ਸ਼੍ਰੀਗੰਗਾਨਗਰ ‘ਚ ਆਨਲਾਈਨ ਡਾਟਾ ਚੋਰੀ ਕਰਨ ਵਾਲਾ ਗ੍ਰਿਫਤਾਰ, ਚਾਰ ਦੇਸ਼ਾਂ ਦੀ ਫੌਜ ਦਾ ਸੰਵੇਦਨਸ਼ੀਲ ਡਾਟਾ ਵੀ ਮਿਲਿਆ

ਸ੍ਰੀਗੰਗਾਨਗਰ, 25 ਫਰਵਰੀ ,ਬੋਲੇ ਪੰਜਾਬ ਬਿਓਰੋ: ਜ਼ਿਲ੍ਹੇ ਦੇ ਸ਼੍ਰੀਕਰਨਪੁਰ ਤੋਂ ਬੀਏ ਦੂਜੇ ਸਾਲ ਦੇ ਵਿਦਿਆਰਥੀ ਨੂੰ ਡਾਰਕ ਵੈੱਬ ‘ਤੇ ਭਾਰਤ ਸਰਕਾਰ ਅਤੇ ਨਿੱਜੀ ਖੇਤਰ ਦਾ ਸੰਵੇਦਨਸ਼ੀਲ ਡਾਟਾ ਵੇਚਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਵਿਦਿਆਰਥੀ ਕ੍ਰਿਪਟੋ ਦੇ ਬਦਲੇ ਇਸ ਡੇਟਾ ਨੂੰ ਵੇਚ ਰਿਹਾ ਸੀ। ਪੁਲਿਸ ਨੂੰ 4500 ਜੀਬੀ ਸਟੋਰੇਜ ਡੇਟਾ, ਪੰਜ ਲੱਖ ਆਧਾਰ ਕਾਰਡ […]

Continue Reading

ਭਗਵੰਤ ਮਾਨ ਹੁਣ ਪੰਜਾਬ ਦੇ ਕਿਸਾਨ ਨਾਲ ਖੜ੍ਹਨ ਜਾਂ ਕੇਂਦਰ ਤੇ ਹਰਿਆਣਾ ਸਰਕਾਰ ਨਾਲ: ਪ੍ਰਤਾਪ ਬਾਜਵਾ

ਪਟਿਆਲਾ, 25 ਫਰਵਰੀ ,ਬੋਲੇ ਪੰਜਾਬ ਬਿਓਰੋ: ਜਿਸ ਤਰ੍ਹਾਂ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਹਰਿਆਣਾ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ‘ਤੇ ਤਸ਼ੱਦਦ ਢਾਹਿਆ ਗਿਆ ਹੈ, ਹੁਣ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਇਕ ਪਾਸੇ ਹੋ ਕੇ ਖੜ੍ਹਨਾ ਪਵੇਗਾ ਕਿ ਉਹ ਪੰਜਾਬ ਦੇ ਕਿਸਾਨਾਂ ਨਾਲ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਨ ਦਾ ਮਾਣ ਬਖਸ਼ਿਆ ਜਾਂ […]

Continue Reading

ਨਵੀਂ ਦਿੱਲੀ :ਪਟਾਕਾ ਫੈਕਟਰੀ ’ਚ ਭਿਆਨਕ ਧਮਾਕਾ, 7 ਦੀ ਮੌਤ, ਕਈ ਜ਼ਖਮੀ

ਨਵੀਂ ਦਿੱਲੀ, 25 ਫਰਵਰੀ, ਬੋਲੇ ਪੰਜਾਬ ਬਿਓਰੋ : ਉਤਰ ਪ੍ਰਦੇਸ਼ ਦੇ ਕੌਸ਼ੰਬੀ ਵਿੱਚ ਇਕ ਪਟਾਕਾ ਫੈਕਟਰੀ ਵਿੱਚ ਹੋਏ ਭਿਆਨਕ ਧਮਾਕੇ ਵਿੱਚ 7 ਵਿਅਕਤੀਆਂ ਦੀ ਮੌਤ ਹੋ ਗਈ। ਮਿਲੀ ਮਿਲੀ ਜਾਣਕਾਰੀ ਅਨੁਸਾਰ ਫੈਕਟਰੀ ਵਿੱਚ 13 ਲੋਕ ਅੰਦਰ ਫਸੇ ਹੋ ਸਕਦੇ ਹਨ। ਫੈਟਕਰੀ ਵਿੱਚ  24 ਲੋਕ ਕੰਮ ਕਰ ਰਹੇ ਸਨ। ਇਹ ਹਾਦਸਾ ਐਨਾ ਭਿਆਨਕ ਸੀ ਕਿ ਅੰਦਰ ਕੰਮ […]

Continue Reading

ਪਠਾਨਕੋਟ ਨੂੰ ਵਿਸ਼ੇਸ਼ ਸਨਅਤੀ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਲੱਭਾਂਗੇਃ ਮੁੱਖ ਮੰਤਰੀ

ਸਰਹੱਦੀ ਕਸਬੇ ਵਿੱਚ ਉਡਾਣਾਂ ਸ਼ੁਰੂ ਕਰਨ ਅਤੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਯਤਨ ਕਰਨ ਦਾ ਐਲਾਨ ਸੰਨੀ ਦਿਓਲ ਦੇ ਸੰਸਦ ‘ਚ ਨਾ ਜਾਣ ਅਤੇ ਇਲਾਕੇ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਦੀ ਨਿਖੇਧੀ ਪੰਜਾਬ ਵਿੱਚ ਦੂਜੀ ਸਰਕਾਰ-ਵਪਾਰ ਮਿਲਣੀ ਕਰਵਾਈ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਦਾ ਲਿਆ ਅਹਿਦ ਪਠਾਨਕੋਟ, 25 ਫਰਵਰੀ,ਬੋਲੇ ਪੰਜਾਬ ਬਿਓਰੋ: ਪਠਾਨਕੋਟ ਜ਼ਿਲ੍ਹੇ […]

Continue Reading

ਨਾਮਧਾਰੀ ਸੰਗਤ ਵੱਲੋਂ ਕਰਵਾਇਆ ਗਿਆ- ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਗੁਰੂਦੁਆਰਾ ਨਾਮਧਾਰੀ ਸੰਗਤ ਵਿਖੇ ਸ਼ਮੂਲੀਅਤ ਮੋਹਾਲੀ 25 ਫਰਵਰੀ ,ਬੋਲੇ ਪੰਜਾਬ ਬਿਓਰੋ : ਭਾਰਤ ਦੀ -ਯੰਗ ਏ- ਆਜ਼ਾਦੀ ਦੇ ਮੋਢੀ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ- ਮੇਲਾ ਬਸੰਤ ਪੰਚਮੀ -ਗੁਰੂਦੁਆਰਾ ਨਾਮਧਾਰੀ ਸੰਗਤ ਫੇਜ਼-7 ਮੋਹਾਲੀ ਵਿਖੇ ਮੋਹਾਲੀ ਚੰਡੀਗੜ੍ਹ, ਖਰੜ, ਜ਼ੀਰਕਪੁਰ ਦੀ ਨਾਮਧਾਰੀ ਸੰਗਤ ਦੇ ਵੱਲੋਂ ਕਰਵਾਇਆ ਗਿਆ, […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪਿੰਡ ਝਾਂਮਪੁਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣੀ ਧਰਮਸ਼ਾਲਾ ਦਾ ਰਸਮੀ ਉਦਘਾਟਨ

ਇਮਾਨਦਾਰੀ,ਸੱਚ, ਅਤੇ ਹਮੇਸ਼ਾ ਕਿਰਤ ਕਰਨੀ- ਜੀਵਨ ਜਾਂਚ ਤੇ ਦੇਣਾ ਚਾਹੀਦਾ ਹੈ ਸਭਨਾਂ ਨੂੰ ਪਹਿਰਾ ; ਕੁਲਵੰਤ ਸਿੰਘ ਮੋਹਾਲੀ 25 ਫਰਵਰੀ ,ਬੋਲੇ ਪੰਜਾਬ ਬਿਓਰੋ : ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪਿੰਡ ਝਾਂਮਪੁਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਧਰਮਸ਼ਾਲਾ ਦਾ ਰਸਮੀ ਉਦਘਾਟਨ ਕੀਤਾ, ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਪਿੰਡ ਝਾਂਮਪੁਰ ਵਿਖੇ ਵਿਧਾਇਕ […]

Continue Reading

ਸੰਤੁਲਤ ਪਹੁੰਚ ਕਾਰਨ “ਹੁਣ” ਵਰਗੇ ਸਾਹਿਤਕ ਪਰਚਿਆਂ ਦੀ ਸਾਰਥਿਕਤਾ ਕਾਇਮ ਹੈ— ਡਾ. ਪਾਤਰ

ਲੁਧਿਆਣਾਃ 24 ਫਰਵਰੀ,ਬੋਲੇ ਪੰਜਾਬ ਬਿਓਰੋ: ਸੰਤੁਲਤ ਪਹੁੰਚ ਕਾਰਨ ਹੀ “ਹੁਣ” ਵਰਗੇ ਸਾਹਿਤਕ ਰਸਾਲਿਆਂ ਦੀ ਸਾਰਥਿਕਤਾ ਕਾਇਮ ਹੈ। ਚੌਮਾਸਿਕ ਸਾਹਿਤਕ ਮੈਗਜ਼ੀਨ ‘ਹੁਣ’ ਦੇ 48ਵੇਂ ਅੰਕ ਨੂੰ ਪੰਜਾਬੀ ਕਵੀ ਮਨਜਿੰਦਰ ਧਨੋਆ ਦੇ ਸਪੁੱਤਰ ਅਮਿਤ ਸਿੰਘ ਧਨੋਆ ਦੇ ਵਿਆਹ ਸਮਾਗਮਾਂ ਮੌਕੇ ਲੋਕ ਅਰਪਨ ਕਰਦਿਆਂ ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਇਹ ਪਹਿਲਾ ਵੱਡ ਆਕਾਰੀ ਮੈਗਜ਼ੀਨ ਸੀ ਜੋ ਇੰਗਲੈਂਡ […]

Continue Reading

ਗੂਗਲ ਨੇ ਪੇਮੈਂਟ ਐਪ GPay ਨੂੰ ਬੰਦ ਕਰਨ ਦਾ ਕੀਤਾ ਫ਼ੈਸਲਾ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਗੂਗਲ ਨੇ ਆਪਣੀ ਪੇਮੈਂਟ ਐਪ GPay ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। Google  4 ਜੂਨ, 2024 ਤੋਂ ਸੰਯੁਕਤ ਰਾਜ ਵਿੱਚ Google Pay ਐਪ ਨੂੰ ਬੰਦ ਕਰ ਰਿਹਾ ਹੈ। ਇਸ ਕਦਮ ਦਾ ਉਦੇਸ਼ ਸਾਰੀਆਂ ਵਿਸ਼ੇਸ਼ਤਾਵਾਂ ਨੂੰ Google Wallet ਪਲੇਟਫਾਰਮ ਵਿੱਚ ਮਾਈਗ੍ਰੇਟ ਕਰਕੇ Google ਦੀਆਂ ਭੁਗਤਾਨ ਪੇਸ਼ਕਸ਼ਾਂ ਨੂੰ ਸਰਲ ਬਣਾਉਣਾ ਹੈ। ਇਸ […]

Continue Reading

ਬਿਨਾਂ ਡਰਾਈਵਰ-ਗਾਰਡ ਦੇ ਜੰਮੂ-ਕਸ਼ਮੀਰ ਤੋਂ ਚੱਲ ਕੇ ਹੁਸ਼ਿਆਰਪੁਰ ਪਹੁੰਚੀ ਟਰੇਨ

ਬਿਨਾਂ ਡਰਾਈਵਰ-ਗਾਰਡ ਦੇ ਜੰਮੂ-ਕਸ਼ਮੀਰ ਤੋਂ ਚੱਲ ਕੇ ਹੁਸ਼ਿਆਰਪੁਰ ਪਹੁੰਚੀ ਟਰੇਨ ਕਈ ਜਗ੍ਹਾ ਕੋਸ਼ਿਸ਼ ਕਰਕੇ ਮਸਾਂ ਰੋਕੀ, ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦਿੱਤੇ ਜਾਂਚ ਦੇ ਹੁਕਮ ਚੰਡੀਗੜ੍ਹ, 25 ਫਰਵਰੀ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਕਠੂਆ ਤੋਂ ਚੱਲ ਕੇ ਮਾਲ ਗੱਡੀ (14806R) ਬਿਨਾਂ ਡਰਾਈਵਰ-ਗਾਰਡ ਦੇ ਪੰਜਾਬ ਪਹੁੰਚ ਗਈ। ਕਰੀਬ 78 ਕਿਲੋਮੀਟਰ ਤੱਕ ਮਾਲ ਗੱਡੀ ਇਸੇ ਤਰ੍ਹਾਂ […]

Continue Reading

ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀ ਗੋਲੀ ਸਿੱਕੇ ਸਣੇ ਕਾਬੂ

ਬੋਲੇ ਪੰਜਾਬ ਬਿਉਰੋ: ਜਲੰਧਰ ਪੁਲਿਸ ਕਮਿਸ਼ਨਰੇਟ ਨੇ ਲੰਡਾ ਗੈਂਗ ਦੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।ਮੁੱਢਲੀ ਜਾਣਕਾਰੀ ਅਨੁਸਾਰ ਹਥਿਆਰਾਂ ਦੇ ਤਸਕਰੀ ਵਿੱਚ ਸ਼ਾਮਲ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀ ਕਾਬੂ। ਪੁਲਿਸ ਨੇ ਹਵਾਲਾ ਪੈਸਿਆਂ ਰਾਹੀਂ ਪ੍ਰਾਪਤ ਕੀਤੇ 17 ਹਥਿਆਰ ਅਤੇ 33 ਮੈਗਜ਼ੀਨ ਬਰਾਮਦ ਕੀਤੇ

Continue Reading