ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; ਚੋਰੀ ਦੇ 12 ਹਥਿਆਰ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ  ਅੰਮ੍ਰਿਤਸਰ ਕਮਿਸ਼ਨਰੇਟ ਦੀਆਂ ਪੁਲਿਸ ਟੀਮਾਂ ਨੇ ਪੰਜ ਸੂਬਿਆਂ/ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿੱਚ 1000 ਕਿਲੋਮੀਟਰ ਤੋਂ ਵੱਧ ਪਿੱਛਾ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕੀਤਾ: ਡੀਜੀਪੀ ਗੌਰਵ ਯਾਦਵ  ਗ੍ਰਿਫ਼ਤਾਰ ਦੋਸ਼ੀ ਅਜੀਤ ਗੋਲੂ ਅੰਮ੍ਰਿਤਸਰ ‘ਚ 4.2 ਕਿਲੋ ਸੋਨੇ ਦੀ ਚੋਰੀ ਦੇ ਮਾਮਲੇ ‘ਚ […]

Continue Reading

ਐਂਟੀ ਅਨਹਾਂਸਮੈਂਟ ਕਮੇਟੀ ਸੈਕਟਰ 76-80 ਦਾ ਵਫ਼ਦ ਸ ਕੁਲਵੰਤ ਸਿੰਘ ਦੀ ਅਗਵਾਈ ‘ਚ ਮੁੱਖ ਸਕੱਤਰ ਨੂੰ ਮਿਲਿਆ

ਮੁੱਖ ਸਕੱਤਰ ਨੇ ਸੀ ਏ ਗਮਾਡਾ ਨਾਲ ਮੀਟਿੰਗ ਕਰਕੇ ਅਥਾਰਿਟੀ ਦੀ ਮੀਟਿੰਗ ‘ਚ ਏਜੰਡਾ ਪਾਉਣ ਦਾ ਕੀਤਾ ਵਾਅਦਾਲੋਕਾਂ ਨੂੰ ਰਾਹਤ ਮਿਲਣ ਦੀ ਬੱਝੀ ਆਸ ਮੋਹਾਲੀ 6 ਮਾਰਚ,ਬੋਲੇ ਪੰਜਾਬ ਬਿਓਰੋ:      ਐਂਟੀ ਐਨਹਾਂਸਮੈਂਟ ਕਮੇਟੀ ਸੈਕਟਰ 76–80 ਦਾ ਇੱਕ ਵਫਦ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ‘ਚ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੂੰ ਪੰਜਾਬ ਵਿਧਾਨ […]

Continue Reading

ਚੰਡੀਗੜ੍ਹ ਨਗਰ ਨਿਗਮ ਦਾ 2325.21 ਕਰੋੜ ਰੁਪਏ ਦਾ ਬਜਟ ਪਾਸ

ਚੰਡੀਗੜ੍ਹ, 6 ਮਾਰਚ, 2024: ਅੱਜ ਚੰਡੀਗੜ੍ਹ ਨਗਰ ਨਿਗਮ ਦੀ 332ਵੀਂ ਜਨਰਲ ਹਾਊਸ ਦੀ ਮੀਟਿੰਗ ਵਿੱਚ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਗਠਜੋੜ ਦੇ ਪਹਿਲੇ ਮੇਅਰ ਕੁਲਦੀਪ ਕੁਮਾਰ ਵਲੋਂ ਚੰਡੀਗੜ੍ਹ ਸ਼ਹਿਰ ਦਾ 2325.21 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਬਜਟ ਦੀ ਸ਼ੁਰੂਆਤ ਮੌਕੇ ਕੁਲਦੀਪ ਕੁਮਾਰ ਵਲੋਂ ਆਪ ਅਤੇ ਕਾਂਗਰਸ ਦੇ ਸੀਨੀਅਰ ਲੀਡਰ ਪੰਜਾਬ ਜਲ ਸਪਲਾਈ […]

Continue Reading

ਵਿੱਤ ਮੰਤਰੀ ਵੱਲੋਂ ਪੇਸ਼ ਬਜਟ ਵਿੱਚ ਮੁਲਾਜ਼ਮ ਕੰਨੀ ਦੇ ਕਿਆਰੇ ਵਾਂਗੂ ਫੇਰ ਸੁੱਕੇ

ਵਿੱਤ ਮੰਤਰੀ ਵੱਲੋਂ ਪੇਸ਼ ਬਜਟ ਵਿੱਚ ਮੁਲਾਜ਼ਮ ਕੰਨੀ ਦੇ ਕਿਆਰੇ ਵਾਂਗੂ ਫੇਰ ਸੁੱਕੇ  ਬਜਟ ਵਿੱਚ ਮੁਲਾਜ਼ਮਾਂ ਨੂੰ ਅਣਗੌਲਿਆ ਕਰਨ ਦੀ ਫੀਲਡ ਮੁਲਾਜ਼ਮਾਂ ਵੱਲੋਂ ਨਿੰਦਾ ਚੰਡੀਗੜ੍ਹ 6 ਫਰਵਰੀ  ਬੋੋਲੇ  ਪੰਜਾਬ  ਬਿੳਰੋ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਜੋ ਪੰਜਾਬ ਦਾ ਬਜਟ ਪੇਸ਼ ਕੀਤਾ ਹੈ ਉਸ ਵਿੱਚ ਪੰਜਾਬ ਦੇ ਮੁਲਾਜ਼ਮਾਂ ਦੇ ਡੀ […]

Continue Reading

ਵੜਿੰਗ ਤੇ ਬਾਜਵਾ ਸਮੇਤ 9 ਕਾਂਗਰਸੀ ਵਿਧਾਇਕ ਇੱਕ ਦਿਨ ਲਈ ਬਜਟ ਸਦਨ ‘ਚੋਂ ਸਸਪੈਂਡ,ਮਾਰਸ਼ਲ ਬੁਲਾ ਕੇ ਬਾਹਰ ਕੱਢੇ

ਵੜਿੰਗ ਤੇ ਬਾਜਵਾ ਸਮੇਤ 9 ਕਾਂਗਰਸੀ ਵਿਧਾਇਕ ਇੱਕ ਦਿਨ ਲਈ ਬਜਟ ਸਦਨ ‘ਚੋਂ ਸਸਪੈਂਡ,ਮਾਰਸ਼ਲ ਬੁਲਾ ਕੇ ਬਾਹਰ ਕੱਢੇ ਚੰਡੀਗੜ੍ਹ, 6 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਵਿੱਚ ਅੱਜ ਬਜਟ ਸੈਸ਼ਨ ਦੇ ਚੌਥੇ ਦਿਨ ਦੀ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਸਪੀਕਰ ਨੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਦਨ ਵਿੱਚ ਬੋਲਣ ਤੋਂ […]

Continue Reading

ਨਾਰੀ ਸ਼ਕਤੀ ਵੰਦਨ ਪ੍ਰੋਗਰਾਮ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਾਈਵ ਪ੍ਰੋਗਰਾਮ ਦਾ ਵੱਡੀ ਗਿਣਤੀ ‘ਚ ਹਿੱਸਾ ਬਣੀਆਂ ਔਰਤਾਂ

ਨਾਰੀ ਸ਼ਕਤੀ ਵੰਦਨ ਪ੍ਰੋਗਰਾਮ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਾਈਵ ਪ੍ਰੋਗਰਾਮ ਦਾ ਵੱਡੀ ਗਿਣਤੀ ‘ਚ ਹਿੱਸਾ ਬਣੀਆਂ ਔਰਤਾਂ -ਭਾਰਤੀ ਜਨਤਾ ਪਾਰਟੀ ਦੇ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਔਰਤਾਂ ਨੇ ਮਹਿਲਾਵਾਂ ਨੂੰ ਸਸ਼ਕਤ ਬਨਾਉਣ ਲਈ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ  ਪਟਿਆਲਾ, 6 ਮਾਰਚ ਬੋਲੇ ਪੰਜਾਬ  ਬਿੳਰੋ ਨਾਰੀ ਸ਼ਕਤੀ ਵੰਦਨ […]

Continue Reading

ਹਸਪਤਾਲਾਂ ਦੇ ਬਾਹਰ ਗਲਤ ਪਾਰਕਿੰਗ ਦੇ ਚਲਦਿਆਂ ਟਰੈਫਿਕ ਜਾਮ ਅਤੇ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਿਲਾਂ. ਦਾ ਮਸਲਾ…

ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਧਾਨ ਸਭਾ ਵਿੱਚ ਮੁੱਦਾ ਉਠਾਏ ਜਾਣ ਤੇ ਮੰਤਰੀ ਵੱਲੋਂ ਕੀਤਾ ਹਸਪਤਾਲਾਂ ਨੂੰ ਨੋਟਿਸ ਜਾਰੀ ਬੇਸਮੈਂਟ ਪਾਰਕਿੰਗ ਨੂੰ ਨਹੀਂ ਵਰਤਿਆ ਜਾ ਰਿਹਾ ਨਿਰਧਾਰਿਤ ਮੰਤਵ ਲਈ : ਮੋਹਾਲੀ 6 ਮਾਰਚ ,ਬੋਲੇ ਪੰਜਾਬ ਬਿਓਰੋ : ਮੋਹਾਲੀ ਵਿੱਚ ਪੈਂਦੇ ਮਲਟੀ ਸਪੈਸ਼ਲਿਟੀ ਹਸਪਤਾਲਾਂ ਜਿਵੇਂ ਕਿ ਮੈਕਸ ਹਸਪਤਾਲ, ਆਈ.ਵੀ ਹਸਪਤਾਲ,ਫੋਰਟਿਸ ਹਸਪਤਾਲ, ਮਾਇਓ ਹਸਪਤਾਲ, ਗ੍ਰੀਸ਼ੀਅਨ ਹਸਪਤਾਲ ਅਤੇ ਇੰਡਸ ਹਸਪਤਾਲ […]

Continue Reading

ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਬਜਟ ਲੋਕਾਂ ਦੇ ਅੱਖੀ ਘੱਟਾ ਪਾਉਣ ਵਾਲਾ : ਤਰੁਣ ਚੁੱਘ

ਚੰਡੀਗੜ੍ਹ,6 ਮਾਰਚ ,ਬੋਲੇ ਪੰਜਾਬ ਬਿਓਰੋ: ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਗਵੰਤ ਮਾਨ ਸਰਕਾਰ ਤੇ ਵਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਸਿਰ ਕਰਜ਼ੇ ਦੀ ਪੰਡ ਨੂੰ ਵਧਾ ਕੇ 3 ਲੱਖ 53 ਹਜ਼ਾਰ 600 ਕਰੋੜ ਕਰ ਦਿੱਤਾ ਹੈ ਜੋ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਪੰਜਾਬ ਸਰਕਾਰ […]

Continue Reading

ਮੋਹਾਲੀ ਦੇ ਪਤੀ-ਪਤਨੀ ਠੱਗ ਏਜੰਟ ਨੇ ਲੋਕਾਂ ਨੂੰ ਲਾਇਆ ਕਰੀਬ 200 ਕਰੋੜ ਦਾ ਚੂਨਾ

ਯੈਲੋਲੀਫ ਇੰਮੀਗ੍ਰੇਸ਼ਨ, ਮੂਵ ਟੂ ਅਬਰੌਡ, ਵੀਜ਼ਾਲੈਂਡ ਨਾਂ ਦੀਆਂ ਕੰਪਨੀਆਂ ਬੰਦ ਕਰਕੇ ਫਰਾਰ ਸਰਕਾਰ ਨੂੰ ਵੀ ਲਾਇਆ ਕਰੋੜਾਂ ਰੁਪਿਆਂ ਦਾ ਜੀਐਸਟੀ ਦਾ ਚੂਨਾਐਸ.ਏ.ਐਸ. ਨਗਰ, 6 ਮਾਰਚ ,ਬੋਲੇ ਪੰਜਾਬ ਬਿਓਰੋ: ਪੰਜਾਬ ਭਰ ਦੇ ਭੋਲੇ ਭਾਲੇ ਲੋਕਾਂ ਅਤੇ ਨੋਜਵਾਨਾਂ ਨੂੰ ਵਿਦੇਸ਼ ਜਾਣ ਦੇ ਸਬਜ਼ਬਾਗ ਦਿਖਾ ਕੇ ਮੋਹਾਲੀ ਵਿੱਚ ਵੱਖ ਵੱਖ ਨਾਵਾਂ ਉਤੇ ਫਰਜ਼ੀ ਇੰਮੀਗ੍ਰੇਸ਼ਨ ਕੰਪਨੀਆਂ ਬਣਾ ਕੇ ਲੋਕਾਂ ਦੇ […]

Continue Reading

ਬਿਕਰਮ ਸਿੰਘ ਮਜੀਠੀਆ ਐਸਆਈਟੀ ਅੱਗੇ ਪੇਸ਼ ਹੋਣ ਪਹੁੰਚੇ,ਮੁੱਖ ਮੰਤਰੀ ਦੀ ਕੀਤੀ ਆਲੋਚਨਾ

ਪਟਿਆਲ਼ਾ, 6 ਮਾਰਚ, ਬੋਲੇ ਪੰਜਾਬ ਬਿਊਰੋ :ਡਰੱਗ ਕੇਸ ਵਿੱਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਪੇਸ਼ੀ ਲਈ ਪਟਿਆਲਾ ਪਹੁੰਚ ਗਏ ਹਨ। ਐਸਆਈਟੀ ਅੱਗੇ ਪੇਸ਼ ਹੋਣ ਲਈ ਪੁੱਜੇ ਮਜੀਠੀਆ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਪੂਰੀ ਤਰ੍ਹਾਂ ਬੇਨਤੀਜਾ ਹੈ। ਉਹ ਹੁਣ ਤੱਕ ਸੱਤ ਵਾਰ ਪੇਸ਼ ਹੋ ਚੁੱਕੇ ਹਨ ਪਰ ਉਨ੍ਹਾਂ […]

Continue Reading