ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਹੋਣਗੇ ਆਮ ਆਦਮੀ ਪਾਰਟੀ ‘ਚ ਸ਼ਾਮਲ

Uncategorized

ਚੰਡੀਗੜ੍ਹ, 9 ਮਾਰਚ, ਬੋਲੇ ਪੰਜਾਬ ਬਿਊਰੋ :
ਸਾਬਕਾ ਕਾਂਗਰਸੀ ਐਮਐਲਏ ਗੁਰਪ੍ਰੀਤ ਸਿੰਘ ਜੀਪੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਜਾ ਰਹੇ ਹਨ।ਚਰਚਾ ਹੈ ਕਿ ਉਨ੍ਹਾਂ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਬਣਾਇਆ ਜਾ ਸਕਦਾ ਹੈ।ਅੱਜ ਥੋੜੀ ਦੇਰ ਬਾਅਦ ਉਹ ਮੁੱਖ ਮੰਤਰੀ ਦੀ ਹਾਜ਼ਰੀ ‘ਚ ਆਮ ਆਦਮੀ ਪਾਰਟੀ ਜੁਆਇਨ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।