ਜਦੋਂ ਸਰਕਾਰ ਕੋਲ ਕਾਨੂੰਨ ਤੇ ਅਦਾਲਤ ਰਾਹੀ ਸਜ਼ਾ ਦਿਵਾਉਣ ਦਾ ਪ੍ਰਬੰਧ ਹੈ, ਫਿਰ ਝੂਠੇ ਪੁਲਿਸ ਮੁਕਾਬਲੇ ਬਣਾਕੇ ਨੌਜਵਾਨੀ ਨੂੰ ਕਿਉਂ ਮਾਰਿਆ ਜਾ ਰਿਹੈ ? : ਮਾਨ

ਨਵੀਂ ਦਿੱਲੀ 1 ਮਾਰਚ ,ਬੋਲੇ ਪੰਜਾਬ ਬਿਓਰੋ(ਮਨਪ੍ਰੀਤ ਸਿੰਘ ਖਾਲਸਾ):- “ਵਿਧਾਨ ਦੀ ਧਾਰਾ 21 ਕਿਸੇ ਵੀ ਇਨਸਾਨ ਨੂੰ ਕਾਨੂੰਨੀ ਪ੍ਰਕਿਰਿਆ ਰਾਹੀ ਸਰਕਾਰ, ਅਦਾਲਤ ਵਿਚ ਪੇਸ ਕਰਕੇ ਜਦੋ ਸਜ਼ਾ ਦਿਵਾਉਣ ਦਾ ਪ੍ਰਬੰਧ ਹੈ, ਫਿਰ ਸੈਟਰ ਤੇ ਪੰਜਾਬ ਦੀਆਂ ਸਰਕਾਰਾਂ ਦੇ ਜਾਬਰ ਆਦੇਸ਼ਾਂ ਉਤੇ ਪੰਜਾਬ ਪੁਲਿਸ ਸਿੱਖ ਨੌਜਵਾਨੀ ਨੂੰ ਫਿਰ ਝੂਠੇ ਪੁਲਿਸ ਮੁਕਾਬਲਿਆ ਵਿਚ ਮਾਰਨ ਵਿਚ ਤੇਜ਼ੀ ਕਿਉਂ […]

Continue Reading

ਦਿੱਲੀ ਕਮੇਟੀ ਦੇ ਪ੍ਰਬੰਧਕਾਂ ਦੀਆਂ ਨਿਜੀ ਜਾਇਦਾਦਾਂ ਵੇਚ ਕੇ ਅਕਾਲ ਤਖਤ ਸਾਹਿਬ ਸਕੂਲਾਂ ਦੇ ਸਟਾਫ ਦੀਆਂ ਬਕਾਇਆ ਤਨਖਵਾਹਾਂ ਦੀ ਭਰਪਾਈ ਕਰਵਾਣ: ਰਾਣਾ

ਅਦਾਲਤ ਵਲੋਂ ਕਹਿਣਾ ਮੌਜੂਦਾ ਪ੍ਰਬੰਧਕ ਆਪਣੇ ਅਹੁਦਿਆਂ ‘ਤੇ ਰਹਿਣ ਦੇ ਲਾਇਕ ਨਹੀਂ, ਤੁਰੰਤ ਦੇਣ ਇਸਤੀਫ਼ਾ ਨਵੀਂ ਦਿੱਲੀ 1 ਮਾਰਚ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ): ਬੀਤੇ ਦੋ ਦਿਨ ਪਹਿਲਾਂ ਦਿੱਲੀ ਦੀ ਹਾਈ ਕੋਰਟ ਨੇ ਦਿੱਲੀ ਸਿੱਖ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਨੂੰ ਗ਼ੈਰ ਜਿੰਮੇਵਾਰ ਕਰਾਰ ਦੇਂਦਿਆਂ ਉਨ੍ਹਾਂ ਨੂੰ ਗੁਰਦੁਆਰਾ ਪ੍ਰਬੰਧ ਚਲਾਉਣ ਦੇ ਯੋਗ ਨਹੀਂ ਸਮਝਿਆ ਹੈ । […]

Continue Reading

ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 1 ਮਾਰਚ, ਬੋਲੇ ਪੰਜਾਬ ਬਿਓਰੋ ;ਪੰਜਾਬ ਸਰਕਾਰ ਵੱਲੋਂ 1 ਆਈਏਐਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ  ਹੈ ਅਤੇ 2 ਆਈਏਐਸ ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।

Continue Reading

ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਨੇੜੇ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ

ਚੰਡੀਗੜ੍ਹ, 1 ਮਾਰਚ, ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਤੋਂ ਥੋੜ੍ਹੀ ਦੂਰੀ ‘ਤੇ ਇਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ ਹੈ। ਪੰਜਾਬ ਵਿੱਚ ਅੱਜ ਤੋਂ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਇਸ ਕਾਰਨ ਪੁਲੀਸ ਤੁਰੰਤ ਹਰਕਤ ਵਿੱਚ ਆ ਗਈ। ਮੌਕੇ ‘ਤੇ ਭਾਰੀ ਪੁਲਿਸ ਬਲ […]

Continue Reading

ਗੈਸ ਸਿਲੰਡਰ ਦੀ ਕੀਮਤ ‘ਚ ਵਾਧਾ

ਨਵੀਂ ਦਿੱਲੀ, 1 ਮਾਰਚ, ਬੋਲੇ ਪੰਜਾਬ ਬਿਊਰੋ :ਦਿੱਲੀ ‘ਚ ਕਮਰਸ਼ੀਅਲ ਸਿਲੰਡਰ ਦੀ ਕੀਮਤ 25.50 ਰੁਪਏ ਵਧ ਕੇ 1795 ਰੁਪਏ ਹੋ ਗਈ ਹੈ, ਜੋ ਪਹਿਲਾਂ 1769.50 ਰੁਪਏ ਸੀ। ਕੋਲਕਾਤਾ ‘ਚ ਕੀਮਤ 24 ਰੁਪਏ ਵਧ ਕੇ 1887 ਰੁਪਏ ਤੋਂ 1911 ਰੁਪਏ ਹੋ ਗਈ ਹੈ। ਮੁੰਬਈ ਵਿੱਚ ਵਪਾਰਕ ਗੈਸ ਸਿਲੰਡਰ 1723.50 ਰੁਪਏ ਵਿੱਚ ਮਿਲਦਾ ਸੀ, ਜੋ ਹੁਣ 25.50 […]

Continue Reading

ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ,ਰਾਜਪਾਲ ਦਾ ਭਾਸ਼ਣ ਤੇ ਮ੍ਰਿਤਕ ਆਗੂਆਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ, ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਹੰਗਾਮੇ ਵਾਲੇ ਹੋਣ ਦੀ ਉਮੀਦ ਹੈ। ਵਿਰੋਧੀ ਪਾਰਟੀਆਂ ਕਿਸਾਨ ਅੰਦੋਲਨ ਅਤੇ ਸ਼ੁਭਕਰਨ ਸਿੰਘ ਦੀ ਮੌਤ ਸਮੇਤ ਕਈ ਮੁੱਦਿਆਂ ‘ਤੇ ‘ਆਪ’ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। ਇਸ ਦੇ ਨਾਲ ਹੀ ਸਰਕਾਰ ਵੀ ਹਮਲਾਵਰ ਰਹੇਗੀ।ਬਜਟ ਦੇ ਬਹਾਨੇ ਸਰਕਾਰ […]

Continue Reading

ਬੰਗਲਾਦੇਸ਼ : ਬਹੁਮੰਜਿਲਾ ਬਿਲਡਿੰਗ ‘ਚ ਲੱਗੀ ਭਿਆਨਕ ਅੱਗ, 44 ਵਿਅਕਤੀਆਂ ਨੇ ਦਮ ਤੋੜਿਆ

ਬੰਗਲਾਦੇਸ਼ : ਬਹੁਮੰਜਿਲਾ ਬਿਲਡਿੰਗ ‘ਚ ਲੱਗੀ ਭਿਆਨਕ ਅੱਗ, 44 ਵਿਅਕਤੀਆਂ ਨੇ ਦਮ ਤੋੜਿਆ ਢਾਕਾ, 1 ਮਾਰਚ, ਬੋਲੇ ਪੰਜਾਬ ਬਿਊਰੋ : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਇੱਕ ਬਹੁਮੰਜਿਲਾ ਬਿਲਡਿੰਗ ਵਿੱਚ ਅੱਗ ਲੱਗ ਗਈ, ਜਿਸ ਵਿੱਚ 44 ਲੋਕਾਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਅੱਗ ਬੇਲੀ ਰੋਡ ‘ਤੇ ਸਥਿਤ ਇਕ ਇਮਾਰਤ ‘ਚ ਲੱਗੀ, ਜਿਸ ‘ਚ ਕਈ […]

Continue Reading

ਗੋਲਡੀ ਬਰਾੜ ਦੇ ਗੈਂਗ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗੀ

ਚੰਡੀਗੜ੍ਹ, 1 ਮਾਰਚ, ਬੋਲੇ ਪੰਜਾਬ ਬਿਊਰੋ : ਗੈਂਗਸਟਰ ਗੋਲਡੀ ਬਰਾੜ ਦੇ ਗੈਂਗ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਚੰਨੀ ਤੋਂ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਮੁਲਜ਼ਮ ਨੇ ਆਪਣੇ ਆਪ ਨੂੰ ਗੈਂਗਸਟਰ ਗੋਲਡੀ ਬਰਾੜ […]

Continue Reading

ਕੇਂਦਰ ਸਰਕਾਰ ਦੀ ਨਵੀਂ ਯੋਜਨਾ, ਇੱਕ ਕਰੋੜ ਘਰਾਂ ਨੂੰ ਮਿਲੇਗੀ ਮੁਫ਼ਤ ਬਿਜਲੀ

ਦਿੱਲੀ, ਬੋਲੇ ਪੰਜਾਬ ਬਿਉਰੋ: ਕੇਂਦਰ ਸਰਕਾਰ ਨੇ Pm surya ghar yojana ਦੇ ਤਹਿਤ 1 ਕਰੋੜ ਘਰਾਂ ਨੂੰ ਮੁਫਤ ਬਿਜਲੀ ਦੇਣ ਦੀ ਤਿਆਰੀ ਕਰ ਲਈ ਹੈ। ਇਸ ਦੇ ਲਈ ਕੇਂਦਰ 75,021 ਕਰੋੜ ਰੁਪਏ ਖਰਚ ਕਰੇਗੀ। ਇਸ ਰਾਹੀਂ ਆਮ ਨਾਗਰਿਕ ਨੂੰ 15 ਹਜ਼ਾਰ ਰੁਪਏ ਸਾਲਾਨਾ ਦਾ ਲਾਭ ਮਿਲੇਗਾ। ਤੁਹਾਨੂੰ ਦੱਸ ਦੇਈਏ ਕਿ ਮੋਦੀ ਕੈਬਨਿਟ ਨੇ ਇੱਕ ਕਰੋੜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 676

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 676, ਮਿਤੀ 01-03-2024   ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ […]

Continue Reading