ਮੁਹਾਲੀ: 24 ਫਰਵਰੀ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ

ਮੁਹਾਲੀ, 18 ਫਰਵਰੀ ,ਬੋਲੇ ਪੰਜਾਬ ਬਿਓਰੋ: ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ, ਫੇਜ਼-7, ਮੁਹਾਲੀ ਸ੍ਰੀ ਗੁਰੁ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਉਤਸਵ 24 ਫਰਵਰੀ ਦਿਨ ਸ਼ਨੀਵਾਰ ਨੂੰ ਸ੍ਰੀ ਗੁਰੂ ਰਵਿਦਾਸ ਭਵਨ, ਫੇਜ਼-7 ਵਿਖੇ ਮਨਾਇਆ ਜਾਵੇਗਾ। ਇਸ ਸੰਬੰਧੀ ਫੈਸਲਾ ਸਭਾ ਦੇ ਪ੍ਰਧਾਨ ਸ੍ਰੀ ਬੀ. ਡੀ. ਸਵੈਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਸਭਾ ਦੇ ਪ੍ਰੈਸ ਸਕੱਤਰ […]

Continue Reading

ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ: ਹਰਪਾਲ ਸਿੰਘ ਚੀਮਾ

ਚੇਤਾਵਨੀ ਦਿੱਤੀ ਕਿ ਅਜਿਹੀਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਕਾਨੂੰਨ ਦੀ ਪੂਰੀ ਤਾਕਤ ਨਾਲ ਨਿਜਿੱਠਿਆ ਜਾਵੇਗਾ ਚੰਡੀਗੜ੍ਹ, 18 ਫਰਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਫਤਿਹਗੜ੍ਹ ਸਾਹਿਬ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਰਾਹੀਂ ਇੱਕ ਜੀ.ਐਸ.ਟੀ ਧੋਖਾਧੜੀ ਕਰਨ ਵਾਲੇ ਇੱਕ ਅਜਿਹੇ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ ਜਿਸਦੇ […]

Continue Reading

ਸੁਪਰੀਮ ਕੋਰਟ ਵਲੋਂ ਚੋਣ ਬਾਂਡ ਸਕੀਮ ਨੂੰ ਰੱਦ ਕਰਨ ਤੋਂ ਬਾਦ ਮੋਦੀ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਨੈਤਿਕ ਹੱਕ ਨਹੀਂ ਰਿਹਾ – ਲਿਬਰੇਸ਼ਨ

ਇੰਡੀਆ ਅਲਾਇੰਸ ਪ੍ਰਧਾਨ ਮੰਤਰੀ ਦੇ ਅਸਤੀਫੇ ਦੀ ਮੰਗ ਨੂੰ ਮੁੱਖ ਮੁੱਦਾ ਬਣਾਵੇ ਸੀਪੀਐਮ ਦੇ ਸਟੈਂਡ ਦੀ ਭਰਪੂਰ ਸ਼ਲਾਘਾ ਮਾਨਸਾ, 18 ਫਰਵਰੀ ,ਬੋਲੇ ਪੰਜਾਬ ਬਿਓਰੋ:ਸੀਪੀਆਈ (ਐਮ ਐਲ) ਲਿਬਰੇਸ਼ਨ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਦੇ 5 ਮੈਂਬਰੀ ਬੈਂਚ ਵਲੋਂ ਚੋਣ ਬਾਂਡ ਸਕੀਮ ਨੂੰ ਗੈਰ ਸੰਵਿਧਾਨਕ ਕਰਾਰ ਦੇਣ ਤੋਂ ਬਾਦ ਸ਼੍ਰੀ ਨਰਿੰਦਰ ਮੋਦੀ ਨੂੰ ਅਪਣੇ ਅਹੁਦੇ ‘ਤੇ ਬਣੇ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ -ਸੈਕਟਰ 89 ਦੇ ਪਾਰਕ ਵਿੱਚ -ਓਪਨ ਜਿੰਮ- ਦਾ ਉਦਘਾਟਨ

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੜਾਅ- ਦਰ- ਪੜਾਅ ਵਿਕਾਸ ਮੁਖੀ ਕੰਮਾਂ ਨੂੰ ਪਹਿਨਾਇਆ ਜਾ ਰਿਹਾ ਹੈ ਅਮਲੀ ਜਾਮਾ – ਕੁਲਵੰਤ ਸਿੰਘ ਗੁਰਦੁਆਰਾ ਸਾਹਿਬ ਦੀ ਬਿਲਡਿੰਗ ਲਈ ਜਗ੍ਹਾ ਦਾ ਡੇਢ ਮਹੀਨੇ ਅੰਦਰ ਦੇ ਦਿੱਤਾ ਜਾਵੇਗਾ ਇਸ਼ਤਿਹਾਰ ਮੋਹਾਲੀ 18 ਫਰਵਰੀ ,ਬੋਲੇ ਪੰਜਾਬ ਬਿਓਰੋ : ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ […]

Continue Reading

21 ਫਰਵਰੀ ਨੂੰ ਐਨਡੀਏ ਅਤੇ ਭਾਜਪਾ ਦੇ ਸੰਸਦਾਂ ਦੇ ਮੈਂਬਰਾਂ ਦੇ ਖਿਲਾਫ ਹੋਣਗੇ ਵਿਸ਼ਾਲ ਕਾਲੇ ਝੰਡੇ ਵਾਲੇ ਵਿਰੋਧ ਪ੍ਰਦਰਸ਼ਨ : ਸੰਯੁਕਤ ਕਿਸਾਨ ਮੋਰਚਾ

ਜਾਬ ਅੰਦਰ 20-22 ਫਰਵਰੀ ਨੂੰ ਸੰਸਦ ਮੈਂਬਰਾਂ, ਵਿਧਾਇਕਾਂ, ਮੰਤਰੀਆਂ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨਾਂ ਦੇ ਖਿਲਾਫ 3 ਦਿਨਾਂ ਦੇ ਦਿਨ ਅਤੇ ਰਾਤ ਦੇ ਵਿਰੋਧ ਪ੍ਰਦਰਸ਼ਨ ਨਵੀਂ ਦਿੱਲੀ 18 ਫਰਵਰੀ ,ਬੋਲੇ ਪੰਜਾਬ ਬਿਓਰੋ(ਮਨਪ੍ਰੀਤ ਸਿੰਘ ਖਾਲਸਾ):-ਸੰਯੁਕਤ ਕਿਸਾਨ ਮੋਰਚਾ ਨੇ ਭਾਰਤ ਭਰ ਦੇ ਕਿਸਾਨਾਂ ਨੂੰ 9 ਦਸੰਬਰ 2021 ਨੂੰ ਐਸਕੇਐਮ ਨਾਲ ਹੋਏ ਸਮਝੌਤੇ ਨੂੰ ਲਾਗੂ ਕਰਨ ਦੀਆਂ ਮੰਗਾਂ […]

Continue Reading

ਕਮਲਨਾਥ ‘ਤੇ ਭਾਜਪਾ ‘ਚ ਮਤਭੇਦ, ਭਾਜਪਾਈ ਸਿੱਖ ਆਗੂਆਂ ਨੇ ਜਤਾਇਆ ਇਤਰਾਜ਼

ਨਵੀਂ ਦਿੱਲੀ 18 ਫਰਵਰੀ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):-ਕਮਲਨਾਥ ਦੇ ਭਾਜਪਾ ‘ਚ ਸ਼ਾਮਲ ਹੋਣ ਦੇ ਮੁੱਦੇ ‘ਤੇ ਭਾਜਪਾ ਪਾਰਟੀ ‘ਚ ਵਿਵਾਦ ਪੈਦਾ ਹੋ ਗਿਆ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ 1984 ਸਿੱਖ ਕਤਲੇਆਮ ਦੇ ਦੋਸ਼ੀ ਕਮਲ ਨਾਥ ਨੂੰ ਪਾਰਟੀ ਵਿੱਚ ਲੈਣ ਨਾਲ ਸਿੱਖ ਕੌਮ ਵਿੱਚ ਗਲਤ ਸੰਦੇਸ਼ ਜਾਵੇਗਾ। ਇਸ ਨਾਲ ਦਿੱਲੀ ਅਤੇ ਪੰਜਾਬ […]

Continue Reading

ਏਜੀਟੀਐਫ ਨੇ ਮੁਕਾਬਲੇ ਦੌਰਾਨ ਖਤਰਨਾਕ ਗੈਂਗਸਟਰ ਕਾਲਾ ਧਨੌਲਾ ਨੂੰ ਮਾਰ ਮੁਕਾਇਆ

ਬਰਨਾਲਾ, 18 ਫਰਵਰੀ, ਬੋਲੇ ਪੰਜਾਬ ਬਿਊਰੋ :ਬਰਨਾਲਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬਰਨਾਲਾ ‘ਚ ਪੰਜਾਬ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ, ਜਿਸ ‘ਚ ਖਤਰਨਾਕ ਗੈਂਗਸਟਰ ਗੁਰਮੀਤ ਸਿੰਘ ਮਾਨ ਉਰਫ ਕਾਲਾ ਧਨੌਲਾ ਦਾ ਐਨਕਾਊਂਟਰ ਹੋ ਗਿਆ ਹੈ। ਅਸਲ ਵਿੱਚ AGTF ਟੀਮ ਦਾ ਉਕਤ ਗੈਂਗਸਟਰ ਨਾਲ ਐਨਕਾਊਂਟਰ ਹੋਇਆ, ਜਿਸ […]

Continue Reading

ਸੰਨੀ ਲਿਓਨੀ ਨੇ ਕਾਂਸਟੇਬਲ ਭਰਤੀ ਪ੍ਰੀਖਿਆ ‘ਚ ਦਿੱਤੀ ਅਰਜ਼ੀ !

ਲਖਨਊ, 18 ਫਰਵਰੀ, ਬੋਲੇ ਪੰਜਾਬ ਬਿਊਰੋ :ਉੱਤਰ ਪ੍ਰਦੇਸ਼ ਪੁਲਸ ਭਰਤੀ ਅਤੇ ਤਰੱਕੀ ਬੋਰਡ ਲਖਨਊ ਵੱਲੋਂ ਆਯੋਜਿਤ ਦੋ ਰੋਜ਼ਾ ਲਿਖਤੀ ਪ੍ਰੀਖਿਆ ਦੇ ਪਹਿਲੇ ਦਿਨ ਫਿਲਮ ਅਭਿਨੇਤਰੀ ਸੰਨੀ ਲਿਓਨੀ ਦੇ ਨਾਂ ਦਾ ਐਡਮਿਟ ਕਾਰਡ ਅਤੇ ਸਵੇਰ ਦੀ ਸ਼ਿਫਟ ਦੀਆਂ ਦੋ ਤਸਵੀਰਾਂ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਹਨ। ਕਾਂਸਟੇਬਲ ਭਰਤੀ ਪ੍ਰੀਖਿਆ ‘ਚ ਸੰਨੀ ਲਿਓਨੀ ਦੇ ਨਾਂ ‘ਤੇ ਅਰਜ਼ੀ […]

Continue Reading

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 18 ਫਰਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤਣ ਵਾਲੇ ਅਥਲੀਟਾਂ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਅਤੇ ਏਸ਼ੀਅਨ ਚੈਂਪੀਅਨਸ਼ਿਪ […]

Continue Reading

ਡਾ: ਦਵਿੰਦਰ ਸਿੰਘ ਲੱਧੜ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਦੇ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ ਡਾਇਰੈਕਟਰ ਨਾਮਜ਼ਦ

ਡੀਗੜ੍ਹ, 18 ਫ਼ਰਵਰੀ ,ਬੋਲੇ ਪੰਜਾਬ ਬਿਓਰੋ: ਸਿੱਖਿਆ ਖੇਤਰ ਵਿੱਚ ਵਿਸ਼ੇਸ਼ ਪ੍ਰਾਪਤੀਆਂ ਅਤੇ ਨਿੱਗਰ ਯੋਗਦਾਨ ਦੀ ਕਦਰ ਕਰਦੇ ਹੋਏ ਡਾ: ਦਵਿੰਦਰ ਸਿੰਘ ਲੱਧੜ ਪ੍ਰੋਫੈਸਰ (ਰਿਟਾ:) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਸੀ.ਟੀ. ਯੂਨੀਵਰਸਿਟੀ, ਲੁਧਿਆਣਾ ਦੇ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ ਸਰਗਰਮ ਮੈਂਬਰ/ਡਾਇਰੈਕਟਰ ਦੀ ਪਦਵੀ ਪ੍ਰਦਾਨ ਕੀਤੀ ਗਈ ਹੈ। ਸਾਹਿਤਿਕ ਰਸਾਲੇ ‘ਹੁਣ’ ਦੇ ਸੰਪਾਦਕ ਸੁਸੀਲ ਦੁਸਾਂਝ ਅਤੇ ਕੌਮਾਂਤਰੀ ਅਥਲੀਟ […]

Continue Reading