ਐਮਰਜੈਂਸੀ ’ਚ ਦਾਖ਼ਲ ਨੌਜਵਾਨ ਨਾਲ ਕੁੱਟਮਾਰ

Uncategorized

ਬੋਲੇ ਪੰਜਾਬ ਬਿਉਰੋ: ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ’ਚ ਦਾਖ਼ਲ ਹੋਕੇ ਕੁਝ ਨੌਜਵਾਨਾਂ ਵਲੋਂ ਐਮਰਜੈਂਸੀ ਵਾਰਡ ’ਚ ਜੇਰੇ ਇਲਾਜ ਮਰੀਜ ਨਾਲ ਕੁੱਟਮਾਰ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ਰਾਬ ਪੀਕੇ ਹੰਗਾਮਾ ਕਨਰ ਦਾ ਵਿਰੋਧ ਕਰਨ ’ਤੇ ਕਾਰ ਸਵਾਰ ਨੌਜਵਾਨ ਦੀ ਕੁੱਟਮਾਰ ਕੀਤੀ ਗਈ। ਇਸ ਸਾਰੇ ਘਟਨਾਕ੍ਰਮ ਦੀ ਵੀਡੀਓ, ਮੌਕੇ ’ਤੇ ਲੱਗੇ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ, ਜਿਸ ਤੋਂ ਬਾਅਦ ਵਾਰਦਾਤ ’ਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।