ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਮਹਿਲਾ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਮਹਿਲਾ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਲੋਕ ਸਭਾ ਚੋਣਾਂ ਵਿੱਚ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਆਮ ਆਦਮੀ ਪਾਰਟੀ ਨੇ ਪੰਜਾਬ ਮਹਿਲਾ ਵਿੰਗ ਦੇ 20 ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਹੈ।

Leave a Reply

Your email address will not be published. Required fields are marked *