‘ਆਪ’ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੇਜਰੀਵਾਲ ਦਾ ਨਾਂ ਸਭ ਤੋਂ ਉੱਪਰ

ਚੰਡੀਗੜ੍ਹ ਨੈਸ਼ਨਲ ਪੰਜਾਬ

ਨਵੀਂ ਦਿੱਲੀ 17 ਅਪ੍ਰੈਲ: ਬੋਲੇ ਪੰਜਾਬ ਬਿਉਰੋ; ਆਮ ਆਦਮੀ ਪਾਰਟੀ ਨੇ ਗੁਜਰਾਤ ਲੋਕ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਲਿਸਟ ‘ਚ ਸਭ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਨਾਂ ਹੈ।
ਅਰਵਿੰਦ ਕੇਜਰੀਵਾਲ ਅਤੇ ਸੁਨੀਤਾ ਕੇਜਰੀਵਾਲ ਤੋਂ ਇਲਾਵਾ ਪੰਜਾਬ ਦੇ ਸੀਐਮ ਭਗਵੰਤ ਮਾਨ, ਮਨੀਸ਼ ਸਿਸੋਦੀਆ, ਸੰਦੀਪ ਪਾਠਕ, ਪੰਕਜ ਗੁਪਤਾ, ਸੰਜੇ ਸਿੰਘ, ਗੋਪਾਲ ਰਾਏ, ਰਾਘਵ ਚੱਢਾ, ਸਤੇਂਦਰ ਜੈਨ, ਆਤਿਸ਼ੀ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ, ਅਮਨਪਾਲ ਅਰੋੜਾ, ਇਸੂਦਨ ਗਾਧਵੀ ਇਸ ਸੂਚੀ ਵਿੱਚ ਸ਼ਾਮਲ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।