ਪੰਜਾਬ ‘ਚ ਵਧਦੀ ਗਰਮੀ ਦੇ ਮੱਦੇਨਜਰ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਐਜੂਕੇਸ਼ਨ ਚੰਡੀਗੜ੍ਹ ਪੰਜਾਬ


ਮੋਹਾਲੀ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਸਿੱਖਿਆ ਵਿਭਾਗ ਵੱਲੋਂ ਗਰਮੀ ਜ਼ਿਆਦਾ ਪੈਣ ਦੀ ਸੰਭਾਵਨਾ ਦੇ ਮੱਦੇਨਜਰ ਸਮੂਹ ਸਕੂਲਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਨੇ ਇਸ ਸੰਬੰਧੀ ਨੈਸ਼ਨਲ ਡਿਜਾਸਟਰ ਮੈਨੇਜ਼ਮੈਂਟ ਅਥਾਰਿਟੀ ਵੱਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਕਰਨ ਲਈ ਪੱਤਰ ਜਾਰੀ ਕੀਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।