ਰਾਹੁਲ ਗਾਂਧੀ ਨੂੰ ਸੁਲਤਾਨਪੁਰ ਕੋਰਟ ਤੋਂ ਮਿਲੀ ਜ਼ਮਾਨਤ

ਲਖਨਊ : ਬੋਲੇ ਪੰਜਾਬ ਬਿਉਰੋ: ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਮਾਮਲੇ ‘ਚ ਜ਼ਮਾਨਤ ਮਿਲ ਗਈ ਹੈ। ਸੰਸਦ ਮੈਂਬਰ ਰਾਹੁਲ ਗਾਂਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਨਿੰਦਣਯੋਗ ਟਿੱਪਣੀ ਕਰਨ ਦੇ ਦੋਸ਼ ‘ਚ ਚੱਲ ਰਹੇ ਮਾਮਲੇ ‘ਚ ਅੱਜ ਅਦਾਲਤ ‘ਚ ਪੇਸ਼ ਹੋਏ। ਭਾਰੀ ਸੁਰੱਖਿਆ ਵਿਚਕਾਰ ਪੇਸ਼ ਹੋਏ ਕਾਂਗਰਸੀ […]

Continue Reading

ਐਸ.ਡੀ.ਕਾਲਜ ਵਿਖੇ 12ਵੀਂ ਮਿਸਟਰ ਚੰਡੀਗੜ੍ਹ ਅਤੇ ਮਿਸ ਚੰਡੀਗੜ੍ਹ ਚੈਂਪੀਅਨਸ਼ਿਪ ਕਰਵਾਈ ਗਈ

ਵਿਕਾਸ ਬਿਸਟ ਮਿਸਟਰ ਅਤੇ ਰਜਨੀਤ ਕੌਰ ਮਿਸ ਚੰਡੀਗੜ੍ਹ ਬਣੀ। ਇਹ ਸਮਾਗਮ ਚੰਡੀਗੜ੍ਹ ਬਾਡੀ ਬਿਲਡਿੰਗ ਐਂਡ ਫਿਜ਼ਿਕ ਸਪੋਰਟਸ ਐਸੋਸੀਏਸ਼ਨ ਵੱਲੋਂ ਕਰਵਾਇਆ ਗਿਆ ਚੰਡੀਗੜ੍ਹ, 20 ਫਰਵਰੀ, ਬੋਲੇ ਪੰਜਾਬ ਬਿੳਰੋ : ਬਾਡੀ ਬਿਲਡਿੰਗ ਦੇ ਸ਼ੌਕੀਨਾਂ ਦੀਆਂ ਜ਼ੋਰਦਾਰ ਤਾੜੀਆਂ ਨਾਲ ਇੱਥੇ ਐਸ.ਡੀ. ਕਾਲਜ ਵਿਖੇ 12ਵੀਂ ਮਿਸਟਰ ਚੰਡੀਗੜ੍ਹ ਅਤੇ ਮਿਸ ਚੰਡੀਗੜ੍ਹ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ। ਵਿਕਾਸ ਬਿਸਟ ਨੂੰ ਮਿਸਟਰ […]

Continue Reading

ਚੰਡੀਗੜ੍ਹ ਪੁਲਿਸ ਦੀ ਪੀਸੀਆਰ ਗੱਡੀ ਨੂੰ ਲੱਗੀ ਅੱਗ

ਚੰਡੀਗੜ੍ਹ, 20 ਫਰਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਪੁਲਿਸ ਦੀ ਇੱਕ ਪੀਸੀਆਰ ਗੱਡੀ, ਜੋ ਕਿ ਅਪਰਾਧੀਆਂ ਨੂੰ ਫੜਨ ਅਤੇ ਜ਼ਖਮੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਲਈ ਸੜਕਾਂ ‘ਤੇ ਗਸ਼ਤ ਕਰਨ ਲਈ ਵਰਤੀ ਜਾਂਦੀ ਸੀ, ਨੂੰ ਅੱਜ ਮੰਗਲਵਾਰ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਇਸ ਘਟਨਾ ਵਿੱਚ ਪੀਸੀਆਰ ਗੱਡੀ ਵਿੱਚ ਮੌਜੂਦ ਜਵਾਨ ਪੂਰੀ ਤਰ੍ਹਾਂ ਸੁਰੱਖਿਅਤ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ‘ਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ

ਨਵੀਂ ਦਿੱਲੀ, 20 ਫਰਵਰੀ, ਬੋਲੇ ਪੰਜਾਬ ਬਿਊਰੋ : ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਬਦਲ ਗਿਆ ਹੈ। ਰੈੱਡ ਅਲਰਟ ਦੇ ਵਿਚਕਾਰ ਸੋਮਵਾਰ ਨੂੰ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਟੀਆਂ ‘ਤੇ ਦਿਨ ਭਰ ਭਾਰੀ ਬਰਫਬਾਰੀ ਹੋਈ। ਮੈਦਾਨੀ ਇਲਾਕਿਆਂ ਵਿੱਚ ਵੀ ਭਾਰੀ ਮੀਂਹ ਪਿਆ। ਪੰਜਾਬ ਅਤੇ ਉੱਤਰਾਖੰਡ ਦੇ ਬਹੁਤੇ ਇਲਾਕਿਆਂ ਵਿੱਚ ਵੀ ਮੀਂਹ ਪਿਆ ਅਤੇ ਗਰਜ […]

Continue Reading

ਚੰਡੀਗੜ੍ਹ ਭਾਜਪਾ ਦੇ ਮੀਤ ਪ੍ਰਧਾਨ ਦਵਿੰਦਰ ਬਬਲਾ ਦਾ ਮੁੱਲਾਂਪੁਰ ਸਥਿਤ ਫਾਰਮ ਹਾਊਸ ਸੀਲ

ਚੰਡੀਗੜ੍ਹ, 20 ਫਰਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਭਾਜਪਾ ਦੇ ਮੀਤ ਪ੍ਰਧਾਨ ਦਵਿੰਦਰ ਸਿੰਘ ਬਬਲਾ ਦੇ ਮੁੱਲਾਂਪੁਰ ਸਥਿਤ ਫਾਰਮ ਹਾਊਸ ਨੂੰ ਪੰਜਾਬ ਸਰਕਾਰ ਨੇ ਸੀਲ ਕਰ ਦਿੱਤਾ ਹੈ।ਸਰਕਾਰ ਵੱਲੋਂ ਇਹ ਕਾਰਵਾਈ ਵਪਾਰਕ ਵਰਤੋਂ ਦੇ ਦੋਸ਼ਾਂ ਤਹਿਤ ਕੀਤੀ ਗਈ ਹੈ।ਫਾਰਮ ਹਾਊਸ ਸੀਲ ਕਰਨ ਦੀ ਕਾਰਵਾਈ ਤੋਂ ਬਾਅਦ ਬਬਲਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਇਲਜ਼ਾਮ […]

Continue Reading

ਚੰਡੀਗੜ੍ਹ ਮੇਅਰ ਚੋਣ ਵਿਵਾਦ ਸਬੰਧੀ ਸੁਪਰੀਮ ਕੋਰਟ ਫਿਰ ਸੁਣਵਾਈ ਅੱਜ

ਦਿੱਲੀ, ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਦੇ ਮੇਅਰ ਚੋਣ ਵਿਵਾਦ ਸਬੰਧੀ ਸੁਣਵਾਈ ਅੱਜ ਫਿਰ ਹੋਵੇਗੀ। ਸੁਪਰੀਮ ਕੋਰਟ ਨੇ ਚੋਣ ਬੈਲਟ ਪੇਪਰ ਤਲਬ ਕੀਤੇ ਹਨ। ਸੁਪਰੀਮ ਕੋਰਟ ਅੱਜ ਦੁਪਹਿਰ 2 ਵਜੇ ਸੁਣਵਾਈ ਕਰੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਬੈਲਟ ਪੇਪਰਾਂ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ ਲੋੜੀਂਦੀ ਸੁਰੱਖਿਆ ਨਾਲ ਬੈਲਟ ਪੇਪਰ ਲਿਆਉਣ ਲਈ ਕਿਹਾ ਹੈ। […]

Continue Reading

ਕਿਸਾਨਾਂ ਨੇ ਕੇਂਦਰ ਦਾ ਸੁਝਾਅ ਕੀਤਾ ਨਾਮਨਜ਼ੂਰ,ਅੱਜ ਮੀਟਿੰਗ ‘ਚ ਕਰਨਗੇ ਅਗਲੇ ਸੰਘਰਸ਼ ਦਾ ਐਲਾਨ

ਕਿਸਾਨਾਂ ਨੇ ਕੇਂਦਰ ਦਾ ਸੁਝਾਅ ਕੀਤਾ ਨਾਮਨਜ਼ੂਰ,ਅੱਜ ਮੀਟਿੰਗ ‘ਚ ਕਰਨਗੇ ਅਗਲੇ ਸੰਘਰਸ਼ ਦਾ ਐਲਾਨ ਚੰਡੀਗੜ੍ਹ, 20 ਫਰਵਰੀ, ਬੋਲੇ ਪੰਜਾਬ ਬਿਊਰੋ : ਕਿਸਾਨਾਂ ਨੇ ਮਸਰੀ, ਉੜਦ, ਅਰਹਰ (ਤੂਰ), ਮੱਕੀ ਅਤੇ ਕਪਾਹ ਦੀਆਂ ਫ਼ਸਲਾਂ ਲਈ ਠੇਕੇ ਦੀ ਸ਼ਰਤ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਰੰਟੀ ਦੇਣ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਨਾਮਨਜੂਰ ਕਰ ਦਿੱਤਾ ਹੈ। ਸੰਯੁਕਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 535

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 535, ਮਿਤੀ 20-02-2024 ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ […]

Continue Reading

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ: ਜਿੰਪਾ

ਚੰਡੀਗੜ੍ਹ, 19 ਫਰਵਰੀ ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਜਨਵਰੀ ਮਹੀਨੇ ਵਿਚ 16 ਫੀਸਦੀ ਤੋਂ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ […]

Continue Reading

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ ਪੰਜਾਬੀ ਗੀਤਕਾਰ ਅਤੇ ਲੇਖਕ- ਰਣਜੋਧ ਰਾਣਾ ਸਨਮਾਨਿਤ

 ਚੰਡੀਗੜ੍ਹ,ਬੋਲੇ ਪੰਜਾਬ ਬਿਓਰੋ;ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸੈਕਟਰ-41 ਸਥਿਤ ਦਫਤਰ ਵਿਖੇ ਪੰਜਾਬੀ ਦੇ ਸਿਰਕੱਢ ਗੀਤਕਾਰ ਅਤੇ ਲੇਖਕ ਰਣਜੋਧ ਸਿੰਘ ਰਾਣਾ ਨੂੰ ਸਨਮਾਨਿਤ ਕਰਨ ਦਾ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਉਨ੍ਹਾਂ ਨੂੰ ਇਹ ਸਨਮਾਨ ਸੰਸਥਾ ਦੇ ਦਫਤਰ ਪਹਿਲੀ ਵਾਰ ਪਹੁੰਚਣ ਦੇ ਸਤਿਕਾਰ ਵਜੋਂ ਦਿੱਤਾ ਗਿਆ।ਸਨਮਾਨ ਦੀ ਰਸਮ ਅਦਾ ਕਰਨ ਤੋਂ ਪਹਿਲਾਂ ਸਭਾ ਦੇ ਪ੍ਰਧਾਨ ਪਿ੍ੰ. ਬਹਾਦਰ […]

Continue Reading