ਸਾਥੀਆਂ ਨਾਲ ਮਿਲ ਕੇ ਸਕੂਲ ਮੁੱਖੀ ਦੀ ਕੁਟਮਾਰ ਕਰਨ ਵਾਲੀ ਮੁਕਤਸਰ ਜ਼ਿਲ੍ਹੇ ਦੀ ਅਧਿਆਪਕਾ ਮੁਅੱਤਲ

ਚੰਡੀਗੜ੍ਹ, 19 ਫਰਵਰੀ, ਬੋਲੇ ਪੰਜਾਬ ਬਿਊਰੋ :ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਕਤਸਰ ਨੇ ਜ਼ਿਲ੍ਹੇ ਦੀ ਇੱਕ ਅਧਿਆਪਕਾ ਨੂੰ ਮੁਅੱਤਲ ਕਰ ਦਿੱਤਾ ਹੈ।ਅਧਿਆਪਕਾ ‘ਤੇ ਦੋਸ਼ ਹੈ ਕਿ ਉਸਨੇ ਆਪਣੇ ਸਾਥੀਆਂ ਨਾਲ ਮਿਲਕੇ ਸਕੂਲ ਮੁੱਖੀ ਦੀ ਕੁੱਟਮਾਰ ਕੀਤੀ ਹੈ।ਜਾਣਕਾਰੀ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਦਸ਼ਮੇਸ਼ ਨਗਰ ਬਲਾਕ ਦੀ ਅਧਿਆਪਕ ਕਿਰਨਜੀਤ ਕੌਰ ਨੂੰ ਮੁਅੱਤਲ ਕੀਤਾ ਗਿਆ ਹੈ।

Continue Reading

ਚੰਡੀਗੜ੍ਹ ਦੇ SSP ਸੁਰੱਖਿਆ ਅਤੇ ਟ੍ਰੈਫਿਕ, ਹੋਣਗੇ ਸੁਮੇਰ ਪ੍ਰਤਾਪ ਸਿੰਘ

ਚੰਡੀਗੜ੍ਹ 19 ਫਰਵਰੀ, ਬੋਲੇ ਪੰਜਾਬ ਬਿਉਰੋ: ਪੰਚਕੂਲਾ ਪੁਲਿਸ ਕਪਤਾਨ 2012 ਬੈਚ ਦੇ ਹਰਿਆਣਾ ਦੇ ਆਈਪੀਐਸ ਅਧਿਕਾਰੀ ਸੁਮੇਰ ਪ੍ਰਤਾਪ ਸਿੰਘ ਹੁਣ ਐਸਐਸਪੀ, ਸੁਰੱਖਿਆ ਅਤੇ ਟ੍ਰੈਫਿਕ, ਚੰਡੀਗੜ੍ਹ ਹੋਣਗੇ: ਕੇਂਦਰ ਨੇ ਤਿੰਨ ਸਾਲਾਂ ਲਈ ਏਜੀਐਮਯੂਟੀ ਕੇਡਰ ਚੰਡੀਗੜ੍ਹ ਸੈਕਸ਼ਨ ਵਿੱਚ ਆਪਣੇ ਹਰਿਆਣਾ ਕੇਡਰ ਦੇ ਅੰਤਰ-ਕੇਡਰ ਡੈਪੂਟੇਸ਼ਨ ਨੂੰ ਮਨਜ਼ੂਰੀ ਦਿੱਤੀ: ਚੰਡੀਗੜ੍ਹ ਵਿੱਚ ਇਹ ਅਹੁਦਾ ਖਾਲੀ ਸੀ। ਮਨੀਸ਼ਾ ਚੌਧਰੀ ਦੇ ਹਰਿਆਣਾ […]

Continue Reading

ਕਿਸਾਨਾਂ ਤੇ ਕੇਂਦਰੀ ਮੰਤਰੀਆਂ ਦੇ MSP ਤੇ ਕਰਜ਼ਾ ਮਾਫ਼ੀ ‘ਤੇ ਸਿੰਙ ਅੜੇ

ਕਿਸਾਨਾਂ ਦੇ ਕੇਂਦਰੀ ਮੰਤਰੀਆਂ ਨਾਲ ਚੌਥੇ ਗੇੜ ਦੀ ਮੀਟਿੰਗ ਦੌਰਾਨ MSP ਤੇ ਕਰਜ਼ਾ ਮਾਫ਼ੀ ‘ਤੇ ਇਕ ਰਾਇ ਨਹੀਂ ਬਣੀ। ਦੇਰ ਰਾਤ ਹੋਈ ਗੱਲਬਾਤ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਪਿਊਸ਼ ਗੋਇਲ ਅਤੇ ਨਿਤਿਆਨੰਦ ਰਾਏ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) […]

Continue Reading

ਮੀਟਿੰਗ ਵਿੱਚ ਕਿਸਾਨਾਂ ਦੇ ਵਕੀਲ ਵਜੋਂ ਸ਼ਿਰਕਤ ਕੀਤੀ ਸੀ ਅਤੇ ਅੰਤਮ ਫੈਸਲਾ ਸਬੰਧਤ ਧਿਰਾਂ ਨੇ ਲੈਣਾ: ਭਗਵੰਤ ਮਾਨ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਕਿਹਾ  ਕਿ ਉਨ੍ਹਾਂ ਨੇ ਮੀਟਿੰਗ ਵਿੱਚ ਕਿਸਾਨਾਂ ਦੇ ਵਕੀਲ ਵਜੋਂ ਸ਼ਿਰਕਤ ਕੀਤੀ ਸੀ ਅਤੇ ਅੰਤਮ ਫੈਸਲਾ ਸਬੰਧਤ ਧਿਰਾਂ ਨੇ ਲੈਣਾ ਹੈ। ਉਨ੍ਹਾਂ […]

Continue Reading

ਚੰਡੀਗੜ੍ਹ ਨਗਰ ਨਿਗਮ ਮੇਅਰ ਮਨੋਜ ਸੋਨਕਰ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ 19 ਫਰਵਰੀ,   ਬੋਲੇ ਪੰਜਾਬ ਬਿਉਰੋ:  ਸੁਪਰੀਮ ਕੋਰਟ ਦੇ ਫੈਸਲੇ ਤੋਂ ਇਕ ਦਿਨ ਪਹਿਲਾਂ ਹੀ ਭਾਜਪਾ ਦੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਮਨੋਜ ਸੋਨਕਰ ਨੇ ਅਸਤੀਫਾ ਦੇ ਦਿੱਤਾ ਹੈ। ਭਾਜਪਾ ਮੇਅਰ ਲਈ ਨਵਾਂ ਚਿਹਰਾ ਲਿਆ ਸਕਦੀ ਹੈ। ਇਹ ਵੀ ਚਰਚਾ ਹੈ ਕਿ ‘ਆਪ’ ਅਤੇ ਕਾਂਗਰਸ ਗਠਜੋੜ ਦੇ ਕੁਝ ਕੌਂਸਲਰ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। […]

Continue Reading

ਆਪ ‘ ਦੇ ਦੋ ਮਹਿਲਾ ਕੌਂਸਲਰ ਸਣੇ ਤਿੰਨ ਕੌਂਸਲਰ ਭਾਜਪਾ ਵਿੱਚ ਸ਼ਾਮਿਲ

ਚੰਡੀਗੜ੍ਹ 19 ਫਰਵਰੀ,  ਬੋਲੇ ਪੰਜਾਬ ਬਿਉਰੋ: ‘ ਆਪ ‘ ਦੇ ਦੋ ਮਹਿਲਾ ਕੌਂਸਲਰ ਸਣੇ ਤਿੰਨ ਕੌਂਸਲਰ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਕੌਂਸਲਰ ਪੁਨਮ ਦੇਵੀ, ਨੇਹਾ ਅਤੇ ਗੁਰਚਰਨ ਕਾਲਾ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਭਾਜਪਾ ਵਿੱਚ ਸ਼ਾਮਲ ਹੋਏ। ਇਹਨਾ ਤਿੰਨ ਕੌਸਲਰਾਂ ਦੀ ਤਸਵੀਰ ਚੰਡੀਗੜ੍ਹ ਭਾਜਪਾ ਦੇ ਸਾਬਕਾ […]

Continue Reading

ਚੰਡੀਗੜ੍ਹ ‘ਚ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਦੌਰਾਨ ਕੇਂਦਰ ਨੇ ਕੁਝ ਫਸਲਾਂ ‘ਤੇ ਐਮਐਸਪੀ ਦੇਣ ‘ਤੇ ਸਹਿਮਤੀ ਪ੍ਰਗਟਾਈ

ਚੰਡੀਗੜ੍ਹ ‘ਚ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਦੌਰਾਨ ਕੇਂਦਰ ਨੇ ਕੁਝ ਫਸਲਾਂ ‘ਤੇ ਐਮਐਸਪੀ ਦੇਣ ‘ਤੇ ਸਹਿਮਤੀ ਪ੍ਰਗਟਾਈ ਕਿਸਾਨਾਂ ਨੇ ਕਿਹਾ ਕਿ ਸੋਚ ਵਿਚਾਰ ਕੇ ਲਵਾਂਗੇ ਫੈਸਲਾ ਚੰਡੀਗੜ੍ਹ, 19 ਫਰਵਰੀ, ਬੋਲੇ ਪੰਜਾਬ ਬਿਊਰੋ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਦੇ ਮੁੱਦੇ ‘ਤੇ ਐਤਵਾਰ ਨੂੰ ਚੰਡੀਗੜ੍ਹ ‘ਚ ਕਿਸਾਨ ਆਗੂਆਂ ਅਤੇ ਤਿੰਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 601

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 601,ਮਿਤੀ 19-02-2024 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ […]

Continue Reading

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਸਿਵਲ ਹਸਪਤਾਲ ਮਲੋਟ ਵਿਖੇ ਡਾਇਲਸਿਜ ਯੂਨਿਟ ਸਮੇਤ ਵੱਖ-ਵੱਖ ਪ੍ਰੋਜੈਕਟ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਸ੍ਰੀ ਮੁਕਤਸਰ ਸਾਹਿਬ 18 ਫਰਵਰੀ,ਬੋਲੇ ਪੰਜਾਬ ਬਿਓਰੋ; ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਵਾਂ ਦੇਣ ਲਈ ਵਚਨਬੱਧ ਹੈ,ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਸਿਵਲ ਹਸਪਤਾਲ ਮਲੋਟ ਵਿਖੇ ਡੇਢ ਕਰੋੜ ਰੁਪਏ ਦੀ […]

Continue Reading

ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ, 18 ਫ਼ਰਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਨੇ ਹਾੜ੍ਹੀ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਨੇ ਬੁਲਾਰੇ ਨੇ ਦੱਸਿਆ ਕਿ 19 ਤੋਂ 26 ਫ਼ਰਵਰੀ 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਿਸਤ ਦੁਆਬ ਕੈਨਾਲ, ਸਿੱਧਵਾਂ ਬ੍ਰਾਂਚ […]

Continue Reading