ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਕੇਂਦਰ ਸਰਕਾਰ ਦੇਸ਼ ‘ਚ ਨਸ਼ਿਆਂ ਦਾ ਪਤਾ ਲਗਾਉਣ, ਨੈੱਟਵਰਕਾਂ ਨੂੰ ਖਤਮ ਕਰਨ, ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਨਸ਼ੇੜੀਆਂ ਦੇ ਮੁੜ ਵਸੇਬੇ ਰਾਹੀਂ ਨਸ਼ਾ ਮੁਕਤ ਭਾਰਤ ਦੇ ਟੀਚੇ ਦੀ ਪ੍ਰਾਪਤੀ ਵੱਲ ਤੇਜ਼ੀ ਨਾਲ ਅੱਗੇ ਵਧ ਰਹੀ ਹੈ: ਅਮਿਤ ਸ਼ਾਹ

ਚੰਡੀਗੜ੍ਹ, 03 ਮਾਰਚ ਬੋਲੇ ਪੰਜਾਬ ਬਿਓਰੋ: ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਨਸ਼ਾਖੋਰੀ ਨਾਲ ਨਜਿੱਠਣ ਵਿੱਚ ਮੋਦੀ ਸਰਕਾਰ ਦੀ ਸਫਲਤਾ ਬਾਰੇ ਤਿੰਨ ਵੀਡੀਓ ਜਾਰੀ ਕੀਤੇ ਹਨ। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਸਾਈਟ ਐਕਸ ‘ਤੇ ਪੋਸਟਾਂ ਅਤੇ ਵੀਡੀਓ ਦੀ ਇੱਕ ਲੜੀ ਜਾਰੀ ਕੀਤੀ।ਆਪਣੀ ਇੱਕ ਪੋਸਟ ਵਿੱਚ ਅਮਿਤ ਸ਼ਾਹ ਨੇ ਕਿਹਾ ਕਿ ਨਸ਼ੀਲੇ […]

Continue Reading

ਦੰਦਾਂ ਦਾ ਮੁਫਤ ਅਤੇ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ

ਨਿਊ ਚੰਡੀਗੜ੍ਹ, 4 ਮਾਰਚ ਬੋਲੇ ਪੰਜਾਬ ਬਿਓਰੋ: ਨਿਊ ਚੰਡੀਗੜ੍ਹ ‘ਚ ਪੈਂਦੇ ਈਕੋਸਿਟੀ ਵਨ ਰਿਹਾਇਸ਼ੀ ਖੇਤਰ ਵਿਖੇ ਐਤਵਾਰ ਨੂੰ ਦੰਦਾਂ ਦਾ ਮੁਫਤ ਅਤੇ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 100 ਦੇ ਕਰੀਬ ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ। ਡਾਇਮੰਡ ਡੈਂਟਲ ਕੇਅਰ ਐਂਡ ਮੈਡੀਕਲ ਸੈਂਟਰ ਮੁੱਲਾਪੁਰ ਵੱਲੋਂ ਸਿੰਗਲ ਇੰਟਰਪ੍ਰਾਈਜਿਜ਼ ਦੇ ਸਹਿਯੋਗ ਨਾਲ ਇਹ ਮੁਫ਼ਤ ਜਾਂਚ ਕੈਂਪ […]

Continue Reading

9 ਮਾਰਚ ਨੂੰ ਮਹਾਰਾਜਾ ਦਲੀਪ ਸਿੰਘ ਦੀ ਸਮਾਧ ਤੇ ਮਨਾਇਆ ਜਾਵੇਗਾ ਵਿਸ਼ਵਾਸ ਘਾਤ ਦਿਵਸ -ਮੰਗੂਵਾਲ/ਖਹਿਰਾ

9 ਮਾਰਚ ਨੂੰ ਮਹਾਰਾਜਾ ਦਲੀਪ ਸਿੰਘ ਦੀ ਸਮਾਧ ਤੇ ਮਨਾਇਆ ਜਾਵੇਗਾ ਵਿਸ਼ਵਾਸ ਘਾਤ ਦਿਵਸ -ਮੰਗੂਵਾਲ/ਖਹਿਰਾ ਨਵੀਂ ਦਿੱਲੀ 4 ਮਾਰਚ ਬੋਲੇ ਪੰਜਾਬ ਬਿੳਰੋ (ਮਨਪ੍ਰੀਤ ਸਿੰਘ ਖਾਲਸਾ):- 9 ਮਾਰਚ 1846 ਨੂੰ ਬਰਤਾਨੀਆ ਦੀ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਸਪੁੱਤਰ ਮਹਾਰਾਜਾ ਦਲੀਪ ਸਿੰਘ ਨਾਲ ਇੱਕ ਸੰਧੀ ਕੀਤੀ ਗਈ ਸੀ ਜਿਸ ਵਿੱਚ ਇਹ ਲਿਖਿਆ ਗਿਆ ਸੀ ਕਿ 18 […]

Continue Reading

ਕਿਸਾਨਾਂ ਦੀਆਂ ਮੰਗਾ ਤੇ ਸਰਕਾਰ ਨੂੰ ਤੁਰੰਤ ਵਿਚਾਰ ਕਰਕੇ ਮੰਗਾ ਨੂੰ ਕਰਨਾ ਚਾਹੀਦਾ ਸਵੀਕਾਰ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ 4 ਮਾਰਚ ਬੋਲੇ ਪੰਜਾਬ  ਬਿੳਰੋ (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਅਤੇ ਵਿਦੇਸ਼ਾਂ ਵਿਚ ਭਾਰਤ ਅੰਦਰ ਕਿਸਾਨਾਂ ਨਾਲ ਹੋ ਰਿਹਾ ਵਿਤਕਰਾ ਦਾ ਮੁੱਦਾ ਬਹੁਤ ਜ਼ੋਰ ਫੜ ਰਿਹਾ ਹੈ ਪਰ ਮੌਜੂਦਾ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾ ਨੂੰ ਲੈ ਕੇ ਸੁਹਿਰਦ ਨਜ਼ਰ ਨਹੀਂ ਆ ਰਹੀ ਹੈ । ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਇਸਤਰੀ ਵਿੰਗ ਦੇ ਮੁੱਖ […]

Continue Reading

ਮੋਹਾਲੀ ਵਿਚ ਫਿਰ ਗੈਂਗਸਟਰ ਦੀ ਗੋਲੀਆਂ ਮਾਰ ਕੇ ਹੱਤਿਆ

 ਮੋਹਾਲੀ 4 ਮਾਰਚ ,ਬੋਲੇ ਪੰਜਾਬ ਬਿਓਰੋ: ਮੋਹਾਲੀ ਦਿਨੋਂ ਦਿਨ ਗੈਂਗਵਾਰ ਦਾ ਸ਼ਿਕਾਰ ਹੋ ਰਿਹਾ ਹੈ ਅੱਜ ਫਿਰ ਮੋਹਾਲੀ ਦੇ 67 ਸੈਕਟਰ ਵਿਖੇ ਸਥਿਤ CP-16 ਸ਼ਾਪਿੰਗ ਮਾਲ  ਦੇ ਬਾਹਰ ਗੈਂਗਵਾਰ ‘ਚ ਇਕ ਗੈਂਗਸਟਰ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੈਂਗਸਟਰ ਰਾਜੇਸ਼ ਡੋਗਰਾ ਉਰਫ਼ ਮੋਨ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਪੀਸੀਆਰ ‘ਤੇ ਮੈਸੇਜ ਫਲੈਸ਼ […]

Continue Reading

ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਦਾ ਗੋਲ਼ੀਆਂ ਮਾਰਕੇ ਕਤਲ

ਚੰਡੀਗੜ੍ਹ, 4 ਮਾਰਚ, ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਹਾਂਸੀ ਦੇ ਪਿੰਡ ਕੰਵਾੜੀ ਦੇ ਸਰਪੰਚ ਅਤੇ ਸਰਪੰਚ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਦੁਹਾਨ ਦੀ ਐਤਵਾਰ ਰਾਤ ਨੂੰ ਛੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲੀ ਚਲਾਉਣ ਤੋਂ ਬਾਅਦ ਹਮਲਾਵਰ ਕਾਰ ਵਿੱਚ ਫਰਾਰ ਹੋ ਗਏ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਅਤੇ ਹਾਂਸੀ ਦੇ ਵਿਧਾਇਕ […]

Continue Reading

ਭਾਜਪਾ ਦੇ ਰਾਜਿੰਦਰ ਬਣੇ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਡਿਪਟੀ ਮੇਅਰ

ਭਾਜਪਾ ਦੇ ਰਾਜਿੰਦਰ ਬਣੇ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਡਿਪਟੀ ਮੇਅਰ ਚੰਡੀਗੜ੍ਹ, 4 ਮਾਰਚ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ‘ਚ ਡਿਪਟੀ ਮੇਅਰ ਦਾ ਅਹੁਦਾ ਵੀ ਭਾਜਪਾ ਨੇ ਜਿੱਤ ਲਿਆ ਹੈ। ਭਾਜਪਾ ਦੇ ਰਾਜਿੰਦਰ ਸਿੰਘ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਡਿਪਟੀ ਮੇਅਰ ਬਣ ਗਏ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ ਜਦਕਿ ਆਪ-ਕਾਂਗਰਸ ਦੇ I.N.D.I.A ਗਠਜੋੜ ਨੂੰ […]

Continue Reading

ਡਿਪਟੀ ਸਪੀਕਰ ਰਣਬੀਰ ਗੰਗਵਾ ਨੇ ਪੰਚਕੂਲਾ ਵਿੱਚ ਪ੍ਰਜਾਪਤੀ (ਕੁਮਹਾਰ) ਭਵਨ ਦਾ ਨੀਂਹ ਪੱਥਰ ਰੱਖਿਆ

ਡਿਪਟੀ ਸਪੀਕਰ ਰਣਬੀਰ ਗੰਗਵਾ ਨੇ ਪੰਚਕੂਲਾ ਵਿੱਚ ਪ੍ਰਜਾਪਤੀ (ਕੁਮਹਾਰ) ਭਵਨ ਦਾ ਨੀਂਹ ਪੱਥਰ ਰੱਖਿਆ ਪੰਚਕੂਲਾ, 04 ਮਾਰਚ 2024 ਬੋਲੇ ਪੰਜਾਬ ਬਿੳਰੋ: ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਣਬੀਰ ਗੰਗਵਾ ਨੇ ਪੰਚਕੂਲਾ ਵਿੱਚ ਪ੍ਰਜਾਪਤੀ (ਕੁਮਹਾਰ) ਸਭਾ, ਪੰਚਕੂਲਾ (ਰਜਿ.) ਦਾ ਨੀਂਹ ਪੱਥਰ ਰੱਖਿਆ। ਪੰਚਕੂਲਾ ਦੇ ਪ੍ਰਜਾਪਤੀ ਭਵਨ ਵਿੱਚ ਆਯੋਜਿਤ ਨੀਂਹ ਪੱਥਰ ਪ੍ਰੋਗਰਾਮ ਵਿੱਚ ਡਿਪਟੀ ਸਪੀਕਰ ਰਣਬੀਰ ਗੰਗਵਾ […]

Continue Reading

ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਹਰ ਮਹੀਨੇ ਔਰਤਾਂ ਨੂੰ ਦੇਵੇਗੀ ਇੱਕ ਹਜ਼ਾਰ ਰੁਪਏ

ਨਵੀਂ ਦਿੱਲੀ, 4 ਮਾਰਚ, ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਵਿੱਤ ਮੰਤਰੀ ਆਤਿਸ਼ੀ ਮਾਰਲੇਨਾ ਨੇ ਅੱਜ ਸੋਮਵਾਰ (4 ਮਾਰਚ) ਨੂੰ ਸਾਲ 2024-25 ਲਈ 76,000 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਆਤਿਸ਼ੀ ਨੇ ਬਜਟ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਲਈ ਸਰਕਾਰ […]

Continue Reading

ਸੁਪਰੀਮ ਕੋਰਟ ਨੇ ਪਲਟਿਆ ਆਪਣਾ ਪੁਰਾਣਾ ਫੈਸਲਾ, ਵੋਟ ਬਦਲੇ ਨੋਟ ਮਾਮਲੇ ਵਿੱਚ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਅਪਰਾਧਿਕ ਮੁਕੱਦਮੇ ਤੋਂ ਛੋਟ ਦੇਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 4 ਮਾਰਚ, ਬੋਲੇ ਪੰਜਾਬ ਬਿਊਰੋ :ਵੋਟਾਂ ਦੇ ਬਦਲੇ ਰਿਸ਼ਵਤ ਲੈਣ ਦੇ ਮਾਮਲਿਆਂ ‘ਚ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਮੁਕੱਦਮੇ ਤੋਂ ਮਿਲੀ ਰਾਹਤ ਖੋਹ ਲਈ ਗਈ ਹੈ। ਸੁਪਰੀਮ ਕੋਰਟ ਨੇ ਇਸ ਛੋਟ ਨਾਲ ਅਸਹਿਮਤੀ ਪ੍ਰਗਟਾਈ ਹੈ ਅਤੇ 1998 ਵਿੱਚ ਦਿੱਤੇ ਆਪਣੇ ਪਿਛਲੇ ਫੈਸਲੇ ਨੂੰ ਪਲਟ ਦਿੱਤਾ ਹੈ। ਸੁਪਰੀਮ ਕੋਰਟ ਨੇ ਵੋਟ ਦੇ ਬਦਲੇ ਨੋਟ […]

Continue Reading