ਪੰਜਾਬੀ ਫ਼ਿਲਮ ਇੰਡਸਟਰੀ ਦੀ ‘ਗੁਲਾਬੋ ਮਾਸੀ’ ਪਦਮ ਸ਼੍ਰੀ ਨਾਲ ਸਨਮਾਨਿਤ

ਚੰਡੀਗੜ੍ਹ ਪੰਜਾਬ ਮਨੋਰੰਜਨ

ਚੰਡੀਗੜ੍ਹ 23 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਪੰਜਾਬੀ ਫਿਲਮ ਇੰਡਸਟਰੀ ਦੀ ਗੁਲਾਬੋ ਆਂਟੀ ਵਜੋਂ ਜਾਣੇ ਜਾਂਦੇ ਕਲਾਕਾਰ ਨਿਰਮਲ ਰਿਸ਼ੀ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। 80 ਸਾਲ ਦੀ ਉਮਰ ਵਿੱਚ ਵੀ ਪੰਜਾਬੀ ਫਿਲਮ ਇੰਡਸਟਰੀ ਦੀ ਖੂਬਸੂਰਤ ਅਦਾਕਾਰਾ ਨਿਰਮਲ ਰਿਸ਼ੀ ਨੂੰ 41 ਸਾਲਾਂ ਦੀ ਸਖਤ ਮਿਹਨਤ ਤੋਂ ਬਾਅਦ ਇਹ ਐਵਾਰਡ ਮਿਲਿਆ ਹੈ। ਇਨ੍ਹਾਂ 41 ਸਾਲਾਂ ਵਿੱਚ ਨਿਰਮਲ ਰਿਸ਼ੀ (Nirmal Rishi)  ਨੇ 80 ਤੋਂ ਵੱਧ ਫ਼ਿਲਮਾਂ ਵਿੱਚ ਕੰਮ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।