ਜਾਖੜ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਚੋਣ ਕਮੇਟੀ ਦੀ ਮੀਟਿੰਗ ਵਿੱਚ 13 ਲੋਕ ਸਭਾ ਉਮੀਦਵਾਰਾਂ ਲਈ 230 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ।

ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਓਰੋ: ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਪੰਜਾਬ ਪ੍ਰਦੇਸ਼ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਸੂਬਾ ਚੋਣ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਸੂਬਾ ਭਾਜਪਾ ਇੰਚਾਰਜ ਵਿਜੇ ਰੂਪਾਨੀ ਵਿਸ਼ੇਸ਼ ਸੱਦੇ ਵਜੋਂ ਹਾਜ਼ਰ ਸਨ।ਮੀਟਿੰਗ ਵਿੱਚ ਚਰਚਾ ਦੇ ਏਜੰਡੇ […]

Continue Reading

ਇੰਡੀਆਂ ਦੇ ਹੁਕਮਰਾਨਾਂ ਵੱਲੋਂ ਪੰਜਾਬੀਆਂ, ਕਿਸਾਨਾਂ ਨਾਲ ਕੀਤੇ ਜਾ ਰਹੇ ਜ਼ਬਰ-ਜੁਲਮ ਬਰਦਾਸਤਯੋਗ ਨਹੀਂ : ਮਾਨ

ਨਵੀਂ ਦਿੱਲੀ, 4 ਮਾਰਚ, ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- “ਇੰਡੀਆਂ ਦੇ ਹੁਕਮਰਾਨ ਮੀਡੀਏ, ਬਿਜਲਈ ਮੀਡੀਏ ਅਤੇ ਆਪਣੇ ਸਰਕਾਰੀ ਪ੍ਰਚਾਰ ਸਾਧਨਾਂ ਦੀ ਦੁਰਵਰਤੋ ਕਰਕੇ ਇੰਡੀਆਂ ਦੀ ਅੰਦਰੂਨੀ ਅਤਿ ਵਿਸਫੋਟਕ ਬਣਦੀ ਜਾ ਰਹੀ ਸਥਿਤੀ ਨੂੰ ਨਜ਼ਰਅੰਦਾਜ ਕਰਕੇ ਆਪਣੀਆ ਪ੍ਰਾਪਤੀਆਂ, ਝੂਠੀਆਂ ਤਰੱਕੀਆਂ, ਨਵੀਆਂ ਨੀਤੀਆਂ ਨੂੰ ਲਾਗੂ ਕਰ ਨ ਦਾ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ । ਜਦੋਕਿ ਅਸਲੀਅਤ […]

Continue Reading

ਮੁੱਖ ਮੰਤਰੀ ਯੋਗੀ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਲਖਨਊ, 04 ਮਾਰਚ ,ਬੋਲੇ ਪੰਜਾਬ ਬਿਓਰੋ: ਰਾਜਧਾਨੀ ਲਖਨਊ ਦੇ ਪੁਲਿਸ ਕੰਟਰੋਲ ਰੂਮ ਵਿੱਚ ਆਈ ਇੱਕ ਕਾਲ ਨਾਲ ਹੜਕੰਪ ਮੱਚ ਗਿਆ ਹੈ। ਇਸ ਕਾਲ ਰਾਹੀਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੁਰੱਖਿਆ ਹੈੱਡਕੁਆਰਟਰ ’ਚ ਤਾਇਨਾਤ ਮੁੱਖ ਕਾਂਸਟੇਬਲ ਨੇ ਮਹਾਨਗਰ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਹੈ। ਜ਼ਿਕਰਯੋਗ ਹੈ […]

Continue Reading

ਪੰਜਾਬ ‘ਚ 120 ਮਾਈਕਰੋਨ ਦੇ ਪੋਲੀਥੀਨ ਲਿਫਾਫੇ ਨੂੰ ਮਨਜ਼ੂਰੀ ਦੇਣ ਦਾ ਐਲਾਨ

ਅੰਮ੍ਰਿਤਸਰ, 4 ਮਾਰਚ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਐਤਵਾਰ ਦੁਪਹਿਰ ਲੁਧਿਆਣਾ ਤੋਂ ਬਾਅਦ ਸ਼ਾਮ ਨੂੰ ਅੰਮ੍ਰਿਤਸਰ ਦੇ ਹੋਟਲ ਤਾਜ ਵਿਖੇ ਸਰਕਾਰ-ਕਾਰੋਬਾਰੀ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸੀਐਮ ਮਾਨ ਦੇ ਨਾਲ ਪਹੁੰਚੇ ਹਨ। ਸੀਐਮ ਮਾਨ […]

Continue Reading

ਭਾਰਤ ਸਰਕਾਰ ਦੀ ਔਰਤ ਪ੍ਰਮੁੱਖ ਯੋਜਨਾਵਾਂ ਦੇ ਪ੍ਰਸਾਰ ਲਈ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਵਲੋਂ ਪਟਿਆਲਾ ਵਿੱਚ ਨਾਰੀ ਸ਼ਕਤੀ ਵੰਦਨ ਮੈਰਾਥਨ ਦਾ ਆਯੋਜਨ

ਪ੍ਰਧਾਨਮੰਤਰੀ ਮੋਦੀ ਦੇਸ਼ ਵਿੱਚ ਔਰਤਾਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਲਈ ਸਮਰਪਿਤ ਪਟਿਆਲਾ, 4 ਮਾਰਚ,ਬੋਲੇ ਪੰਜਾਬ ਬਿਓਰੋ: ਪੰਜਾਬ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਵਿੱਚ ਅੱਜ ਪਟਿਆਲਾ ਵਿਖੇ ਔਰਤਾਂ ਦੀ ਸਸ਼ਕਤੀਕਰਨ ਲਈ ਮੋਦੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੇ ਪ੍ਰਸਾਰ ਲਈ ਨਾਰੀ ਸ਼ਕਤੀ ਵੰਦਨ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ ਮੈਰਾਥਨ […]

Continue Reading

ਮੈਡਮ ਪਦਮਨੀ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਰਨਾਲਾ ਦਾ ਅਹੁਦਾ

ਬਰਨਾਲਾ, 4 ਮਾਰਚ (ਸੁਰਿੰਦਰ ਗੋਇਲ/ਬੋਲੇ ਪੰਜਾਬ ਬਿਉਰੋ) : ਸਿੱਖਿਆ ਵਿਭਾਗ ਦੇ ਪੀਈਐੱਸ ਗਰੁੱਪ ਏ ਕੇਡਰ ਦੀਆਂ ਹੋਈਆਂ ਤਰੱਕੀਆਂ ਅਤੇ ਬਦਲੀਆਂ ਤਹਿਤ ਮੈਡਮ ਪਦਮਨੀ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਬਰਨਾਲਾ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰਪਾਲ ਸਿੰਘ ਤੇ ਡਿਪਟੀ ਡੀਈਓ ਮੈਡਮ ਵਸੁੰਧਰਾ ਕਪਿਲਾ ਦੀ ਅਗਵਾਈ ਵਿੱਚ […]

Continue Reading

ਅਪਲਾਈ ਕੁਨੈਕਸ਼ਨ ਨਾ ਦੇਣ ਦੇ ਬਦਲੇ ਪੰਜਾਬ ਪਾਵਰਕੌਮ ਨੂੰ ਭਰਨਾ ਪਵੇਗਾ ਹਰਜਾਨਾ

ਬਰਨਾਲਾ, 4 ਮਾਰਚ (ਸੁਰਿੰਦਰ ਗੋਇਲ/ਬੋਲੇ ਪੰਜਾਬ ਬਿਉਰੋ) : ਬਿਜਲੀ ਮੀਟਰ ਲਈ ਕੁਨੈਕਸ਼ਨ ਅਪਲਾਈ ਕਰਨ ਤੋਂ ਬਾਅਦ ਵੀ ਉਪਭੋਗਤਾ ਨੂੰ ਕੁਨੈਕਸ਼ਨ ਨਾ ਦੇਣ ਬਦਲੇ ਹੁਣ ਪੰਜਾਬ ਪਾਵਰਕੌਮ ਕਾਰਪੋਰੇਸ਼ਨ ਨੂੰ ਹਰਜਾਨਾ ਭਰਨਾ ਪਵੇਗਾ। ਇਹ ਫੈਸਲਾ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ ਬਰਨਾਲਾ ਨੇ ਉਪਭੋਗਤਾ ਹਰਿੰਦਰ ਪਾਲ ਵਲੋਂ ਦਾਇਰ ਸ਼ਿਕਾਇਤ (Consumer Complaint) ਦੇ ਸਬੰਧ ਵਿੱਚ ਸੁਣਾਇਆ ਹੈ।ਇਸ ਸਬੰਧੀ ਮੀਡੀਆ […]

Continue Reading

ਮੋਦੀ ਨੇ ਦੇਸ਼ ਨੂੰ ਇਕ ਸੂਤਰ ਵਿੱਚ ਪਰੋਇਆ: ਤਰੁਣ ਚੁੱਘ

ਪੂਰਾ ਦੇਸ਼ ਮੋਦੀ ਜੀ ਦਾ ਪਰਿਵਾਰ ਅਤੇ ਉਨ੍ਹਾਂ ਦੀ ਜ਼ਿੰਦਗੀ ਹੈ ਇਕ ਖੁੱਲ੍ਹੀ ਕਿਤਾਬ: ਤਰੁਣ ਚੁੱਘ ਚੰਡੀਗੜ੍ਹ, 4 ਮਾਰਚ ਬੋਲੇ ਪੰਜਾਬ ਬਿਓਰੋ: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ ਨੂੰ ਇਕਜੁੱਟ ਕੀਤਾ ਹੈ, ਚਾਹੇ ਉਹ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਹੋਵੇ ਜਾਂ ਕੱਛ […]

Continue Reading

ਜਗਦੇਵ ਸਿੰਘ ਭੰਦੋਹਲ ਬਣੇ ਪੰਜਾਬ ਦੇ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ

ਚੰਡੀਗੜ੍ਹ , 4 ਮਾਰਚ ,ਬੋਲੇ ਪੰਜਾਬ ਬਿਓਰੋ : ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਜਗਦੇਵ ਸਿੰਘ ਭੰਦੋਹਲ ਨੂੰ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਹੈ। ਗ੍ਰਹਿ ਵਿਭਾਗ ਅਤੇ ਨਿਆਂ ਮੰਤਰਾਲਾ ਦੇ ਸਕੱਤਰ ਵੱਲੋਂ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਸ੍ਰੀ ਭੰਦੋਹਲ ਨੂੰ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਐਕਟ 2017 ਤਹਿਤ ਪੰਜਾਬ ਸਰਕਾਰ ਦੇ […]

Continue Reading

ਗੁਰਜਿੰਦਰ ਸਿੰਘ ਸ੍ਰੀ ਮੁਕਤਸਰ ਸਾਹਿਬ ਦੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਲਈ ਤਕਨੀਕੀ ਅਧਿਕਾਰੀ ਵਜੋਂ ਚੋਣ

ਚੰਡੀਗੜ੍ਹ,4 ਮਾਰਚ,ਬੋਲੇ ਪੰਜਾਬ ਬਿਓਰੋ: ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ ਦੀ ਅਗਵਾਈ ਹੇਠ ਐਲ ਐਨ ਸੀ ਟੀ ਯੂਨੀਵਰਸਿਟੀ ਭੋਪਾਲ ਮੱਧ ਪ੍ਰਦੇਸ਼ ਵੱਲੋਂ ਆਲ ਇੰਡੀਆ ਇੰਟਰ ਯੂਨੀਵਰਸਿਟੀ ਗਤਕਾ ਚੈਂਪੀਅਨਸ਼ਿਪ 8 ਮਾਰਚ ਤੋਂ 11 ਮਾਰਚ ਤੱਕ ਕਰਵਾਈ ਜਾ ਰਹੀ ਹੈ।ਇਹ ਚੈਂਪੀਅਨਸ਼ਿਪ ਐਲ ਐਨ ਸੀ ਟੀ ਯੂਨੀਵਰਸਿਟੀ ਭੋਪਾਲ ਦੇ ਸਕੱਤਰ ਡਾਕਟਰ ਅਨੁਪਮ ਚੌਕਸੀ ਐਲ ਐਨ ਸੀਟੀ ਦੇ ਵੋਇਸ ਚਾਂਸਲਰ ਡਾਕਟਰ […]

Continue Reading