ਕੇਜਰੀਵਾਲ ਦੀ ਪੰਜਾਬ ਫੇਰੀ ਤੈਅ ਕਰੇਗੀ ਉਮੀਦਵਾਰਾਂ ਦੇ ਨਾਂਅ ?

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ:ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਅੱਜ ਤੇ ਕੱਲ੍ਹ ਨੂੰ ਪੰਜਾਬ ਵਿੱਚ ਹੋਣਗੇ। ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ INDIA ਤਹਿਤ ਹੋਇਆ ਸਮਝੌਤਾ ਪੰਜਾਬ ਵਿੱਚ ਸਿਰੇ ਨਹੀਂ ਚੜ੍ਹਿਆ ਹੈ ਜਿਸ ਤੋਂ ਬਾਅਦ ਦੋਵਾਂ ਧਿਰਾਂ ਨੇ ਆਪਣੇ ‘ਬਲ-ਬੂਤੇ’ ਉੱਤੇ ਚੋਣਾਂ ਲੜਣ ਦੀ ਐਲਾਨ ਕੀਤਾ ਹੋਇਆ ਹੈ ਇਸ ਲਈ ਹੁਣ ਉਮੀਦਵਾਰਾਂ ਦੇ ਨਾਵਾਂ ਉੱਤੇ […]

Continue Reading

ਬੀਜੇਪੀ 60 ਤੋਂ 70 ਸੰਸਦ ਮੈਂਬਰਾਂ ਦੀਆਂ ਕੱਟ ਸਕਦੀ ਹੈ ਟਿਕਟਾਂ

ਦਿੱਲੀ 2 ਮਾਰਚ, ਬੋਲੇ ਪੰਜਾਬ ਬਿਉਰੋ: ਭਾਰਤੀ ਜਨਤਾ ਪਾਰਟੀ ਲੋਕਸਭਾ ਚੋਣਾਂ ਲਈ ਸਹਿਯੋਗੀ ਪਾਰਟੀਆਂ ਨਾਲ ਸੀਟਾਂ ਦੀ ਵੰਡ ਤੋਂ ਲੈ ਕੇ ਉਮੀਦਵਾਰਾਂ ਦੇ ਨਾਂਅ ਤੈਅ ਕਰਨ ਤੱਕ ਸਰਗਰਮ ਹੋ ਗਈ ਹੈ। ਦਿੱਲੀ ਵਿੱਚ ਬੀਤੀ ਦੇਰ ਸ਼ਾਮ ਤੋਂ  ਸਵੇਰ ਤੱਕ ਮੀਟਿੰਗਾਂ ਦਾ ਦੌਰ ਚੱਲਿਆ। ਬੀਜੇਪੀ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੰਗਠਨ ਜਨਰਲ ਸਕੱਤਰ […]

Continue Reading

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਰਮੇਸ਼ ਸਿੰਘ ਅਰੋੜਾ

ਬੋਲੇ ਪੰਜਾਬ ਬਿਉਰੋ: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਰਮੇਸ਼ ਸਿੰਘ ਅਰੋੜਾ, ਲੰਮੇ ਸਮੇਂ ਤੋਂ ਵੱਖਰੀ ਬਣੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਜੋ ਸਮੇਂ-ਸਮੇਂ ਸਿਰ ਪਾਕਿਸਤਾਨ ਸਰਕਾਰ ਵੱਲੋਂ ਕਰਵਾਈ ਜਾ ਰਹੀ ਹੈ I ਪਿਛਲੇ ਕੁਝ ਸਮੇਂ ਤੋਂ ਇਹ ਚੋਣ ਨਾ ਕਰਵਾਏ ਜਾਣ ਤੋਂ ਬਾਅਦ ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਵਾਕਫ ਟਰਸਟ ਪ੍ਰੋਪਰਟੀ […]

Continue Reading

ਮੰਤਰੀ ਵਿਕਰਮਾਦਿਤਿਆ ਸਿੰਘ ਨੇ ਪੰਚਕੂਲਾ ‘ਚ ਛੇ ਬਾਗੀਆਂ ਨਾਲ ਕੀਤੀ ਮੁਲਾਕਾਤ

ਸ਼ਿਮਲਾ 2 ਮਾਰਚ,ਬੋਲੇ ਪੰਜਾਬ ਬਿਓਰੋ: ਬੋਲੇ ਪੰਜਾਬ ਬਿਉਰੋ: ਕਾਂਗਰਸ ਦੇ ਕੇਂਦਰੀ ਅਬਜ਼ਰਵਰ ਡੀਕੇ ਸ਼ਿਵਕੁਮਾਰ ਅਤੇ ਭੂਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਸੂਬੇ ਵਿੱਚ ਸਿਆਸੀ ਸੰਕਟ ਖਤਮ ਹੋ ਗਿਆ ਹੈ। ਪਰ ਵਿਕਰਮਾਦਿੱਤਿਆ ਸਿੰਘ ਨੇ ਛੇ ਬਾਗੀ ਵਿਧਾਇਕਾਂ ਨੂੰ ਮਿਲ ਕੇ ਇਕ ਵਾਰ ਫਿਰ ਇਨ੍ਹਾਂ ਗੱਲਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਦੇ ਨਾਲ ਹੀ ਉਹ ਹਾਈਕਮਾਂਡ […]

Continue Reading

ਕਾਂਗਰਸ ਦੇ ਸੀਨੀਅਰ ਨੇਤਾ ਅਜ਼ੀਜ਼ ਕੁਰੈਸ਼ੀ ਦਾ ਦੇਹਾਂਤ

ਭੋਪਾਲ : ਬੋਲੇ ਪੰਜਾਬ ਬਿਉਰੋ: ਉੱਤਰ ਪ੍ਰਦੇਸ਼ ਦੇ ਸਾਬਕਾ ਰਾਜਪਾਲ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਅਜ਼ੀਜ਼ ਕੁਰੈਸ਼ੀ ਦਾ ਲੰਬੀ ਬਿਮਾਰੀ ਤੋਂ ਬਾਅਦ  ਦੇਹਾਂਤ ਹੋ ਗਿਆ। ਇਹ ਜਾਣਕਾਰੀ ਪਰਿਵਾਰ ਦੇ ਇਕ ਮੈਂਬਰ ਨੇ ਦਿੱਤੀ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੀ ਦੇਖਭਾਲ ਕਰਨ ਵਾਲੇ ਅਜ਼ੀਜ਼ ਕੁਰੈਸ਼ੀ ਦੇ ਭਤੀਜੇ […]

Continue Reading

ਪੰਜਾਬ ‘ਚ ਮੰਗਣੀ ਸਮਾਗਮ ਦੌਰਾਨ ਹਵਾਈ ਫਾਇਰ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਤਿੰਨ ਵਰਕਰਾਂ ‘ਤੇ ਕੇਸ ਦਰਜ

ਫਿਰੋਜਪੁਰ, 2 ਮਾਰਚ, ਬੋਲੇ ਪੰਜਾਬ ਬਿਊਰੋ : ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਤਿੰਨ ਵਰਕਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਲੋਕ ਪਿੰਡ ਡਿੱਬਵਾਲਾ ਵਿੱਚ ਕਰਵਾਏ ਗਏ ਮੰਗਣੀ ਸਮਾਗਮ ਦੌਰਾਨ ਪਿਸਤੌਲ ਅਤੇ ਬੰਦੂਕਾਂ ਨਾਲ ਹਵਾ ਵਿੱਚ ਗੋਲੀਆਂ ਚਲਾ ਰਹੇ ਸਨ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਵਿਆਹ ਸਮਾਗਮਾਂ ਅਤੇ ਹੋਰ ਸਮਾਗਮਾਂ ’ਤੇ ਹਵਾਈ ਫਾਇਰਿੰਗ […]

Continue Reading

ਅੱਜ ਪੰਜਾਬੀ ਕਲਾਕਾਰ ਹੋਣਗੇ ਕਿਸਾਨ ਅੰਦੋਲਨ ‘ਚ ਸ਼ਾਮਲ

ਚੰਡੀਗੜ੍ਹ, 2 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨਾਂ ਦੇ ਧਰਨੇ ਦਾ ਅੱਜ (2 ਮਾਰਚ) 19ਵਾਂ ਦਿਨ ਹੈ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਮੰਗਾਂ ਲਈ ਲੜ ਰਹੇ ਹਨ।ਸ਼ੁਭਕਰਨ ਦਾ ਭੋਗ ਪੈਣ ਤੱਕ ਕਿਸਾਨ ਦਿੱਲੀ ਵੱਲ ਮਾਰਚ ਨਹੀਂ ਕਰਨਗੇ। ਅੱਜ ਪੰਜਾਬ ਦੇ ਕਲਾਕਾਰ ਕਿਸਾਨਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 673

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 673, ਮਿਤੀ 02-03-2024 ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ […]

Continue Reading

ਪੰਜਾਬ ਦੇ ਇੱਕ ਗੰਨ ਹਾਊਸ ‘ਚੋਂ 22 ਹਥਿਆਰ ਅਤੇ 58 ਕਾਰਤੂਸ ਚੋਰੀ

ਤਰਨਤਾਰਨ, 1 ਮਾਰਚ, ਬੋਲੇ ਪੰਜਾਬ ਬਿਊਰੋ :ਤਰਨਤਾਰਨ ਦੇ ਅੰਮ੍ਰਿਤਸਰ ਬਾਈਪਾਸ ਚੌਕ ‘ਤੇ ਸਥਿਤ ਗੰਨ ਹਾਊਸ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਗੰਨ ਹਾਊਸ ‘ਚੋਂ ਅਣਪਛਾਤੇ ਵਿਅਕਤੀ 22 ਹਥਿਆਰ ਅਤੇ 58 ਕਾਰਤੂਸ ਚੋਰੀ ਕਰਕੇ ਫਰਾਰ ਹੋ ਗਏ। ਇਸ ਵੱਡੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ […]

Continue Reading

ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਕੌਮ ਦੀਆਂ ਸਿੱਖਿਆ ਸੰਸਥਾਵਾਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਨੂੰ ਬੰਦ ਕਰਵਾਉਣ ਲਈ ਪੱਬਾਂ ਭਾਰ: ਦਿੱਲੀ ਗੁਰਦੁਆਰਾ ਕਮੇਟੀ

ਨਵੀਂ ਦਿੱਲੀ, 1 ਮਾਰਚ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ): ਬੀਤੇ ਦਿਨੀਂ ਮਨਜੀਤ ਸਿੰਘ ਜੀਕੇ ਅਤੇ ਸਰਨਾ ਨੇ ਕਮੇਟੀ ਪ੍ਰਬੰਧਕਾਂ ਨੂੰ ਸਕੂਲਾਂ ਦੇ ਮਾਮਲੇ ਤੇ ਕਈ ਗੰਭੀਰ ਆਰੋਪਾ ਦੇ ਨਾਲ ਕਿਹਾ ਸੀ ਕਿ ਅਦਾਲਤ ਅੰਦਰ ਕੁਲ 120 ਅਪੀਲ੍ਹਾਂ ਚਲ ਰਹੀਆਂ ਹਨ ਜਿਨ੍ਹਾਂ ਕਰਕੇ ਅਦਾਲਤ ਨੂੰ ਸਖ਼ਤ ਰੁੱਖ ਅਪਣਾਉਣਾ ਪਿਆ ਹੈ । ਉਨ੍ਹਾਂ ਨੂੰ ਜੁਆਬ ਦੇਂਦਿਆਂ […]

Continue Reading