ਪੰਜਾਬ ਦੇ ਆਈਪੀਐਸ ਅਧਿਕਾਰੀ ਨੇ ਲਈ ਵੀਆਰਐੱਸ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪੰਜਾਬ ਦੇ ਆਈਪੀਐਸ ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਵੀਆਰਐੱਸ ਲੈ ਲਈ ਹੈ। ਗੁਰਿੰਦਰ ਸਿੰਘ ਢਿੱਲੋਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਗੁਰਿੰਦਰ ਸਿੰਘ ਢਿੱਲੋਂ ਕੋਲ ਸਪੈਸ਼ਲ ਏਡੀਜੀਪੀ ਲਾਅ ਐਂਡ ਆਰਡਰ ਦਾ ਚਾਰਜ ਸੀ। ਉਨ੍ਹਾਂ ਕਿਹਾ ਕਿ ਵੀਆਰਐੱਸ ਲੈਣ ਤੋਂ ਬਾਅਦ ਉਹ ਆਪਣੇ-ਆਪ ਨੂੰ ਪਿੰਜਰੇ ‘ਚੋਂ ਆਜ਼ਾਦ ਮਹਿਸੂਸ ਕਰ ਰਹੇ ਹਨ।ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਪੁਲਿਸ ਵਿਭਾਗ ‘ਚ 30 ਸਾਲ ਤਕ ਨੌਕਰੀ ਕੀਤੀ। ਉਹ ਜਲਦ ਹੀ ਕੋਈ ਸਿਆਸੀ ਪਾਰਟੀ ਜੁਆਇੰਨ ਕਰ ਸਕਦੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।