ਅੰਮ੍ਰਿਤਸਰ : ਟੈਂਕਰ ਨੇ ਐਕਟਿਵਾ ਨੂੰ ਮਾਰੀ ਟੱਕਰ,ਪਿਓ-ਪੁੱਤ ਦੀ ਮੌਤ

ਅੰਮ੍ਰਿਤਸਰ, 6 ਮਾਰਚ, ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਪਿੰਡ ਦਬੁਰਜੀ ਵਿੱਚ ਮੰਗਲਵਾਰ ਦੇਰ ਸ਼ਾਮ ਵਾਪਰੇ ਇੱਕ ਹਾਦਸੇ ਨੇ ਇੱਕ ਹੀ ਪਰਿਵਾਰ ਦੇ ਦੋ ਜੀਆਂ ਦੀ ਜਾਨ ਲੈ ਲਈ। ਮ੍ਰਿਤਕ ਐਕਟਿਵਾ ‘ਤੇ ਸਵਾਰ ਸਨ। ਜਦੋਂ ਪਿੱਛੇ ਤੋਂ ਆ ਰਹੇ ਟੈਂਕਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। […]

Continue Reading

ਚੰਡੀਗੜ੍ਹ ਮੇਅਰ ਕੁਲਦੀਪ ਕੁਮਾਰ ਨੇ ਬਜਟ ਕੀਤਾ ਪੇਸ਼।

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਮੇਅਰ ਕੁਲਦੀਪ ਕੁਮਾਰ ਨੇ ਸਕੱਤਰ ਕਾਰਪੋਰੇਸ਼ਨ ਤੇ ਕਮਿਸ਼ਨਰ ਕਾਰਪਰੇਸ਼ਨ ਦੇ ਬਗੈਰ ਹਾਊਸ ਮੀਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾ ਕਿੱਸਾ ਅੰਦੋਲਨ ਦੌਰਾਨ ਸ਼ੁਭਕਰਨ ਦੀ ਮੌਤ ਤੇ ਮੌਨ ਰੱਖਿਆ ਗਿਆ।  ਮੇਅਰ ਨੇ ਬਜਟ ਕੀਤਾ ਪੇਸ਼।

Continue Reading

ਮੇਅਰ ਕੁਲਦੀਪ ਕੁਮਾਰ ਨੇ ਕਮਿਸਨਰ ਤੇ ਸਕੱਤਰ ਬਗੈਰ ਹਾਊਸ ਮੀਟਿੰਗ ਕੀਤੀ ਸ਼ੁਰੂ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਮੇਅਰ  ਕੁਲਦੀਪ ਕੁਮਾਰ ਨੇ ਸਕੱਤਰ ਕਾਰਪੋਰੇਸ਼ਨ ਤੇ ਕਮਿਸ਼ਨਰ ਕਾਰਪਰੇਸ਼ਨ ਦੇ ਬਗੈਰ ਹਾਊਸ ਮੀਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾ ਕਿੱਸਾ ਅੰਦੋਲਨ ਦੌਰਾਨ ਸ਼ੁਭਕਰਨ ਦੀ ਮੌਤ ਤੇ  ਮੌਨ ਰੱਖਿਆ ਗਿਆ।  ਜਦਕਿ ਅੱਜ ਹੋਣ ਵਾਲੀ ਨਗਰ ਨਿਗਮ ਦੀ ਮੀਟਿੰਗ ਹੁਣ ਨਹੀਂ ਹੋਵੇਗੀ। ਪ੍ਰਸ਼ਾਸਨ ਦੀ ਸੀਨੀਅਰ ਸਟੈਂਡਿੰਗ ਕੌਂਸਲ ਨੇ ਮੀਟਿੰਗ ਰੱਦ ਕਰ ਦਿੱਤੀ। […]

Continue Reading

ਅੱਜ ਦੀ ਵਿਸ਼ੇਸ਼ ਚੰਡੀਗੜ੍ਹ ਨਗਰ ਨਿਗਮ ਸਦਨ ਮੀਟਿੰਗ ਰੱਦ, ਆਮ ਆਦਮੀ ਪਾਰਟੀ ਜਾਏਗੀ ਅਦਾਲਤ

ਅੱਜ ਦੀ  ਵਿਸ਼ੇਸ਼  ਚੰਡੀਗੜ੍ਹ ਨਗਰ ਨਿਗਮ ਸਦਨ ਮੀਟਿੰਗ ਰੱਦ ਕਰ ਦਿੱਤਾ ਗਿਆ ਹੈ, ਆਮਆਦਮੀ ਪਾਰਟੀ ਨੇ ਕਿਹੈ ਓਹ ਅਦਾਲਤ ਜਾਣਗੇ।

Continue Reading

ਹਰਿਆਣਾ ‘ਚ ਬੱਸ ਤੇ ਕਾਰ ਵਿਚਕਾਰ ਭਿਆਨਕ ਟੱਕਰ, ਪੰਜ ਲੋਕਾਂ ਦੀ ਮੌਤ

ਰੇਵਾੜੀ, 6 ਮਾਰਚ, ਬੋਲੇ ਪੰਜਾਬ ਬਿਊਰੋ :ਰੇਵਾੜੀ-ਮਹਿੰਦਰਗੜ੍ਹ ਰੋਡ ‘ਤੇ ਪਿੰਡ ਸੀਹਾ ਨੇੜੇ ਹੋਏ ਭਿਆਨਕ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ। ਹਰਿਆਣਾ ਰੋਡਵੇਜ਼ ਦੀ ਬੱਸ ਅਤੇ ਬਲੇਨੋ ਕਾਰ ਵਿਚਾਲੇ ਸਿੱਧੀ ਟੱਕਰ ਹੋ ਗਈ। ਜਿਸ ਵਿੱਚ ਪਿੰਡ ਚੰਗਰੋੜ ਦੇ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਦੀ ਸੂਚਨਾ ਸਥਾਨਕ ਲੋਕਾਂ ਨੇ ਪੁਲਸ ਨੂੰ […]

Continue Reading

ਅੱਜ ਹੋਣ ਵਾਲੀ ਨਗਰ ਨਿਗਮ ਦੀ ਹਾਊਸ ਮੀਟਿੰਗ ਨਹੀਂ ਕਰਨ ਸਕਣਗੇ ਨਵੇਂ ਮੇਅਰ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਅੱਜ ਹੋਣ ਵਾਲੀ ਨਗਰ ਨਿਗਮ ਦੀ ਮੀਟਿੰਗ ਹੁਣ ਨਹੀਂ ਹੋਵੇਗੀ। ਪ੍ਰਸ਼ਾਸਨ ਦੀ ਸੀਨੀਅਰ ਸਟੈਂਡਿੰਗ ਕੌਂਸਲ ਨੇ ਮੀਟਿੰਗ ਰੱਦ ਕਰ ਦਿੱਤੀ। ਮੇਅਰ ਕੁਲਦੀਪ ਕੁਮਾਰ ਆਪਣੀ ਪਹਿਲੀ ਹਾਊਸ ਮੀਟਿੰਗ ਨਗਰ ਨਿਗਮ ਹਾਊਸ ਵਿੱਚ ਕਰਨ ਵਾਲੇ ਸਨ। ਇਸ ਮੀਟਿੰਗ ਵਿੱਚ ਨਵ-ਨਿਯੁਕਤ ਮੇਅਰ ਸ਼ਹਿਰ ਦੇ ਲੋਕਾਂ ਲਈ ਮੁਫ਼ਤ ਪਾਣੀ ਦੀ ਤਜਵੀਜ਼ ਲੈ ਕੇ ਆਉਣ ਵਾਲੇ […]

Continue Reading

ਲਖਨਊ : ਘਰ ‘ਚ ਅੱਗ ਲੱਗਣ ਕਾਰਨ ਸਿਲੰਡਰ ਫਟੇ,ਪਰਿਵਾਰ ਦੇ ਪੰਜ ਜੀਅ ਜ਼ਿੰਦਾ ਜਲ਼ੇ

ਲਖਨਊ : ਘਰ ‘ਚ ਅੱਗ ਲੱਗਣ ਕਾਰਨ ਸਿਲੰਡਰ ਫਟੇ,ਪਰਿਵਾਰ ਦੇ ਪੰਜ ਜੀਅ ਜ਼ਿੰਦਾ ਜਲ਼ੇ ਲਖਨਊ, 6 ਮਾਰਚ, ਬੋਲੇ ਪੰਜਾਬ ਬਿਊਰੋ : ਲਖਨਊ ਵਿਖੇ ਕਾਕੋਰੀ ਦੇ ਹਜ਼ਰਤ ਸਾਹਿਬ ਇਲਾਕੇ ‘ਚ ਮੰਗਲਵਾਰ ਰਾਤ ਨੂੰ ਦੋ ਮੰਜ਼ਿਲਾ ਇਮਾਰਤ ‘ਚ ਅੱਗ ਲੱਗ ਗਈ। ਅੱਗ ਲੱਗਦੇ ਹੀ ਸਿਲੰਡਰ ‘ਚ ਧਮਾਕਾ ਹੋ ਗਿਆ। ਹਾਦਸੇ ‘ਚ ਪਤੀ-ਪਤਨੀ ਸਮੇਤ ਪੰਜ ਲੋਕਾਂ ਦੀ ਮੌਤ […]

Continue Reading

ਕਾਂਗਰਸੀ ਐਮਪੀ ਬਿੱਟੂ,ਸਾਬਕਾ ਮੰਤਰੀ ਆਸ਼ੂ, ਤਲਵਾੜ ਅਤੇ ਮਲਹੋਤਰਾ ਦੀ ਪੇਸ਼ੀ ਅੱਜ

ਕਾਂਗਰਸੀ ਐਮਪੀ ਬਿੱਟੂ,ਸਾਬਕਾ ਮੰਤਰੀ ਆਸ਼ੂ, ਤਲਵਾੜ ਅਤੇ ਮਲਹੋਤਰਾ ਦੀ ਪੇਸ਼ੀ ਅੱਜ ਲੁਧਿਆਣਾ, 6 ਮਾਰਚ, ਬੋਲੇ ਪੰਜਾਬ ਬਿਊਰੋ : ਲੁਧਿਆਣਾ ‘ਚ ਬੀਤੇ ਦਿਨੀਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰ ਆਗੂਆਂ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਸੀ। ਚਾਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਨ੍ਹਾਂ ਆਗੂਆਂ ਨੂੰ ਅਦਾਲਤ ਵਿੱਚ ਪੇਸ਼ […]

Continue Reading

ਸੰਸਦ ਮੈਂਬਰ ਪ੍ਰਨੀਤ ਕੌਰ ਵਲੋਂ ਭਾਜਪਾ-ਅਕਾਲੀ ਦਲ ਗਠਜੋੜ ਦਾ ਸਮਰਥਨ

ਸੰਸਦ ਮੈਂਬਰ ਪ੍ਰਨੀਤ ਕੌਰ ਵਲੋਂ ਭਾਜਪਾ-ਅਕਾਲੀ ਦਲ ਗਠਜੋੜ ਦਾ ਸਮਰਥਨ ਚੰਡੀਗੜ੍ਹ, 6 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਅਟਕਲਾਂ ਵੱਧ ਰਹੀਆਂ ਹਨ। ਵਿਜੇ ਰੂਪਾਨੀ ਨੇ ਬੀਤੇ ਦਿਨ ਭਾਜਪਾ ਚੰਡੀਗੜ੍ਹ ਦਫ਼ਤਰ ਦਾ ਅਚਨਚੇਤ ਦੌਰਾ ਵੀ ਕੀਤਾ ਸੀ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਭਾਜਪਾ-ਅਕਾਲੀ […]

Continue Reading

ਚੰਡੀਗੜ੍ਹ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਝਟਕਾ,ਮੁਲਾਜਮ ਰਿਹਾਇਸ਼ ਯੋਜਨਾ ਰੱਦ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: 15 ਸਾਲਾਂ ਤੋਂ ਆਪਣੇ ਫਲੈਟ ਦੀ ਉਡੀਕ ਕਰ ਰਹੇ ਕਰੀਬ 5 ਹਜ਼ਾਰ ਮੁਲਾਜ਼ਮਾਂ ਨੂੰ ਝਟਕਾ ਪ੍ਰਸ਼ਾਸਨ ਨੇ ਮੁਲਾਜ਼ਮ ਰਿਹਾਇਸ਼ ਯੋਜਨਾ ਰੱਦ ਕਰ ਦਿੱਤੀ। ਪ੍ਰਸ਼ਾਸਨ ਨੇ 2008 ਦੀ ਕਰਮਚਾਰੀ ਆਵਾਸ ਯੋਜਨਾ ਨੂੰ ਰੱਦ ਕਰ ਦਿੱਤਾ ਹੈ। 2008 ਵਿੱਚ ਪ੍ਰਸ਼ਾਸਨ ਨੇ ਇਸ ਸਕੀਮ ਲਈ ਡਰਾਅ ਕੱਢਿਆ ਸੀ। ਪ੍ਰਸ਼ਾਸਨ ਨੇ ਇਸ ਯੋਜਨਾ ਲਈ ਸ਼ਹਿਰ […]

Continue Reading