ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 709

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 709, ਮਿਤੀ 04-03-2024 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ […]

Continue Reading

ਭਾਜਪਾ ਨੇ ਦੇਸ਼ ਨਾਲ ਸਿਰਫ ਧੋਖਾ ਕੀਤਾ: ਸੰਸਦ ਮੈਂਬਰ ਮਨੀਸ਼ ਤਿਵਾੜੀ

ਦੇਸ਼ ਨੂੰ ਬਚਾਉਣ ਲਈ ਕਾਂਗਰਸ ਨੂੰ ਸੱਤਾ ਵਿਚ ਲਿਆਉਣਾ ਜ਼ਰੂਰੀ;  ਜਨ ਸੰਪਰਕ ਮੁਹਿੰਮ ਤਹਿਤ ਪਿੰਡ ਭਵਾਨੀਪੁਰ ਵਿੱਚ ਪਬਲਿਕ ਮੀਟਿੰਗ ਨੂੰ ਸੰਬੋਧਨ ਕੀਤਾ ਗੜ੍ਹਸ਼ੰਕਰ, 3 ਮਾਰਚ,ਬੋਲੇ ਪੰਜਾਬ ਬਿਓਰੋ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਜਨ ਸੰਪਰਕ ਮੁਹਿੰਮ ਨੂੰ ਅੱਗੇ ਤੋਰਦਿਆਂ ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਭਵਾਨੀਪੁਰ […]

Continue Reading

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ

ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਕੇ ਆਮ ਆਦਮੀ ਨੂੰ ਅਖ਼ਤਿਆਰ ਮੁਹੱਈਆ ਕਰਨ ਦਾ ਇਹ ਯਾਦਗਾਰੀ ਦਿਨਃ ਕੇਜਰੀਵਾਲ ਇਹ ਸਕੂਲ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਦਾ ਵਿਸ਼ਵਾਸ ਦੇ ਰਹੇ ਨੇ ਕੇਂਦਰ ਦੇ ਪੱਖਪਾਤੀ ਰਵੱਈਏ ਦਾ ਮੁਕਾਬਲਾ ਕਰਨ ਲਈ ‘ਆਪ’ ਨੂੰ ਸਾਰੀਆਂ 13 ਲੋਕ ਸਭਾ ਸੀਟਾਂ ਜਿਤਾ ਕੇ ਭਗਵੰਤ ਮਾਨ ਦੇ ਹੱਥ ਮਜ਼ਬੂਤ […]

Continue Reading

ਵਿਧਾਇਕ  ਕੁਲਵੰਤ ਸਿੰਘ ਨੇ ਕੀਤਾ -ਸਕੂਲ ਆਫ ਐਮੀਨੈਂਸ- ਫੇਜ 11 ਲੋਕਾਂ ਨੂੰ ਸਮਰਪਿਤ

ਸਕੂਲ ਆਫ ਐਮੀਨੈਂਸ- ਦੀ ਸ਼ੁਰੂਆਤ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਿੱਖਿਆ ਕ੍ਰਾਂਤੀ ਵੱਲ ਵੱਧਦੇ ਕਦਮ  : ਕੁਲਵੰਤ ਸਿੰਘ ਮੋਹਾਲੀ 3 ਮਾਰਚ ,ਬੋਲੇ ਪੰਜਾਬ ਬਿਓਰੋ: ਭਗਵੰਤ ਸਿੰਘ ਮਾਨ -ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਅਰਵਿੰਦ ਕੇਜਰੀਵਾਲ- ਕਨਵੀਨਰ ਆਮ ਆਦਮੀ ਪਾਰਟੀ ਵੱਲੋਂ  ਲੁਧਿਆਣਾ ਸਮੇਤ ਪੂਰੇ ਪੰਜਾਬ  ਵਿੱਚ  13 ‘ਸਕੂਲ ਆਫ ਐਮੀਨੈਂਸ- ਦਾ ਉਦਘਾਟਨ  ਕੀਤਾ ਗਿਆ, […]

Continue Reading

ਡਾ ਬਲਜੀਤ ਕੌਰ ਨੇ ਸ਼ੁੱਭਕਰਨ ਸਿੰਘ ਦੇ  ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਚੰਡੀਗੜ੍ਹ, 3 ਮਾਰਚ,ਬੋਲੇ ਪੰਜਾਬ ਬਿਓਰੋ: ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਕੈਬਨਿਟ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ […]

Continue Reading

ਨਰਸਿੰਗ ਐਸੋਸੀਏਸ਼ਨ ਅਤੇ ਪੁੱਕਾ ਨੇ ਪੰਜਾਬ ਵਿੱਚ ਨਰਸਿੰਗ ਕੌਂਸਲ ਦੇ ਪ੍ਰਧਾਨ ਦਾ ਸਵਾਗਤ ਕੀਤਾ

ਨਰਸਿੰਗ ਐਸੋਸੀਏਸ਼ਨ ਨੇ ਵਿਦਿਆਰਥੀ ਫੈਕਲਟੀ ਅਨੁਪਾਤ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਹੈ ਮੋਹਾਲੀ, 3 ਮਾਰਚ ,ਬੋਲੇ ਪੰਜਾਬ ਬਿਓਰੋ: ਗੁਰਦਿਆਲ ਸਿੰਘ ਬੁੱਟਰ ਅਤੇ ਡਾ. ਅੰਸ਼ੂ ਕਟਾਰੀਆ ਪ੍ਰਧਾਨ, ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ (ਪੁੱਕਾ) ਦੀ ਅਗਵਾਈ ਹੇਠ ਨਰਸਿੰਗ ਟਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ (ਐਨ.ਟੀ.ਆਈ.ਏ.) ਦੇ ਸਾਂਝੇ ਵਫ਼ਦ ਵੱਲੋਂ ਡਾ. ਟੀ. ਦਲੀਪ ਕੁਮਾਰ ਪ੍ਰਧਾਨ, ਇੰਡੀਅਨ ਨਰਸਿੰਗ ਕੌਂਸਲ (ਆਈ.ਐਨ.ਸੀ.), ਦਾ ਚੰਡੀਗੜ੍ਹ […]

Continue Reading

ਜ਼ਬਰਦਸਤ ਐਕਸ਼ਨ ਵਾਲੀ ਮਨੋਰੰਜਨ ਭਰਪੂਰ ਫ਼ਿਲਮ ‘ਬਲੈਕੀਆ 2’

ਪੰਜ ਸਾਲ ਪਹਿਲਾਂ ਆਈ ਦੇਵ ਖਰੋੜ ਦੀ ਸੁਪਰਹਿੱਟ ਫ਼ਿਲਮ ‘ਬਲੈਕੀਆ’ ਦੀ ਕਾਮਯਾਬੀ ਨੂੰ ਵੇਖਦਿਆਂ ਨਿਰਮਾਤਾ ਵਿਵੇਕ ਓਹਰੀ ਦੀ ਸਮੁੱਚੀ ਟੀਮ ਨੇ ਇਸ ਵਾਰ ‘ਬਲੈਕੀਆ 2’ ਦਾ ਨਿਰਮਾਣ ਕੀਤਾ ਹੈ। ਜਿਸਦੇ ਰਿਲੀਜ਼ ਹੋਏ ਟਰੇਲਰ ਨੇ ਦੇਵ ਖਰੋੜ ਦੇ ਪ੍ਰਸ਼ੰਸਕਾ ਵਿੱਚ ਇੱਕ ਨਵਾਂ ਜੋਸ਼ ਅਤੇ ਉਤਸ਼ਾਹ ਭਰ ਦਿੱਤਾ। ਦੇਵ ਖਰੋੜ ਪੰਜਾਬੀ ਫ਼ਿਲਮ ਇੰਡਸਟਰੀ ਦਾ ਇੱਕ ਉਹ ਸਿਤਾਰਾ […]

Continue Reading

ਬਰਨਾਲਾ ਵਿਖੇ ਮੈਡਮ ਇੰਦੂ ਸਿਮਕ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਾ ਅਹੁਦਾ

ਉੱਪ ਡੀਈਓ ਮੈਡਮ ਵਸੁੰਧਰਾ ਕਪਿਲਾ ਨੇ ਡੀਈਓ ਮੈਡਮ ਇੰਦੂ ਸਿਮਕ ਦਾ ਕੀਤਾ ਨਿੱਘਾ ਸਵਾਗਤ ਬਰਨਾਲਾ, 3 ਮਾਰਚ (ਸੁਰਿੰਦਰ ਗੋਇਲ/ਬੋਲੇ ਪੰਜਾਬ ਬਿਊਰੋ): ਸਿੱਖਿਆ ਵਿਭਾਗ ਦੇ ਪੀ.ਈ.ਐੱਸ. ਗਰੁੱਪ ਏ ਕਾਡਰ ਦੀਆਂ ਹੋਈਆਂ ਤਰੱਕੀਆਂ ਅਤੇ ਬਦਲੀਆਂ ਤਹਿਤ ਮੈਡਮ ਇੰਦੂ ਸਿਮਕ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਬਰਨਾਲਾ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਉੱਪ […]

Continue Reading

ਸਤਿਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਸਤਿਗੁਰੂ ਰਵਿਦਾਸ ਜੀ ਨੇ ਹਮੇਸ਼ਾ ਗਰੀਬਾਂ ਅਤੇ ਮਜ਼ਲੂਮਾਂ ਦੇ ਹੱਕ ਵਿੱਚ ਕੀਤੀ ਆਵਾਜ਼ ਬੁਲੰਦ : ਕੁਲਵੰਤ ਸਿੰਘ ਮੋਹਾਲੀ 3 ਮਾਰਚ. ਬੋਲੇ ਪੰਜਾਬ ਬਿਓਰੋ: ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਡਾਕਟਰ ਬੀ. ਆਰ. ਅੰਬੇਡਕਰ ਵੈਲਫੇਅਰ ਮਿਸ਼ਨ (ਪੰਜਾਬ)- ਮੋਹਾਲੀ ਦੀ ਤਰਫੋਂ ਕੀਤਾ ਗਿਆ। ਅੰਬੇਡਕਰ ਭਵਨ, ਸੈਕਟਰ- 69 ਵਿਖੇ ਮਿਸ਼ਨ ਦੇ ਸਰਪ੍ਰਸਤ ਕੁਲਵੰਤ […]

Continue Reading

6 ਮੈਂਬਰੀ ਕਮੇਟੀ ਦੀ ਅੱਠ ਨੁਕਾਤੀ ਤਜਵੀਜ਼ ਲੈ ਕੇ ਭਾਕਿਯੂ ਉਗਰਾਹਾਂ ਦੇ ਆਗੂ ਮੋਰਚੇ ਦੇ ਆਗੂਆਂ ਨੂੰ ਮਿਲ਼ੇ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਸੰਯੁਕਤ ਕਿਸਾਨ ਮੋਰਚੇ ਦੀ 6 ਮੈਂਬਰੀ ਕਮੇਟੀ ਦਾ ਅੱਠ ਨੁਕਾਤੀ ਤਜਵੀਜ਼ ਪੱਤਰ ਲੈ ਕੇ ਭਾਕਿਯੂ ਉਗਰਾਹਾਂ ਦੇ ਆਗੂ ਸ਼ੰਭੂ/ਖਨੌਰੀ ਮੋਰਚੇ ਦੇ ਆਗੂਆਂ ਨੂੰ ਮਿਲ਼ੇ। ਪੰਜਾਬ ‘ਚ ਸੰਘਰਸ਼ਸ਼ੀਲ ਕਿਸਾਨ ਫਰੰਟਾਂ ਦੀ ਤਾਲਮੇਲਵੀਂ ਇਕਜੁਟਤਾ ਦਾ ਮੁੱਢਲਾ ਅਮਲ ਸ਼ੁਰੂ ਕੀਤਾ ਗਿਆ ਹੈ। ਭਾਕਿਯੂ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ […]

Continue Reading