ਬਲਵੰਤ ਸਿੰਘ ਰਾਮੂਵਾਲੀਆ ਨੂੰ ਸਦਮਾ, ਜਵਾਈ ਦਾ ਦੇਹਾਂਤ

ਚੰਡੀਗੜ੍ਹ ਪੰਜਾਬ

ਮੋਹਾਲੀ, 26 ਅਪ੍ਰੈਲ 2024 ,ਬੋਲੇ ਪੰਜਾਬ ਬਿਉਰੋ: ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਗਹਿਰਾ ਸਦਮਾ ਪੁੱਜਾ ਹੈ, ਉਨਾਂ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ( ਬੀ.ਜੇ.ਪੀ ਮੈਂਬਰ ਕਾਰਜਕਰਨੀ ਅਤੇ ਸਾਬਕਾ ਜਿਲਾ ਪਲੈਨਿੰਗ ਬੋਰਡ ਦੇ ਚੇਅਰਮੈਨ ) ਦੇ ਪਤੀ ਅਰਵਿੰਦਰ ਸਿੰਘ ਭੁੱਲਰ(58 ) ਦੀ ਗੰਭੀਰ ਬਿਮਾਰੀ ਕਾਰਨ ਅੱਜ ਗੰਗਾ ਨਗਰ ਦੇ ਹਸਪਤਾਲ ਵਿੱਚ ਮੌਤ ਹੋ ਗਈ। ਉਹ ਕੈਂਸਰ ਬਿਮਾਰੀ ਤੋਂ ਪੀੜਤ ਸਨ। ਉਨਾਂ ਦਾ ਅੰਤਿਮ ਸਸਕਾਰ ਸੰਸਕਾਰ ਮਿਤੀ 27 ਅਪ੍ਰੈਲ ਨੂੰ ਸਵੇਰੇ 10 ਵਜੇ ਸੈਕਟਰ 25 ਚੰਡੀਗੜ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।