ਕਿਸਾਨ ਅੱਜ ਕਰਨਗੇ ਦਿੱਲੀ ਮਾਰਚ ਬਾਰੇ ਫੈਸਲਾ, ਹਰਿਆਣਾ ਦੇ 7 ਜ਼ਿਲਿਆਂ ‘ਚ ਇੰਟਰਨੈੱਟ ‘ਤੇ ਫਿਰ ਪਾਬੰਦੀ ਲਾਈ

ਚੰਡੀਗੜ੍ਹ, 29 ਫਰਵਰੀ, ਬੋਲੇ ਪੰਜਾਬ ਬਿਊਰੋ : ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਿਛਲੇ 16 ਦਿਨਾਂ ਤੋਂ ਅੰਦੋਲਨ ਕਰ ਰਹੇ ਹਨ। ਬੁੱਧਵਾਰ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਸਾਂਝੀ ਮੀਟਿੰਗ ਹੋਈ। ਦਿੱਲੀ ਮਾਰਚ ਬਾਰੇ ਅੰਤਿਮ ਫੈਸਲਾ ਅੱਜ ਵੀਰਵਾਰ ਨੂੰ ਲਿਆ ਜਾਵੇਗਾ। ਇਸੇ ਦੌਰਾਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 875

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 875, ਮਿਤੀ 29-02-2024  ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ ਮੁਕੰਦ ਮੁਕੰਦ […]

Continue Reading

ਚਰਨਜੀਤ ਕੌਰ ਬਾਠ ਦੀ ਪੁਸਤਕ “ਸੁਨਿਹਰੀ ਸ਼ਾਮ” ਲੋਕ ਅਰਪਣ

ਚੰਡੀਗੜ੍ਹ 28 ਫਰਵਰੀ,ਬੋਲੇ ਪੰਜਾਬ ਬਿਓਰੋ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਵਿਸ਼ੇਸ਼ ਇਕੱਤਰਤਾ  ਟੀ. ਐੱਸ.  ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ 17, ਚੰਡੀਗੜ੍ਹ ਵਿਖੇ ਡਾ: ਦਵਿੰਦਰ ਬੋਹਾ ( ਜਿਲਾ ਭਾਸ਼ਾ ਅਫਸਰ,ਮੋਹਾਲੀ) ਦੀ ਪ੍ਰਧਾਨਗੀ ਹੇਠ ਹੋਈ।ਪ੍ਰਧਾਨਗੀ ਮੰਡਲ ਵਿਚ ਲੇਖਿਕਾ ਸ੍ਰੀਮਤੀ ਚਰਨਜੀਤ ਕੌਰ ਬਾਠ, ਕੇਂਦਰ ਦੇ ਸਰਪ੍ਰਸਤ ਡਾ: ਅਵਤਾਰ ਸਿੰਘ ਪਤੰਗ, ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਸ਼ਾਮਲ ਸਨ। ਕੇਂਦਰ ਦੇ ਪ੍ਰਧਾਨ […]

Continue Reading

ਸਿੱਖਾਂ ਦੇ ਕਾਤਲ ਨਰਸਿਮਹਾ ਰਾਓ ਨੂੰ ਭਾਰਤ ਰਤਨ ਦੇਣ ਦਾ ਐਲਾਨ ਕਰਕੇ ਦੇਸ਼ ਅਤੇ ਦੁਨੀਆ ਦੇ ਸਿੱਖਾਂ ਨੂੰ ਬੁਰੀ ਤਰ੍ਹਾਂ ਕੀਤਾ ਜ਼ਖਮੀ: ਬੱਬਰ

ਭਾਰਤ ਰਤਨ ਦੇਣ ਵਿਰੁੱਧ ਕੀਤਾ ਗਿਆ ਰੋਸ ਪ੍ਰਦਰਸ਼ਨ ਨਵੀਂ ਦਿੱਲੀ 28 ਫਰਵਰੀ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):-ਭਾਰਤ ਸਰਕਾਰ ਨੇ ਨਵੰਬਰ 1984 ਵਿੱਚ ਹਜ਼ਾਰਾਂ ਬੇਗੁਨਾਹ ਸਿੱਖਾਂ ਦੇ ਕਤਲੇਆਮ ਲਈ ਜ਼ਿੰਮੇਵਾਰ ਨਰਸਿਮਹਾ ਰਾਓ ਨੂੰ ਭਾਰਤ ਰਤਨ ਦੇਣ ਦਾ ਐਲਾਨ ਕਰਕੇ ਦੁਨੀਆਂ ਭਰ ਦੇ ਸਿੱਖਾਂ ਨੂੰ ਬੁਰੀ ਤਰ੍ਹਾਂ ਠੇਸ ਪਹੁੰਚਾਈ ਹੈ। ਜਿਸ ਨੂੰ ਲੈ ਕੇ ਸਰਦਾਰ ਗੁਰਚਰਨ ਸਿੰਘ […]

Continue Reading

ਸਿੱਖਾਂ ਉਤੇ ਹੋਣ ਵਾਲੇ ਜ਼ਬਰ ਸੰਬੰਧੀ ਬਰਤਾਨੀਆ ਦੇ ਸਿੱਖ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਵੱਲੋਂ ਪਾਰਲੀਮੈਂਟ ਵਿਚ ਆਵਾਜ ਉਠਾਉਣਾ ਸਵਾਗਤਯੋਗ : ਮਾਨ

ਨਵੀਂ ਦਿੱਲੀ, 28 ਫਰਵਰੀ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- “ਇੰਡੀਅਨ ਕੱਟੜਵਾਦੀ ਹੁਕਮਰਾਨਾਂ ਵੱਲੋਂ ਇੰਡੀਆਂ ਅਤੇ ਬਾਹਰਲੇ ਮੁਲਕਾਂ ਵਿਚ ਸਿਰਕੱਢ ਸਿੱਖ ਸਖਸੀਅਤਾਂ ਅਤੇ ਨੌਜਵਾਨੀ ਲੀਡਰਸਿ਼ਪ ਨੂੰ ਨਿਸ਼ਾਨਾਂ ਬਣਾਕੇ ਅਣਮਨੁੱਖੀ ਢੰਗ ਨਾਲ ਕਤਲ ਕਰਵਾਉਣ ਅਤੇ ਜ਼ਬਰ ਢਾਹੁਣ ਦੇ ਗੰਭੀਰ ਮੁੱਦੇ ਨੂੰ ਜੋ ਬਰਤਾਨੀਆ ਦੀ ਸਿੱਖ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਵੱਲੋ ਬਾਦਲੀਲ ਢੰਗ ਨਾਲ ਯੂਕੇ ਦੀ […]

Continue Reading

ਮੈਂ ਅਸਤੀਫਾ ਨਹੀਂ ਦਿੱਤਾ, ਭਾਜਪਾ ਅਫਵਾਹਾਂ ਫੈਲਾ ਰਹੀ ਹੈ_ CM ਸੁੱਖੂ

ਸ਼ਿਮਲਾ 28 ਫਰਵਰੀ,ਬੋਲੇ ਪੰਜਾਬ ਬਿਓਰੋ :CM ਸੁੱਖੂ  ਦੇ ਅਸਤੀਫਾ ਦੇਣ ਦੀ ਖਬਰ ਅੱਗ ਵਾਂਗ ਫੈਲਣ ਤੋਂ ਬਾਅਦ  ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਅਸਤੀਫਾ ਨਹੀਂ ਦਿੱਤਾ ਹੈ। ਭਾਜਪਾ ਅਫਵਾਹਾਂ ਫੈਲਾ ਰਹੀ ਹੈ। ਸੁੱਖੂ ਨੇ ਕਿਹਾ ਕਿ ਰਾਜ ਸਭਾ ਚੋਣਾਂ ਵਿੱਚ ਕਰਾਸ ਵੋਟਿੰਗ ਕਰਨ ਵਾਲੇ ਵਿਧਾਇਕ ਵੀ ਸਾਡੇ ਸੰਪਰਕ ਵਿੱਚ ਹਨ। […]

Continue Reading

ਪੰਜਾਬ ਦੇ ਰਾਜਪਾਲ ਨੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੂੰ ਡਾਕਟਰੇਟ ਦੀ ਆਨਰੇਰੀ ਡਿਗਰੀ ਕੀਤੀ ਪ੍ਰਦਾਨ

ਨਵੀਂ ਦਿੱਲੀ 28 ਫਰਵਰੀ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਤੋਂ ਰਾਜ ਸਭਾ ਮੈਂਬਰ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ 40ਵੀਂ ਕਨਵੋਕੇਸ਼ਨ ਦੌਰਾਨ ਪੰਜਾਬ ਦੇ ਮਾਨਯੋਗ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਡਾਕਟਰੇਟ ਦੀ ਡਿਗਰੀ ਪ੍ਰਦਾਨ ਕੀਤੀ । ਇਸ ਮੌਕੇ ‘ਤੇ ਆਪਣਾ ਧੰਨਵਾਦ ਪ੍ਰਗਟ ਕਰਦਿਆਂ ਸ਼੍ਰੀ ਸਾਹਨੀ ਨੇ ਟਿੱਪਣੀ ਕੀਤੀ, “ਮੇਰੇ […]

Continue Reading

ਭਾਰਤ ਯੂਕੇ ਦੇ ਸਿੱਖਾਂ ‘ਤੇ ਕਰ ਰਿਹਾ ਅੰਤਰਰਾਸ਼ਟਰੀ ਦਮਨ: ਪ੍ਰੀਤ ਕੌਰ ਗਿੱਲ

ਨਵੀਂ ਦਿੱਲੀ 28 ਫਰਵਰੀ ,ਬੋਲੇ ਪੰਜਾਬ ਬਿਓਰੋ(ਮਨਪ੍ਰੀਤ ਸਿੰਘ ਖਾਲਸਾ):- ਬਰਤਾਨਵੀ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਹਾਊਸ ਆਫ ਕਾਮਨਜ਼ ਦੇ ਫਲੋਰ ‘ਤੇ ‘ਭਾਰਤ ਨਾਲ ਸਬੰਧ ਰੱਖਣ ਵਾਲੇ ਏਜੰਟਾਂ’ ‘ਤੇ ਬ੍ਰਿਟਿਸ਼ ਸਿੱਖਾਂ ‘ਤੇ ਅੰਤਰ-ਰਾਸ਼ਟਰੀ ਜਬਰ ਦਾ ਦੋਸ਼ ਲਾਇਆ ਹੈ। ਸੋਮਵਾਰ ਨੂੰ ਗ੍ਰਹਿ ਦਫਤਰ ਨੂੰ ਜ਼ੁਬਾਨੀ ਸਵਾਲਾਂ ਵਿੱਚ, ਸਿੱਖ ਸੰਸਦ ਮੈਂਬਰ, ਪ੍ਰੀਤ ਕੌਰ ਗਿੱਲ ਨੇ ਪੁੱਛਿਆ ਕਿ […]

Continue Reading

ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ

ਮੀਤ ਹੇਅਰ ਨੇ ਖੇਡ ਵਿਭਾਗ ਦੀਆਂ ਆਗਾਮੀ ਯੋਜਨਾਵਾਂ ਦਾ ਖਾਕਾ ਉਲੀਕਿਆ ਪੈਰਿਸ ਓਲੰਪਿਕਸ ਦੀ ਤਿਆਰੀ ਲਈ ਕੁਆਲੀਫਾਈ ਕਰਨ ਵਾਲੇ ਹਰ ਖਿਡਾਰੀ ਨੂੰ 15-15 ਲੱਖ ਰੁਪਏ ਮਿਲਣਗੇ ਚੰਡੀਗੜ੍ਹ, 28 ਫਰਵਰੀ,ਬੋਲੇ ਪੰਜਾਬ ਬਿਓਰੋ: ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਹੈ। ਇਸ ਧਰਤੀ ਉਤੇ ਪੈਦਾ ਹੋਏ ਖਿਡਾਰੀਆਂ ਨੇ ਦੇਸ਼ ਅਤੇ ਦੁਨੀਆਂ ਵਿੱਚ ਨਾਮ ਚਮਕਾਇਆ ਹੈ।ਪਿਛਲੇ ਕੁਝ ਦਹਾਕਿਆਂ ਵਿੱਚ […]

Continue Reading

35,000 ਰੁਪਏ ਰਿਸ਼ਵਤ ਲੈਂਦਾ ਮਾਲ ਵਿਭਾਗ ਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ 

ਚੰਡੀਗੜ੍ਹ, 28 ਫ਼ਰਵਰੀ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਤਹਿਸੀਲਦਾਰ ਮਹਿਲ ਕਲਾਂ ਦੇ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ ਕੁਲਬੀਰ ਸਿੰਘ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ […]

Continue Reading