ਚੰਡੀਗੜ੍ਹ ਚ ਪਾਰਕਿੰਗ ਫੀਸ ਕੈਸ਼ ਦੇ ਨਾਲ ਹੀ ਜਲਦ ‘ ਆਨ ਲਾਈਨ ‘ ਵੀ ਕੀਤੀ ਜਾ ਸਕੇਗੀ

ਚੰਡੀਗੜ੍ਹ, 28 ਅਪ੍ਰੈਲ ਬੋਲੇ ਪੰਜਾਬ ਬਿਉਰੋ:ਚੰਡੀਗੜ੍ਹ ਵਿੱਚ ਪਾਰਕਿੰਗ ਫੀਸ ਆਨਲਾਈਨ ਅਦਾ ਕੀਤੀ ਜਾ ਸਕੇਗੀ। ਇਹ ਸਹੂਲਤ ਪਹਿਲੀ ਮਈ ਤੋਂ ਸ਼ੁਰੂ ਹੋ ਜਾਵੇਗੀ। ਨਿਗਮ ਵੱਲੋਂ ਇਹ ਪ੍ਰਣਾਲੀ 73 ਥਾਵਾਂ ’ਤੇ ਲਾਗੂ ਕੀਤੀ ਜਾਵੇਗੀ। ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।ਪਹਿਲੀ ਮਈ ਤੋਂ ਸ਼ੁਰੂ ਹੋਣ ਜਾ ਰਹੀ ਇਸ ਸਹੂਲਤ ਲਈ ਚੰਡੀਗੜ੍ਹ ਨਗਰ ਨਿਗਮ ਦੀ ਤਰਫੋਂ ਕਈ ਬੈਂਕਾਂ […]

Continue Reading

ਕਰੋੜਾਂ ਰੁਪਏ ਦੀ ਨਜਾਇਜ਼ ਸ਼ਰਾਬ ਦੇ ਮਾਮਲੇ ‘ਚ ਗੁਜਰਾਤ ਪੁਲਿਸ ਵੱਲੋਂ ਪੰਜਾਬ ‘ਚ ਛਾਪੇਮਾਰੀ

ਕਪੂਰਥਲਾ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਗੁਜਰਾਤ ਪੁਲਿਸ ਨੇ ਕਪੂਰਥਲਾ ਵਿੱਚ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਜਰਾਤ ਪੁਲਿਸ ਨਜਾਇਜ਼ ਸ਼ਰਾਬ ਦੇ ਇੱਕ ਮਾਮਲੇ ਨੂੰ ਲੈ ਕੇ ਕਪੂਰਥਲਾ ਪਹੁੰਚੀ ਸੀ। ਸੂਤਰਾਂ ਅਨੁਸਾਰ ਕੁਝ ਦਿਨ ਪਹਿਲਾਂ ਗੁਜਰਾਤ ‘ਚ ਕਰੋੜਾਂ ਰੁਪਏ ਦੀ ਨਜਾਇਜ਼ ਸ਼ਰਾਬ ਦੀ ਵੱਡੀ ਖੇਪ ਫੜੀ ਗਈ ਸੀ, ਜਿਸ ਕਾਰਨ ਗੁਜਰਾਤ ਪੁਲਸ ਦੇਰ ਰਾਤ ਕਪੂਰਥਲਾ ਆਈ।ਸੂਤਰਾਂ ਤੋਂ […]

Continue Reading

ਪੰਜਾਬ ਦੀ ਇੱਕ ਜ਼ੇਲ੍ਹ ‘ਚੋਂ 7 ਮੋਬਾਈਲ ਬਰਾਮਦ

ਫ਼ਿਰੋਜ਼ਪੁਰ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕੇਂਦਰੀ ਜੇਲ ਫ਼ਿਰੋਜ਼ਪੁਰ ਵਿਚ ਬੀਤੇ ਦਿਨ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੱਖ-ਵੱਖ ਥਾਵਾਂ ਤੋਂ 7 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ। ਇਸ ਸਬੰਧੀ ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਨੇ ਜੇਲ੍ਹ ਅਧਿਕਾਰੀ ਦੇ ਬਿਆਨਾਂ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 633

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-04-2024 ਅੰਗ 633 ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ […]

Continue Reading

ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਪੰਜਾਬ ਰਾਜ ਲਈ ਹੇਠ ਲਿਖੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ :

Continue Reading

ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਬਣਾਉਣ ਵਾਲਿਆ ਉਤੇ ਸਖਤੀ,ਨਹੀਂ ਮਿਲੇਗਾ ਦੋ ਮਹੀਨਿਆਂ ਦਾ ਵੇਤਨ

ਲੁਧਿਆਣਾ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਤਨਖਾਹ ਦੇ ਬਿੱਲ ਲੇਟ ਬਣਾਉਣ ਉਤੇ ਕਲਰਕ ਨੂੰ ਦੋ ਮਹੀਨੇ ਤਨਖਾਹ ਲਈ ਉਡੀਕ ਕਰਨੀ ਪਵੇਗੀ। ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਵੱਲੋਂ ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਬਣਾਉਣ ਵਾਲਿਆ ਉਤੇ ਸਖਤੀ ਵਿਖਾਈ ਹੈ। ਤਨਖਾਹ ਦੇ ਬਿੱਲ ਬਣਾਉਣ ਵਿੱਚ ਕੋਤਾਹੀ ਵਰਤਣ ਵਾਲੇ ਕਲਰਕ ਨੂੰ 2 ਮਹੀਨੇ ਤਨਖਾਹ ਨਹੀਂ ਮਿਲੇਗੀ। ਇਸ ਸਬੰਧੀ ਕਮਿਸ਼ਨਰ […]

Continue Reading

ਪੱਤਰਕਾਰਾਂ ਵੱਲੋਂ ਰਜਿੰਦਰ ਤੱਗੜ ਨੂੰ ਗ੍ਰਿਫਤਾਰ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ,ਨਿਰਪੱਖ ਜਾਂਚ ਮੰਗੀ

ਮੋਹਾਲੀ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਅਤੇ ਮੋਹਾਲੀ ਪ੍ਰੈਸ ਕਲੱਬ ਵੱਲੋਂ ਮੋਹਾਲੀ ਪੁਲਿਸ ਦੁਆਰਾ ਇੱਕ ਝੂਠੇ ਮਾਮਲੇ ਵਿੱਚ ਸੀਨੀਅਰ ਪੱਤਰਕਾਰ ਰਜਿੰਦਰ ਤੱਗੜ ਨੂੰ ਗ੍ਰਿਫਤਾਰ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਯੂਨੀਅਨ ਦੇ ਚੇਅਰਮੈਨ ਬਲਵਿੰਦਰ ਜੰਮੂ, ਪ੍ਰਧਾਨ ਬਲਵੀਰ ਜੰਡੂ, ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ, ਖਜਾਨਚੀ ਬਿੰਦੂ ਸਿੰਘ, ਸਕੱਤਰ ਸੰਤੋਖ ਸਿੰਘ ਗਿੱਲ, ਚੰਡੀਗੜ੍ਹ […]

Continue Reading

ਨੈਸ਼ਨਲ ਸਟੂਡੈਟਸ ਯੂਨਿਅਨ ਆਫ਼ ਇੰਡਿਆ ਦੇ ਮੀਤ ਪ੍ਰਧਾਨ ਨੇ ਹੱਥ ਪੰਜਾ ਛੱਡਕੇ ਫੜਿਆ ਝਾੜੂ

ਚੰਡੀਗੜ੍ਹ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅੱਜ ਆਮ ਆਦਮੀ ਪਾਰਟੀ ਨੂੰ ਦੋਆਬੇ ਦੇ ਨਾਲ-ਨਾਲ ਮਾਝਾ ਖੇਤਰ ਵਿੱਚ ਵੀ ਉਸ ਸਮੇਂ ਵੱਡੀ ਮਜਬੂਤੀ ਮਿਲੀ ਜਦੋਂ ਗੁਰਦਾਸਪੁਰ ਹਲਕੇ ਦੇ ਪ੍ਰਭਾਵਸ਼ਾਲੀ ਨੌਜਵਾਨ ਆਗੂ ਅਤੇ ਐਨਐਸਯੂਆਈ (ਨੈਸ਼ਨਲ ਸਟੂਡੈਟਸ ਯੂਨਿਅਨ ਆਫ਼ ਇੰਡਿਆ) ਦੇ ਪੰਜਾਬ ਮੀਤ ਪ੍ਰਧਾਨ ਰਾਹੁਲ ਸ਼ਰਮਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਰਾਹੁਲ ਸ਼ਰਮਾ ਦੀ ਗੁਰਦਾਸਪੁਰ ਦੇ ਨੌਜਵਾਨਾਂ ਵਿੱਚ ਚੰਗੀ […]

Continue Reading

ਸੁਖਬੀਰ ਬਾਦਲ ਨੇ ਢੀਂਡਸਾ ਪਰਿਵਾਰ ਦਾ ਸਿਆਸੀ ਕਤਲ ਕੀਤਾ : ਸੁਖਪਾਲ ਖਹਿਰਾ

ਸੰਗਰੂਰ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਬਰਨਾਲਾ ਵਿੱਚ ਚੋਣ ਰੈਲੀ ਵਿੱਚ ਜਿੱਥੇ ਪੰਜਾਬ ਦੀ ‘ਆਪ’ ਸਰਕਾਰ ‘ਤੇ ਅਮਨ-ਕਾਨੂੰਨ ਨੂੰ ਲੈ ਕੇ ਸਵਾਲ ਉਠਾਏ, ਉੱਥੇ ਹੀ ਸੁਖਬੀਰ ਬਾਦਲ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ।ਅਕਾਲੀ ਦਲ ਵੱਲੋਂ ਸੁਖਦੇਵ ਸਿੰਘ ਢੀਂਡਸਾ ਨੂੰ ਨਜ਼ਰਅੰਦਾਜ਼ ਕੀਤਾ ਤਾਂ ਖਹਿਰਾ ਨੇ ਬਾਦਲ ਨੂੰ […]

Continue Reading

ਅਮਰੀਕਾ ਵਿੱਚ ਵਾਪਰਿਆ ਭਿਆਨਕ ਕਾਰ ਹਾਦਸਾ, ਇੱਕੋ ਪਰਿਵਾਰ ਦੀਆਂ 3 ਭਾਰਤੀ ਔਰਤਾਂ ਦੀ ਮੌਤ

ਵਾਸਿੰਗਟਨ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅਮਰੀਕਾ ਵਿੱਚ ਇੱਕ ਭਿਆਨਕ ਕਾਰ ਹਾਦਸੇ ਵਿੱਚ 3 ਭਾਰਤੀ ਔਰਤਾਂ ਦੀ ਮੌਤ ਹੋ ਗਈ। ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਹਾਦਸਾ ਦੱਖਣੀ ਕੈਰੋਲੀਨਾ ਦੇ ਗ੍ਰੀਨਵਿਲੇ ਕਾਊਂਟੀ ‘ਚ ਸ਼ਨੀਵਾਰ (27 ਅਪ੍ਰੈਲ) ਨੂੰ ਵਾਪਰਿਆ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਤਿੰਨੋਂ ਔਰਤਾਂ ਗੁਜਰਾਤ ਦੇ ਆਨੰਦ ਜ਼ਿਲ੍ਹੇ ਦੀਆਂ ਰਹਿਣ ਵਾਲੀਆਂ ਸਨ।ਦੱਸ ਦਈਏ ਕਿ ਇਨ੍ਹਾਂ […]

Continue Reading