ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਉਡੀਕ ਖਤਮ,ਜਾਣੋ ਕਿਸ ਦਿਨ ਆਵੇਗਾ ਰਿਜ਼ਲਟ

ਐਜੂਕੇਸ਼ਨ ਚੰਡੀਗੜ੍ਹ ਪੰਜਾਬ


ਮੋਹਾਲੀ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ 8ਵੀਂ (PSEB 8th Result 2024) ਤੇ 12ਵੀਂ ਜਮਾਤ (PSEB 12th Class) ਦੇ ਵਿਦਿਆਰਥੀਆਂ ਦੀ ਉਡੀਕ ਜਲਦ ਖ਼ਤਮ ਹੋਣ ਵਾਲੀ ਹੈ। ਬੋਰਡ ਵੱਲੋਂ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ ਇੱਕੋ ਦਿਨ 30 ਅਪ੍ਰੈਲ ਨੂੰ ਐਲਾਨਿਆ ਜਾਵੇਗਾ। ਇਸ ਤੋਂ ਪਹਿਲਾਂ ਬੋਰਡ 5ਵੀਂ ਤੇ 10ਵੀਂ ਜਮਾਤ ਦਾ ਨਤੀਜਾ ਐਲਾਨ ਚੁੱਕਾ ਹੈ। ਅਜਿਹਾ ਪਹਿਲੀ ਵਾਰ ਹੈ ਜਦੋਂ ਪੰਜਾਬ ਬੋਰਡ ਨੇ ਸਾਰੀਆਂ ਹੀ ਬੋਰਡ ਦੀਆਂ ਜਮਾਤਾਂ ਦਾ ਨਤੀਜਾ ਇੱਕੋ ਮਹੀਨੇ ਜਾਰੀ ਕੀਤਾ ਹੋਵੇ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ‘ਤੇ ਜਾ ਕੇ ਆਪਣਾ ਨਤੀਜਾ ਚੈੱਕ ਕਰ ਸਕਦੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।