ ਲਈ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ।ਇਹ ਸਮਾਗਮ ਮਿੱਤੀ 25 ਫਰਵਰੀ ਨੂੰ ਸਵੇਰੇ 11 ਵਜੇ ਕਰਵਾਇਆ ਜਾਵੇਗਾ।ਇਹ ਸਮਾਗਮ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਇਆਲੀ ਕਲਾਂ ਵਿਖੇ ਗੁਰਦੁਆਰਾ ਥੜ੍ਹਾ ਸਾਹਿਬ ਪਾਤਿਸ਼ਾਹੀ ਛੇਵੀਂ ਵਿਖੇ ਕਰਵਾਇਆ ਜਾ ਰਿਹਾ ਹੈ।ਪ੍ਰਬੰਧਕਾਂ ਦਲਜੀਤ ਸਿੰਘ ਤੇ ਅੰਮ੍ਰਿਤ ਕੌਰ ਨੇ ਸਮੂਹ […]

Continue Reading

ਪ੍ਰਨੀਤ ਕੌਰ ਬੀਜੇਪੀ ਵਿੱਚ ਹੋਣਗੇ ਸ਼ਾਮਿਲ

ਬੋਲੇ ਪੰਜਾਬ ਬਿਉਰੋ: ਪਟਿਆਲਾ ਤੋਂ  ਸਾਂਸਦ ਪ੍ਰਨੀਤ ਕੌਰ ਅੱਜ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਗੇ। ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਸਸਪੈਂਡ ਕੀਤਾ ਹੋਇਆ ਹੈ। ਜਾਣਕਾਰੀ ਇਹ ਵੀ ਮਿਲ ਰਹੀ ਹੈ, ਪਟਿਆਲਾ ਤੋਂ ਬੀਜੇਪੀ ਉਮੀਦਵਾਰ ਹੀ ਪ੍ਰਨੀਤ ਕੌਰ ਹੀ ਹੋਣਗੇ।

Continue Reading