ਕਾਂਗਰਸ ਵੱਲੋਂ ਪੰਜਾਬ ‘ਚ ਦੋ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 22 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਕਾਂਗਰਸ ਨੇ ਪੰਜਾਬ ਲਈ ਦੋ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਅੱਜ ਸੋਮਵਾਰ ਨੂੰ ਜਾਰੀ ਸੂਚੀ ਵਿੱਚ ਪੰਜਾਬ ਦੀਆਂ ਹੁਸ਼ਿਆਰਪੁਰ ਅਤੇ ਫਰੀਦਕੋਟ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਯਾਮਿਨੀ ਗੋਮਰ ਨੂੰ ਹੁਸ਼ਿਆਰਪੁਰ ਅਤੇ ਅਮਰਜੀਤ ਕੌਰ ਨੂੰ ਫਰੀਦਕੋਟ ਤੋਂ ਉਮੀਦਵਾਰ ਬਣਾਇਆ ਗਿਆ ਹੈ।

Leave a Reply

Your email address will not be published. Required fields are marked *