6 ਮਾਰਚ ਨੂੰ ਕਿਸਾਨ ਦਿੱਲੀ ਕੂਚ ਕਰਨਗੇ, 10 ਮਾਰਚ ਨੂੰ 2 ਘੰਟੇ ਰੇਲਾਂ ਕੀਤੀਆਂ ਜਾਣਗੀਆਂ ਜਾਮ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਕਿਸਾਨਾਂ ਵੱਲੋਂ 6 ਮਾਰਚ ਨੂੰ ਦਿੱਲੀ ਕੂਚ ਦਾ ਐਲਾਨ, ਰਾਜਧਾਨੀ ਪਹੁੰਚਣ ਲਈ ਬਣਾਈ ਨਵੀਂ ਰਣਨੀਤੀ।10 ਮਾਰਚ ਨੂੰ ਦੁਪਹਿਰ 12 ਤੋਂ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨਾਂ ਨੇ ਦਿੱਲੀ ਕੂਚ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਰੇਲਾਂ ਅਤੇ ਬੱਸਾਂ ਰਾਹੀਂ ਦਿੱਲੀ ਜਾਣਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ […]

Continue Reading

ਆਪ” ਸੁਪਰੀਮੋ ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਵੱਲੋਂ ਐਮੀਨੈਂਸ ਸਕੂਲਾਂ ਦਾ ਉਦਘਾਟਨ

ਆਪ” ਸੁਪਰੀਮੋ ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਵੱਲੋਂ ਐਮੀਨੈਂਸ ਸਕੂਲਾਂ ਦਾ ਉਦਘਾਟਨ ਲੁਧਿਆਣਾ, 3 ਮਾਰਚ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਤਵਾਰ ਨੂੰ ਲੁਧਿਆਣਾ ਤੋਂ 13 ਐਮੀਨੈਂਸ ਸਕੂਲਾਂ ਦਾ ਉਦਘਾਟਨ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਿੱਖਿਆ ਰਾਹੀਂ ਹੀ ਗਰੀਬੀ […]

Continue Reading

ਜੰਮੂ : ਕੱਚਾ ਘਰ ਡਿਗਣ ਕਾਰਨ ਮਾਂ ਤੇ ਤਿੰਨ ਧੀਆਂ ਦੀ ਮੌਤ

ਮੂ : ਕੱਚਾ ਘਰ ਡਿਗਣ ਕਾਰਨ ਮਾਂ ਤੇ ਤਿੰਨ ਧੀਆਂ ਦੀ ਮੌਤ ਜੰਮੂ, 3 ਮਾਰਚ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ‘ਚ ਬੀਤੀ ਰਾਤ ਖਰਾਬ ਮੌਸਮ ਕਾਰਨ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ ਜੰਮੂ ਡਿਵੀਜ਼ਨ ਦੇ ਰਿਆਸੀ ਜ਼ਿਲ੍ਹੇ ਦੇ ਪੇਂਡੂ ਖੇਤਰ ਚਸਾਨਾ ਵਿੱਚ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਖ਼ਰਾਬ ਮੌਸਮ ਕਾਰਨ ਇੱਕ ਕੱਚਾ ਘਰ ਢਹਿ ਗਿਆ। ਇਸ […]

Continue Reading

ਦਿੱਲੀ : ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ

ਨਵੀਂ ਦਿੱਲੀ, 3 ਮਾਰਚ, ਬੋਲੇ ਪੰਜਾਬ ਬਿਊਰੋ : ਰਾਜਧਾਨੀ ਦਿੱਲੀ ਦੇ ਬਦਰਪੁਰ ਇਲਾਕੇ ਵਿੱਚ ਦੇਰ ਰਾਤ ਵਾਪਰੇ ਇੱਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਫਿਲਹਾਲ ਤਿੰਨ ਹਸਪਤਾਲ ‘ਚ ਦਾਖਲ ਹਨ, ਜਦਕਿ ਇਕ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਾਰੇ ਜ਼ਖਮੀ ਅਤੇ ਮ੍ਰਿਤਕ ਫਰੀਦਾਬਾਦ ‘ਚ ਇਕ ਰਿਸੈਪਸ਼ਨ ਪਾਰਟੀ ‘ਚ ਸ਼ਾਮਲ ਹੋਣ […]

Continue Reading

ਔਰਤ ਦੀ ਸੁਰੱਖਿਆ (ਮਿੰਨੀ ਕਹਾਣੀ )

ਔਰਤ ਦੀ ਸੁਰੱਖਿਆ  ਪਿੰਡ ਵਿੱਚ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ।  ਵਿਸ਼ਾ ਸੀ “ਔਰਤ ਅੱਜ ਦੇ ਯੁੱਗ ਵਿੱਚ ਵੀ ਸੁਰੱਖਿਅਤ ਨਹੀਂ …?” ਸਟੇਜ ਸਕੱਤਰ ਨੇ ਕਿਹਾ ਕਿ ਸਭ ਤੋਂ ਪਹਿਲਾਂ ਡਾਕਟਰ ਸਵਰਨਜੀਤ ਸਿੰਘ ਸੌੜੀਆਂ ਵਿਚਾਰ ਰੱਖਣਗੇ। ਮੈਂ ਉੱਠਿਆ ਮਾਇਕ ਫੜਿਆ ਤੇ ਹਾਜ਼ਰੀਨ ਮੈਂਬਰ ਤੋਂ ਹੀ ਪੁੱਛ ਲਿਆ ਕਿ ਮੰਨਿਆ ਔਰਤ ਸਰੁੱਖਿਅਤ […]

Continue Reading

ਪੰਜਾਬ ਸਰਕਾਰ ਵੱਲੋਂ 12 ਡੀਐਸਪੀਜ ਦੇ ਤਬਾਦਲੇ

ਚੰਡੀਗੜ੍ਹ, 3 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਡੀਐਸਪੀ ਰੈਂਕ ਦੇ 12 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਸ਼ਨੀਵਾਰ ਦੇਰ ਰਾਤ ਡੀਜੀਪੀ ਦਫ਼ਤਰ ਤੋਂ ਸੂਚੀ ਜਾਰੀ ਕੀਤੀ ਗਈ। ਦੱਸ ਦੇਈਏ ਕਿ ਬੀਤੇ ਦਿਨੀਂ 100 ਤੋਂ ਵੱਧ ਇੰਸਪੈਕਟਰਾਂ ਨੂੰ ਡੀਐਸਪੀ ਵਜੋਂ ਤਰੱਕੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਡੀਐਸਪੀ ਦੇ ਤਬਾਦਲਿਆਂ ਦਾ ਦੌਰ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਅੱਜ ਲੁਧਿਆਣਾ ‘ਚ, ਸਕੂਲ ਆਫ ਐਮੀਨੈਂਸ ਦਾ ਕਰਨਗੇ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਅੱਜ ਲੁਧਿਆਣਾ ‘ਚ, ਸਕੂਲ ਆਫ ਐਮੀਨੈਂਸ ਦਾ ਕਰਨਗੇ ਉਦਘਾਟਨ ਲੁਧਿਆਣਾ, 3 ਮਾਰਚ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੀਤੀ ਰਾਤ ਹਯਾਤ ਰੀਜੈਂਸੀ ਪੁੱਜੇ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਜੂਦ […]

Continue Reading

ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਪ੍ਰਧਾਨਗੀ

ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਪ੍ਰਧਾਨਗੀ ਨਵੀਂ ਦਿੱਲੀ, 3 ਮਾਰਚ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਦੂਜੇ ਕਾਰਜਕਾਲ ਦੀ ਮੰਤਰੀ ਮੰਡਲ ਨਾਲ ਇਹ ਆਖਰੀ ਮੁਲਾਕਾਤ ਹੋਵੇਗੀ। ਪ੍ਰਧਾਨ ਮੰਤਰੀ ਸਮੇਂ-ਸਮੇਂ ‘ਤੇ ਮੁੱਖ […]

Continue Reading

ਬਠਿੰਡਾ : ਤੇਜ਼ ਹਵਾਵਾਂ ਕਾਰਨ ਟਰੈਕਟਰ-ਟਰਾਲੀ ਪਲਟੀ, 6 ਲੋਕ ਜ਼ਖਮੀ

ਬਠਿੰਡਾ : ਤੇਜ਼ ਹਵਾਵਾਂ ਕਾਰਨ ਟਰੈਕਟਰ-ਟਰਾਲੀ ਪਲਟੀ, 6 ਲੋਕ ਜ਼ਖਮੀ ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ,ਕਿਸਾਨਾਂ ਨੇ ਮੁਆਵਜ਼ਾ ਮੰਗਿਆ  ਬਠਿੰਡਾ, 3 ਮਾਰਚ, ਬੋਲੇ ਪੰਜਾਬ ਬਿਊਰੋ : ਬਠਿੰਡਾ ਦੇ ਪਿੰਡ ਭਗਤਾ ਭਾਈ ਵਿੱਖੇ ਤੇਜ਼ ਹਵਾਵਾਂ ਕਾਰਨ ਇੱਕ ਟਰੈਕਟਰ ਟਰਾਲੀ ਪਲਟ ਗਈ। ਜਿਸ ‘ਚ 6 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ 2 ਜ਼ਖਮੀਆਂ ਨੂੰ ਬਠਿੰਡਾ ਦੇ ਸਿਵਲ […]

Continue Reading

ਗੂਗਲ ਨੇ ਪਲੇ ਸਟੋਰ ਤੋਂ ਹਟਾਏ 10 ਭਾਰਤੀ ਮੋਬਾਈਲ ਐਪ

ਦਿੱਲੀ, ਬੋਲੇ ਪੰਜਾਬ ਬਿਉਰੋ: ਗੂਗਲ ਨੇ ਪਲੇ ਸਟੋਰ ਤੋਂ ਹਟਾਏ 10 ਭਾਰਤੀ ਮੋਬਾਈਲ ਐਪ,  ਗੂਗਲ ਨੇ ਇਹ ਕਾਰਵਾਈ ਫੀਸ ਵਿਵਾਦ ਨੂੰ ਲੈ ਕੇ ਕੀਤੀ ਹੈ। ਗੂਗਲ ਨੇ ਇੱਕ ਬਿਆਨ ਜਾਰੀ ਕਰ ਕਿਹਾ ਹੈ ਕਿ ਇਨ੍ਹਾਂ ਐਪਸ ਦੇ ਡਿਵੈਲਪਰ ਬਿਲਿੰਗ ਪਾਲਿਸੀ ਦਾ ਪਾਲਣ ਨਹੀਂ ਕਰ ਰਹੇ ਸਨ। ਉਨ੍ਹਾਂ ਨੂੰ ਇਸ ਬਾਰੇ ਕਈ ਵਾਰ ਚਿਤਾਵਨੀ ਦਿੱਤੀ ਗਈ […]

Continue Reading