ਬੀਐਸਐਫ ਵੱਲੋਂ ਅੰਤਰਰਾਸ਼ਟਰੀ ਸਰਹੱਦ ਤੋਂ ਘੁਸਪੈਠ ਕਰਨ ਵਾਲਾ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ

ਬੀਐਸਐਫ ਵੱਲੋਂ ਅੰਤਰਰਾਸ਼ਟਰੀ ਸਰਹੱਦ ਤੋਂ ਘੁਸਪੈਠ ਕਰਨ ਵਾਲਾ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ ਅੰਮ੍ਰਿਤਸਰ, 7 ਮਾਰਚ, ਬੋਲੇ ਪੰਜਾਬ ਬਿਊਰੋ : ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਤੋਂ ਘੁਸਪੈਠ ਕਰਨ ਵਾਲੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਐਸਐਫ ਅਧਿਕਾਰੀਆਂ ਵੱਲੋਂ ਮੁੱਢਲੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਸਥਾਨਕ ਪੁਲੀਸ ਹਵਾਲੇ ਕਰ ਦਿੱਤਾ ਗਿਆ। ਬੀਐਸਐਫ […]

Continue Reading

ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਪਹਿਲੀ ਮੀਟਿੰਗ ਅੱਜ

ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਨਵੀਂ ਦਿੱਲੀ, 7 ਮਾਰਚ, ਬੋਲੇ ਪੰਜਾਬ ਬਿਊਰੋ : ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਪਹਿਲੀ ਮੀਟਿੰਗ ਅੱਜ ਹੋਵੇਗੀ। ਇਸ ‘ਚ 130 ਤੋਂ 150 ਸੀਟਾਂ ‘ਤੇ ਵਿਚਾਰ ਕੀਤਾ ਜਾਵੇਗਾ। ਇਹ ਉਹ ਸੀਟਾਂ ਹਨ ਜਿਨ੍ਹਾਂ […]

Continue Reading

PM ਮੋਦੀ ਵੱਲੋਂ ਭਾਰਤ ਦੀ ਪਹਿਲੀ ਅੰਡਰਵਾਟਰ ਮੈਟਰੋ ਦਾ ਉਦਘਾਟਨ

ਨਵੀਂ ਦਿੱਲੀ 7 ਮਾਰਚ, ਬੋਲੇ ਪੰਜਾਬ ਬਿਉਰੋ: ਪ੍ਰਧਾਨ ਮੰਤਰੀ ਮੋਦੀ ਨੇ ਕੋਲਕਾਤਾ ਮੈਟਰੋ ਦੇ ਪੂਰਬ-ਪੱਛਮੀ ਕੋਰੀਡੋਰ ਦੇ ਹਾਵੜਾ ਮੈਦਾਨ-ਐਸਪਲੇਨੇਡ ਸੈਕਸ਼ਨ ਦਾ ਉਦਘਾਟਨ ਕੀਤਾ, ਪਾਣੀ ਦੇ ਹੇਠਾਂ ਮੈਟਰੋ ਸੇਵਾਵਾਂ ਵਿੱਚ ਭਾਰਤ ਦੇ ਪਹਿਲੇ ਉੱਦਮ ਦੀ ਨਿਸ਼ਾਨਦੇਹੀ ਕੀਤੀ। ਇੱਕ ਅਧਿਕਾਰਤ ਰੀਲੀਜ਼ ਦੇ ਅਨੁਸਾਰ, ਪੂਰਬ-ਪੱਛਮੀ ਮੈਟਰੋ ਦੇ 4.8 ਕਿਲੋਮੀਟਰ ਲੰਬੇ ਹਿੱਸੇ ਨੂੰ 4,965 ਕਰੋੜ ਰੁਪਏ ਦੀ ਲਾਗਤ ਨਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 561

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 561,ਮਿਤੀ 07-03-2024   ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ […]

Continue Reading

2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ  – ਮੁੱਖ ਮੰਤਰੀ

ਬਜਟ ਦੀ ਬਹਿਸ ’ਚੋਂ ਬਾਹਰ ਰਹਿ ਕੇ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਪੇਸ਼ ਆਉਣ ਲਈ ਵਿਰੋਧੀ ਧਿਰ ਦੀ ਸਖ਼ਤ ਨਿਖੇਧੀ ਸਰਕਾਰ ਨੇ ਹੁਣ ਤੱਕ  40,437 ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਵੀਰਵਾਰ ਨੂੰ ਦਿੱਤੀਆਂ ਜਾਣਗੀਆਂ 2487 ਹੋਰ ਨੌਕਰੀਆਂ ਕਿਹਾ, ਬਜਟ ਮਹਿਜ਼ ਇੱਕ ਕਿਤਾਬਚਾ ਨਹੀਂ ਸਗੋਂ ਪੰਜਾਬ ਦੇ ਵਿਕਾਸ ਦਾ  ਪਵਿੱਤਰ ਦਸਤਾਵੇਜ਼ ਅਸੀਂ ਜਾਣਦੇ ਹਾਂ ਕਿ ਲੋਕਾਂ ਦੀ ਸੇਵਾ ਕਿਵੇਂ […]

Continue Reading

ਮੋਦੀ ਸਰਕਾਰ ਦੇ ਇਸ਼ਾਰੇ ‘ਤੇ ਸਟੇਟ ਬੈਂਕ ਵਲੋਂ ਚੋਣ ਬਾਂਡਾਂ ਬਾਰੇ ਜਾਣਕਾਰੀ ਦੇਣ ਤੋਂ ਬਹਾਨੇਬਾਜ਼ੀ ਕਰਨਾ ਨਿਆਂ ਪਾਲਿਕਾ ਦੀ ਖੁੱਲੀ ਮਾਨਹਾਨੀ – ਲਿਬਰੇਸ਼ਨ

ਬੈਂਕ ਮੈਨੇਜਮੈਂਟ ਦੇਸ਼ ਦੀ ਜਨਤਾ ਨੂੰ ਸੜਕਾਂ ਉਤੇ ਉਤਰਨ ਲਈ ਮਜਬੂਰ ਨਾ ਕਰੇ ਮਾਨਸਾ, 6 ਮਾਰਚ 2024,ਬੋਲੇ ਪੰਜਾਬ ਬਿਓਰੋ:.ਸਟੇਟ ਬੈਂਕ ਆਫ ਇੰਡੀਆ ਦੀ ਮੈਨੇਜਮੈਂਟ ਵਲੋਂ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਿਕ ਚੋਣ ਬਾਂਡਾਂ ਸਬੰਧੀ ਜਾਣਕਾਰੀ ਜਨਤਕ ਕਰਨ ਦੀ ਬਜਾਏ, ਹੋਰ ਸਮਾਂ ਮੰਗਣ ਦੀ ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਦਾ ਕਹਿਣਾ ਹੈ […]

Continue Reading

ਐਮਪੀ ਰਵਨੀਤ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰੇ ਕਾਂਗਰਸੀ ਆਗੂਆਂ ਨੂੰ ਮਿਲੀ ਜ਼ਮਾਨਤ

ਐਮਪੀ ਰਵਨੀਤ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰੇ ਕਾਂਗਰਸੀ ਆਗੂਆਂ ਨੂੰ ਮਿਲੀ ਜ਼ਮਾਨਤ ਲੁਧਿਆਣਾ, 6 ਮਾਰਚ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰੇ ਕਾਂਗਰਸੀ ਆਗੂਆਂ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਸ਼ਾਮ ਨੂੰ ਬਿੱਟੂ ਅਤੇ ਹੋਰ ਕਾਂਗਰਸੀ […]

Continue Reading

ਐਸਆਈਟੀ ਵੱਲੋਂ ਬਿਕਰਮ ਸਿੰਘ ਮਜੀਠੀਆ ਤੋਂ ਢਾਈ ਘੰਟੇ ਪੁੱਛ-ਗਿੱਛ

ਪਟਿਆਲ਼ਾ, 6 ਮਾਰਚ, ਬੋਲੇ ਪੰਜਾਬ ਬਿਊਰੋ :ਨਸ਼ਿਆਂ ਦੇ ਮਾਮਲੇ ਵਿੱਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਪਟਿਆਲਾ ਵਿੱਚ ਐਸਆਈਟੀ ਵੱਲੋਂ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ ਗਈ ਅਤੇ ਇਹ ਪੁੱਛਗਿੱਛ ਪੁਲੀਸ ਲਾਈਨਜ਼ ਦੇ ਅੰਦਰ ਹੋਈ। ਇਸ ਦੌਰਾਨ ਉਨ੍ਹਾਂ ਦੇ ਸਮਰਥਕ ਅਤੇ ਸੀਨੀਅਰ ਅਕਾਲੀ ਆਗੂ ਪੁਲੀਸ ਲਾਈਨਜ਼ ਦੇ ਬਾਹਰ ਬੈਠੇ ਰਹੇ। ਐਸਆਈਟੀ ਨੇ ਮਜੀਠੀਆ ਨੂੰ ਕੁੱਲ […]

Continue Reading

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੇ ਦੂਜੇ ਦਿਨ ਦੋਹਾਂ ਸੂਬਿਆਂ ਦੇ ਯੋਧਿਆਂ ‘ਤੇ ਹੋਈ ਚਰਚਾ

ਲਾਹੌਰ , 6 ਮਾਰਚ: ਵਿਸ਼ਵ ਪੰਜਾਬੀ ਕਾਂਗਰਸ ਵਲੋਂ ਕਾਰਵਾਈ ਜਾ ਰਹੀ  33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੌਰਾਨ ਅੱਜ ਪੰਜਾਬ ਦੇ ਯੋਧਿਆਂ ਨੂੰ ਲੈਕੇ ਪਰਚੇ ਪੜ੍ਹੇ ਗਏ।ਕਾਨਫਰੰਸ ਦੇ ਦੂਜੇ ਦਿਨ ਹੋਈ ਸ਼ੁਰੂਆਤ ਦਾ ਉਦਘਾਟਨ ਵਿਸ਼ਵ ਪੰਜਾਬੀ ਕਾਂਗਰਸ ਦੇ ਅੰਤਰ ਰਾਸ਼ਟਰੀ ਚੇਅਰਮੈਨ ਫ਼ਖਰ ਜ਼ਮਾਨ ,  ਸੇਵਾ ਮੁਕਤ ਆਈ ਏ ਐਸ ਤੇ ਲੇਖਕ ਮਾਧਵੀ ਕਟਾਰੀਆ, ਕੇਂਦਰੀ ਲੇਖਕ ਸਭਾ ਦੇ […]

Continue Reading