ਕਾਂਗਰਸ ਦਾ ਚਾਰ ਲੋਕ ਸਭਾ ਸੀਟਾਂ ਲਈ ਸੰਭਾਵੀ ਉਮੀਦਵਾਰਾਂ ਤੇ ਹੋ ਸਕਦਾ ਫ਼ੈਸਲਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 29 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਕਾਂਗਰਸ ਪਾਰਟੀ ਵੱਲੋਂ ਪੰਜ ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਣਾ ਬਾਕੀ ਹੈ।
ਸਿਆਸੀ ਹਲਕਿਆਂ ਵਿਚ ਚਰਚਾਵਾਂ ਦੇ ਵਿਚਾਲੇ ਪਾਰਟੀ ਨੇ ਕੁਝ ਸੰਭਾਵੀ ਉਮੀਦਵਾਰਾਂ ਦੇ ਨਾਂ ਤੈਅ ਕੀਤੇ ਹਨ। ਚਰਚਾਵਾਂ ਤੇ ਜਾਈਏ ਤਾਂ ਲੁਧਿਆਣਾ: ਅਮਰਿੰਦਰ ਸਿੰਘ ਰਾਜਾ ਵੜਿੰਗ, ਆਨੰਦਪੁਰ ਸਾਹਿਬ: ਵਿਜੇ ਇੰਦਰ ਸਿੰਗਲਾ,ਖਡੂਰ ਸਾਹਿਬ: ਰਾਣਾ ਇੰਦਰ ਪ੍ਰਤਾਪ ਪੁੱਤਰ ਰਾਣਾ ਗੁਰਜੀਤ ਸਿੰਘ, ਗੁਰਦਾਸਪੁਰ: ਸੁਖਜਿੰਦਰ ਸਿੰਘ ਰੰਧਾਵਾ, ਦੱਸਿਆ ਜਾ ਰਿਹਾ ਹੈ ਕਿ ਅੱਜ, 29 ਅਪ੍ਰੈਲ ਨੂੰ ਚੋਣ ਕਮੇਟੀ ਦੀ ਦੁਬਾਰਾ ਮੀਟਿੰਗ ਹੋਵੇਗੀ ਜਿਸ ਵਿਚ ਆਖ਼ਿਰੀ ਫ਼ੈਸਲਾ ਹੋਏਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।