ਅਕਾਲੀ ਦਲ ਅੰਮ੍ਰਿਤਸਰ ਨੇ ਅੰਮ੍ਰਿਤਪਾਲ ਸਿੰਘ ਲਈ ਛੱਡੀ ਖਡੂਰ ਸਾਹਿਬ ਸੀਟ, ਉਮੀਦਵਾਰ ਵਾਪਸ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 28 ਅਪ੍ਰੈਲ, ਬੋਲੇ ਪੰਜਾਬ ਬਿਉਰੋ:
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਵਾਪਸ ਲੈਣ ਦਾ ਐਲਾਨ ਕੀਤਾ ਹੈ।ਇਹ ਐਲਾਨ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੀਤਾ ਹੈ।
ਇਸ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਅਕਾਲੀ ਦਲ ਅੰਮ੍ਰਿਤਸਰ ਨੇ ਇਹ ਸੀਟ ਅੰਮ੍ਰਿਤਪਾਲ ਲਈ ਛੱਡਣ ਦਾ ਫੈਸਲਾ ਕੀਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।