ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਬੱਚੇ ਨੂੰ ਦਏਗੀ ਜਨਮ

ਚੰਡੀਗੜ੍ਹ  27 ਫਰਵਰੀ ਬੋਲੇ ਪੰਜਾਬ ਬਿਉਰੋ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰਾਂ ਮੁਤਾਬਕ ਬਲਕੌਰ ਸਿੰਘ ਦੀ ਪਤਨੀ ਅਤੇ ਮੂਸੇਵਾਲਾ ਦੀ ਮਾਤਾ ਇੱਕ ਵਾਰ ਫਿਰ ਤੋਂ ਬੱਚੇ ਨੂੰ ਜਨਮ ਦਏਗੀ। ਜੀ ਹਾਂ, ਮਰਹੂਮ ਗਾਇਕ ਦੇ ਘਰ ਮਾਰਚ ਮਹੀਨੇ ‘ਚ ਕਿਲਕਾਰੀਆਂ ਗੂੰਜਣ ਵਾਲੀਆਂ ਹਨ। ਇਸ ਗੱਲ ਦਾ […]

Continue Reading

ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਸਬੰਧੀ ਡੀਸੀ ਦੇ ਹੁਕਮਾਂ ਉਤੇ ਰੋਕ ਲਗਾਉਣ ਦੀ ਮੰਗ ਲੈਅ ਹਾਈ ਕੋਰਟ ਪੁੱਜੇ

  ਚੰਡੀਗੜ੍ਹ  27 ਫਰਵਰੀ  ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਚੋਣ; ਹਾਈ ਕੋਰਟ ਨੇ ਨਵੇਂ ਸਿਰੇ ਤੋਂ ਪਟੀਸ਼ਨ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਹੁਣ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦਾ ਵਿਵਾਦ ਹਾਈ ਕੋਰਟ ਵਿੱਚ ਪੁੱਜ ਗਿਆ ਹੈ। ਦੋਸ਼ ਲਗਾਏ ਹਨ ਕਿ ਅਜੇ ਮੇਅਰ ਨੇ ਅਹੁਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 696, ਮਿਤੀ 27-02-2024   ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ […]

Continue Reading

ਪ੍ਰਧਾਨ ਮੰਤਰੀ ਸੋਮਵਾਰ ਨੂੰ ਗਿਫਟ ਕਰਨਗੇ 41 ਹਜ਼ਾਰ ਕਰੋੜ ਰੁਪਏ ਦੇ ਰੇਲਵੇ ਪ੍ਰੋਜੈਕਟ

ਨਵੀਂ ਦਿੱਲੀ, 25 ਫਰਵਰੀ ,ਬੋਲੇ ਪੰਜਾਬ ਬਿਓਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ, 26 ਫਰਵਰੀ ਨੂੰ ਦੁਪਹਿਰ ਵੀਡੀਓ ਕਾਨਫਰੰਸਿੰਗ ਰਾਹੀਂ 41 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਕਰੀਬ ਦੋ ਹਜ਼ਾਰ ਰੇਲਵੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਦੇ ਅਨੁਸਾਰ, ਨਰਿੰਦਰ ਮੋਦੀ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੇ ਤਹਿਤ 19 ਹਜ਼ਾਰ ਕਰੋੜ […]

Continue Reading

ਹਿਮਾਚਲ ‘ਚ ਬਰਫਬਾਰੀ ਕਾਰਨ ਮਾਰਚ ਤੱਕ ਸਤਾਵੇਗੀ ਠੰਡ, ਅੱਠ ਸ਼ਹਿਰਾਂ ਦਾ ਪਾਰਾ ਮਾਈਨਸ ‘ਚ ਪਹੁੰਚਿਆ

ਸ਼ਿਮਲਾ, 25 ਫਰਵਰੀ ,ਬੋਲੇ ਪੰਜਾਬ ਬਿਓਰੋ: ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ‘ਚ ਬਰਫਬਾਰੀ ਕਾਰਨ ਠੰਡ ਵਧ ਗਈ ਹੈ। ਸੂਬੇ ਦੇ ਅੱਠ ਸ਼ਹਿਰਾਂ ਵਿੱਚ ਤਾਪਮਾਨ ਮਨਫ਼ੀ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ 2 ਮਾਰਚ ਤੱਕ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ। ਅਜਿਹੇ ’ਚ ਫਿਲਹਾਲ ਸੀਤ ਲਹਿਰ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਮਾਰਚ ਤੱਕ ਲੋਕਾਂ ਨੂੰ […]

Continue Reading

AAP ਦੇ ਵਿਧਾਇਕ ਜਸਬੀਰ ਸਿੰਘ ਸੰਧੂ ਦੇ ਸਾਲੇ ਨੇ ਚਲਾਈ ਗੋਲੀ- ਵਿਅਕਤੀ ਗੰਭੀਰ ਜਖਮੀ,

ਅੰਮ੍ਰਿਤਸਰ ਬੋਲੇ ਪੰਜਾਬ ਬਿਓਰੋ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਜਿਸ ਵੇਲੇ ਸੱਤਾ ਵਿੱਚ ਨਹੀਂ ਸੀ ਉਸ ਵੇਲੇ ਉਹਨਾਂ ਵੱਲੋਂ ਦਾਅਵੇ ਕੀਤਾ ਜਾਂਦਾ ਸੀ ਕਿ ਆਮ ਲੋਕਾਂ ਦੀ ਸਰਕਾਰ ਪੰਜਾਬ ਵਿੱਚ ਲਿਆਂਦੀ ਜਾਵੇ ਤਾਂ ਜੋ ਕਿ ਲੋਕਾਂ ਉੱਤੇ ਹੋ ਰਹੇ ਤਸ਼ੱਦਦ ਦਾ ਉਹਨਾਂ ਨੂੰ ਇਨਸਾਫ ਮਿਲ ਸਕੇ ਉਥੇ ਹੀ ਲਗਾਤਾਰ ਹੀ ਆਮ ਆਦਮੀ ਪਾਰਟੀ […]

Continue Reading

ਮੁੜ ਆਪਣੀ ਡਾਕਟਰੀ ਭੂਮਿਕਾ ‘ਚ ਆਏ ਕੈਬਨਟ ਮੰਤਰੀ ਡਾ.ਬਲਜੀਤ ਕੌਰ, ਦਰਜਨਾਂ ਮਰੀਜ਼ਾਂ ਦੀਆਂ ਅੱਖਾਂ ਦਾ ਖੁਦ ਕੀਤਾ ਚੈੱਕ ਅਪ

  ਸ੍ਰੀ ਮੁਕਤਸਰ ਸਾਹਿਬ 25 ਫਰਵਰੀ ,ਬੋਲੇ ਪੰਜਾਬ ਬਿਓਰੋ: ਕੈਬਨਿਟ ਮੰਤਰੀ ਡਾ ਬਲਜੀਤ ਕੌਰ ਬੇਸ਼ੱਕ ਵਿਧਾਇਕ ਬਣਨ ਤੋਂ ਬਾਅਦ ਪੰਜਾਬ ਮੰਤਰੀ ਪਰਿਸ਼ਦ ਵਿੱਚ ਮੰਤਰੀ ਬਣ ਗਏ ਪਰ ਹਾਲੇ ਵੀ ਉਹਨਾਂ ਦੇ ਦਿਲ ਅੰਦਰ ਇੱਕ ਡਾਕਟਰ ਹੋਣ ਦਾ ਜਜ਼ਬਾ ਵਸਦਾ ਹੈ। ਅੱਜ ਉਹ ਜਦ ਮੁਕਤੀਸਰ ਵੈਲਫੇਅਰ ਕਲੱਬ ਵੱਲੋਂ ਪਿੰਡ ਰੁਪਾਣਾ ਵਿੱਚ ਲਗਾਏ ਅੱਖਾਂ ਦੇ ਮੈਡੀਕਲ ਕੈਂਪ […]

Continue Reading

ਸਰਵ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਿਧਾਇਕਾਂ ਨੂੰ ਮੰਗ ਪੱਤਰ ਦੇ ਕੇ ਵਿਧਾਨ ਸਭਾ ’ਚ ਮੰਗਾਂ ਚੁੱਕਣ ਦੀ ਕਰੇਗੀ ਮੰਗ

ਚੰਡੀਗੜ੍ਹ, 25 ਫਰਵਰੀ, ਬੋਲੇ ਪੰਜਾਬ ਬਿਓਰੋ : ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਸਰਵ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਿਧਾਨ ਸਭਾ ਬਜਟ ਤੋਂ ਪਹਿਲਾਂ ਸੂਬੇ ਦੇ ਸਾਰੇ ਵਿਧਾਇਕਾਂ ਨੂੰ ਮੰਗ ਪੱਤਰ ਦੇਵੇਗੀ। ਸਰਵ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਕਿਹਾ ਕਿ ਯੂਨੀਅਨ ਵੱਲੋਂ ਸੂਬੇ ਦੇ ਸਾਰੇ ਵਿਧਾਇਕਾਂ ਨੂੰ ਮੰਗ ਪੱਤਰ ਦੇ ਕੇ […]

Continue Reading

ਇਤਿਹਾਸ ਦੇ ਪੰਨਿਆਂ ‘ਚ 26 ਫਰਵਰੀ : ਜਦੋਂ ਭਾਰਤੀ ਬਹਾਦਰਾਂ ਨੇ ਪਾਕਿਸਤਾਨ ‘ਚ ਦਾਖਲ ਹੋ ਕੇ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਤਬਾਹ ਕੀਤਾ

ਨਵੀਂ ਦਿੱਲੀ, 25 ਫਰਵਰੀ ,ਬੋਲੇ ਪੰਜਾਬ ਬਿਓਰੋ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮਾਨਸ਼ੇਰਾ ਜ਼ਿਲ੍ਹੇ ਦੇ ਬਾਲਾਕੋਟ ਵਿੱਚ 26 ਫਰਵਰੀ 2019 ਨੂੰ ਭਾਰਤੀ ਹਵਾਈ ਸੈਨਾ ਨੇ ਏਅਰ ਸਟ੍ਰਾਈਕ ਕਰਕੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ। ਇਹ ਭਾਰਤ ਨਾਲ ਲੱਗਦੀ ਕੰਟਰੋਲ ਰੇਖਾ ਤੋਂ ਕਰੀਬ 231 ਕਿਲੋਮੀਟਰ ਦੂਰ ਹੈ। ਇਨ੍ਹਾਂ ਹਮਲਿਆਂ ‘ਚ ਕਰੀਬ 300 ਅੱਤਵਾਦੀਆਂ ਦੇ ਮਾਰੇ […]

Continue Reading

‘ਮਨ ਕੀ ਬਾਤ’ ‘ਤੇ ਤਿੰਨ ਮਹੀਨੇ ਦਾ ਵਿਰਾਮ, ਪ੍ਰਧਾਨ ਮੰਤਰੀ ਬੋਲੇ 111ਵੇਂ ਐਪੀਸੋਡ ‘ਚ ਫਿਰ ਦੇਸ਼ ਦੀ ਸਮੂਹਿਕ ਸ਼ਕਤੀ ‘ਤੇ ਚਰਚਾ

ਨਵੀਂ ਦਿੱਲੀ, 25 ਫਰਵਰੀ ,ਬੋਲੇ ਪੰਜਾਬ ਬਿਓਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ਨੂੰ ਸਰਕਾਰ ਤੋਂ ਦੂਰ ਦੇਸ਼ ਦੀ ਸਮੂਹਿਕ ਸ਼ਕਤੀ ਬਾਰੇ ਚਰਚਾ ਦਾ ਪਲੇਟਫਾਰਮ ਦੱਸਿਆ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਪ੍ਰੋਗਰਾਮ ’ਤੇ ਤਿੰਨ ਮਹੀਨਿਆਂ ਲਈ ਵਿਰਾਮ ਰਹੇਗਾ ਅਤੇ ਚੋਣਾਂ ਤੋਂ ਬਾਅਦ 111 ਦੇ ਸ਼ੁਭ ਅੰਕ ਭਾਵ 111ਵੇਂ ਐਪੀਸੋਡ […]

Continue Reading