ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਸਰਕਾਰ ਨੇ ਭਲਕੇ 17 ਅਪ੍ਰੈਲ 2024 ਨੂੰ ਰਾਮ ਨੌਮੀ ਮੌਕੇ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਦਰਅਸਲ, ਇਸ ਦਿਨ ‘ਰਾਮ ਨੌਮੀ’ ਦਾ ਤਿਉਹਾਰ ਸੂਬੇ ਭਰ ‘ਚ ਧੂਮਧਾਮ ਨਾਲ ਮਨਾਇਆ ਜਾਵੇਗਾ। ਸਰਕਾਰ ਨੇ ਇਸ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ।

Leave a Reply

Your email address will not be published. Required fields are marked *