ਸੰਯੁਕਤ ਕਿਸਾਨ ਮੋਰਚੇ ਵੱਲੋਂ 20 ਤੋ 22 ਤਕ ਪੰਜਾਬ ਦੇ ਟੋਲ ਪਲਾਜੇ ਬੰਦ ਕਰਨ ਦਾ ਐਲਾਨ

ਲੁਧਿਆਣਾ, 18 ਫਰਵਰੀ, ਬੋਲੇ ਪੰਜਾਬ ਬਿਊਰੋ :ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ ਮੀਟਿੰਗ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ। ਮੀਟਿੰਗ ਵਿੱਚ ਕੁੱਲ 37 ਜਥੇਬੰਦੀਆਂ ਨੇ ਭਾਗ ਲਿਆ। ਇਸ ਦੌਰਾਨ ਕਿਸਾਨ ਆਗੂ ਰਾਜੇਵਾਲ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ 22 ਫਰਵਰੀ ਤੱਕ ਬੰਦ ਰੱਖਣ ਦਾ ਐਲਾਨ ਕੀਤਾ। ਇਸ […]

Continue Reading

ਹਰਿਆਣਾ ਦੇ ਕਿਸਾਨਾਂ ਵਲੋਂ ਸ਼ਾਮ ਦੀ ਮੀਟਿੰਗ ਦੇ ਮੱਦੇਨਜ਼ਰ ਫੈਸਲਾ ਲੈਣ ਦਾ ਐਲਾਨ

ਬੋਲੇ ਪੰਜਾਬ ਬਿਉਰੋ: ਹਰਿਆਣਾ ਦੇ ਕਿਸਾਨ ਨੇ ਵੀ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸ਼ਾਮ ਤੱਕ ਸਰਕਾਰ ਦੇ ਫੈਸਲੇ ਦਾ ਇੰਤਜ਼ਾਰ ਕੀਤਾ ਜਾਵੇਗਾ। ਇਸ ਮਗਰੋਂ ਖਾਪ ਪੰਚਾਇਤਾਂ ਤੇ ਦਿੱਲੀ ਦੀਆਂ ਕਿਸਾਨ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਕਿਸਾਨਾਂ ਨੂੰ […]

Continue Reading

ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਵਲੋਂ ਡਿਬਰੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ

ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਵਲੋਂ ਡਿਬਰੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ ਚੰਡੀਗੜ੍ਹ, 18 ਫਰਵਰੀ, ਬੋਲੇ ਪੰਜਾਬ ਬਿਊਰੋ : ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੀਆਂ ਧਾਰਾਵਾਂ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜੇ ਗਏ “ਵਾਰਿਸ ਪੰਜਾਬ ਦੇ” ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਸਾਥੀਆਂ ਨੇ ਭੁੱਖ ਹੜਤਾਲ ਕਰ ਦਿੱਤੀ ਹੈ। ਖਾਲਿਸਤਾਨ ਦਾ ਸਮਰਥਨ ਕਰਨ ਵਾਲੇ ਅੰਮ੍ਰਿਤਪਾਲ […]

Continue Reading

ਖੰਨਾ ਨੇੜੇ ਨੈਸ਼ਨਲ ਹਾਈਵੇ ‘ਤੇ ਧੁੰਦ ਕਾਰਨ 8 ਵਾਹਨ ਆਪਸ ‘ਚ ਟਕਰਾਏ,ਕਈ ਜ਼ਖਮੀ

ਖੰਨਾ ਨੇੜੇ ਨੈਸ਼ਨਲ ਹਾਈਵੇ ‘ਤੇ ਧੁੰਦ ਕਾਰਨ 8 ਵਾਹਨ ਆਪਸ ‘ਚ ਟਕਰਾਏ,ਕਈ ਜ਼ਖਮੀ ਖੰਨਾ, 18 ਫਰਵਰੀ, ਬੋਲੇ ਪੰਜਾਬ ਬਿਊਰੋ : ਖੰਨਾ ‘ਚ ਅੱਜ ਐਤਵਾਰ ਸਵੇਰੇ ਧੁੰਦ ਕਾਰਨ ਨੈਸ਼ਨਲ ਹਾਈਵੇ ‘ਤੇ 500 ਮੀਟਰ ਦੇ ਘੇਰੇ ‘ਚ 8 ਵਾਹਨ ਆਪਸ ‘ਚ ਟਕਰਾ ਗਏ। ਇਸ ਹਾਦਸੇ ‘ਚ 3 ਲੋਕ ਜ਼ਖਮੀ ਹੋ ਗਏ ਹਨ।ਗੱਡੀਆਂ ਟਕਰਾਉਣ ਦੀ ਸ਼ਰੂਆਤ ਰੋਡਵੇਜ਼ ਦੀ […]

Continue Reading

ਜਲੰਧਰ : ਭਿਆਨਕ ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ

ਜਲੰਧਰ, 18 ਫਰਵਰੀ, ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਭੋਗਪੁਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੰਨੀ ਵਾਸੀ ਭੋਗਪੁਰ ਵਜੋਂ ਹੋਈ ਹੈ। ਜਿਸ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੱਜ ਪੁਲਿਸ ਪਰਿਵਾਰ ਦੇ ਬਿਆਨ ਦਰਜ ਕਰਕੇ ਮਾਮਲੇ ਦੀ […]

Continue Reading

ਲੱਖਾ ਸਿਧਾਣਾ ਨੇ ਵਾਇਰਲ ਵੀਡੀਓ ਉਤੇ ਦਿੱਤੀ ਸਫਾਈ

ਚੰਡੀਗੜ੍ਹ 18 ਫਰਵਰੀ,   ਬੋਲੇ ਪੰਜਾਬ ਬਿਉਰੋ: ਸਮਾਜਸੇਵੀ ਲੱਖਾ ਸਿਧਾਣਾ (Lakha sidhana) ਨੇ ਪਿਛਲੇ ਦਿਨੀਂ ਖਨੌਰੀ ਬਾਰਡਰ ਨੇੜੇ ਕੁਝ ਨੌਜਵਾਨਾਂ ਨਾਲ ਬਹਿਸ ਅਤੇ ਫਾਇਰਿੰਗ ਦੀ ਵਾਇਰਲ ਵੀਡੀਓ ਬਾਰੇ ਸਫਾਈ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੁਝ ਨੌਜਵਾਨ ਉਨ੍ਹਾਂ ਦੀ ਗੱਡੀ ਰੋਕ ਬਹਿਸ ਕਰਨ ਲੱਗੇ ਅਤੇ ਵੀਡੀਓ ਬਣਾ ਰਹੇ ਸਨ। ਉਨ੍ਹਾਂ ਆਖਿਆ ਕਿ ਜਦੋਂ ਸੌ-ਡੇਢ ਸੌ ਬੰਦਾ ਡਾਗਾਂ […]

Continue Reading

ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ 40-ਏ ਦੀ ਹੋਈ ਚੋਣ

ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ 40-ਏ ਦੀ ਹੋਈ ਚੋਣ ਹਰਵਿੰਦਰ ਸਿੰਘ ਪ੍ਰਧਾਨ ਅਤੇ ਮਨਜੀਤ ਸਿੰਘ ਚਾਨਾ ਜਨਰਲ ਸਕੱਤਰ ਬਣੇ ਚੰਡੀਗੜ੍ਹ/ਮੋਹਾਲੀ, ਫਰਵਰੀ  ਬੋਲੇ ਪੰਜਾਬ ਬਿੳਰੋ: ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ, ਸੈਕਟਰ 40-ਏ, ਚੰਡੀਗੜ੍ਹ ਦੇ ਵਾਸੀਆਂ ਦੀ ਇਕ ਅਹਿਮ ਮੀਟਿੰਗ ਹੋਈ। ਸੰਸਥਾ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਦੀ ਵਿਚ ਸਮੇਂ ਸਮੇਂ ਉਤੇ ਚੋਣ ਕੀਤੀ ਜਾਂਦੀ ਹੈ। ਮੀਟਿੰਗ […]

Continue Reading

322 ਹਾਦਸੇ 288 ਨੂੰ ਮੁੱਢਲੀ ਸਹਾਇਤਾ,ਸੜਕ ਸੁਰੱਖਿਆ ਫੋਰਸ ਦਾ 15 ਦਿਨ ਦਾ ਰਿਪੋਰਟ ਕਾਰਡ

ਚੰਡੀਗੜ੍ਹ 18 ਫਰਵਰੀ,ਬੋਲੇ ਪੰਜਾਬ ਬਿਓਰੋ:    ਪੰਜਾਬ ਸਰਕਾਰ ਵੱਲੋਂ ਸੜਕੀ ਹਾਦਸਿਆਂ ‘ਚ ਜ਼ਖਮੀ ਹੋਣ ਵਾਲੇ ਲੋਕਾਂ ਦੀ ਸਹਾਇਤਾ ਦੇ ਲਈ SSF ਯਾਨੀ ਸੜਕ ਸੁਰੱਖਿਆ ਫੋਰਸ ਬਣਾਈ ਹੈ। ਸੜਕ ਸੁਰੱਖਿਆ ਫੋਰਸ ਦੇ ਵੱਲੋਂ ਆਪਣਾ 15 ਦਿਨਾਂ ਦਾ ਰਿਪੋਰਟ ਕਾਰਡ ਜਾਰੀ ਕੀਤਾ ਗਿਆ ਹੈ। ਤੁਹਾਨੂੰ ਦੱਸਦੇ ਹਾਂ ਕਿ 1 ਤੋਂ 15 ਫ਼ਰਵਰੀ ਤੱਕ ਪੰਜਾਬ ‘ਚ ਕਿੰਨੇ ਸੜਕ […]

Continue Reading

ਅੱਜ ਸ਼ਾਮ ਨੂੰ ਹੋਏਗੀ, ਕਿਸਾਨਾਂ ਤੇ ਕੇਂਦਰ ਵਿਚਾਲੇ ਚੌਥੇ ਗੇੜ ਦੀ ਮੀਟਿੰਗ

ਅੱਜ ਵੀ ਕੀਤਾ ਜਾਵੇਗਾ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਬੋਲੇ ਪੰਜਾਬ ਬਿਉਰੋ: ਕਿਸਾਨ ਅੰਦੋਲਨ 6ਵੇਂ ਦਿਨ ‘ਚ ਦਾਖ਼ਲ ਹੋ ਗਿਆ ਹੈ। ਕਿਸਾਨਾਂ ਤੇ ਕੇਂਦਰ ਵਿਚਾਲੇ ਅੱਜ ਹੋਵੇਗੀ ਚੌਥੇ ਗੇੜ ਦੀ ਮੀਟਿੰਗ। ਕਿਸਾਨ ਆਗੂਆਂ ਤੇ ਸਰਕਾਰ ਵਿਚਾਲੇ ਅੱਜ ਐਤਵਾਰ ਸ਼ਾਮ 6 ਵਜੇ ਚੰਡੀਗੜ੍ਹ ‘ਚ ਚੌਥੇ ਦੌਰ ਦੀ ਗੱਲਬਾਤ ਹੋਣੀ ਹੈ, ਜਿਸ ‘ਤੇ ਸਾਰਿਆਂ ਦੀਆਂ ਨਜ਼ਰਾਂ […]

Continue Reading

ਹਾਈਕੋਰਟ ਵੱਲੋਂ ਦੰਗਿਆਂ ਨਾਲ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਬੈਂਚ ਦਾ ਗਠਨ

ਚੰਡੀਗੜ੍ਹ 18 ਫਰਵਰੀ,   ਬੋਲੇ ਪੰਜਾਬ ਬਿਉਰੋ:ਪੰਚਕੂਲਾ ‘ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਭੜਕੇ ਦੰਗਿਆਂ ‘ਚ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਨਵੀਂ ਬੈਂਚ ਦਾ ਗਠਨ ਕੀਤਾ ਗਿਆ ਹੈ। ਜਸਟਿਸ ਅਰੁਣ ਪੱਲੀ, ਜਸਟਿਸ ਵਿਨੋਦ ਐਸ ਭਾਰਦਵਾਜ ਅਤੇ ਜਸਟਿਸ ਵਿਕਰਮ ਅਗਰਵਾਲ ਦੀ […]

Continue Reading