ਪੰਜਾਬ ਦੇ ਸਾਬਕਾ ਮੰਤਰੀ ਦੇ ਪੋਤੇ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਚੰਡੀਗੜ੍ਹ ਪੰਜਾਬ


ਲੁਧਿਆਣਾ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਲੁਧਿਆਣਾ ਦੇ ਭਾਜਪਾ ਆਗੂ ਅਤੇ ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈ ਦੇ ਪੋਤੇ ਅਮਿਤ ਗੋਸਾਈ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਵਟਸਐਪ ‘ਤੇ ਆਈ ਕਾਲ ਪਾਕਿਸਤਾਨ ਤੋਂ ਸੀ। ਮੁਲਜ਼ਮ ਨੇ ਆਪਣੇ ਆਪ ਨੂੰ ਸੀਆਈਡੀ ਅਧਿਕਾਰੀ ਦੱਸਿਆ। ਅਮਿਤ ਗੋਸਾਈ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਪੁਲਿਸ ਜਾਂਚ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।