ਫ਼ਤਹਿਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਸਟਾਫ਼ ਨੂੰ 6 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ, ਸੜਕਾਂ ‘ਤੇ ਆਏ ਮੁਲਾਜ਼ਮ

ਫਤਿਹਗੜ੍ਹ ਸਾਹਿਬ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅਰਬਾਂ ਰੁਪਏ ਦੇ ਬਜਟ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਤੀ ਸੰਕਟ ਵਿੱਚੋਂ ਲੰਘ ਰਹੀ ਹੈ। ਫ਼ਤਹਿਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਸਟਾਫ਼ ਨੂੰ ਪਿਛਲੇ 6 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ। ਹੁਣ ਇਹ ਸਟਾਫ਼ ਸੜਕਾਂ ‘ਤੇ ਆ ਗਿਆ ਹੈ। ਕਾਲਜ ਵਿੱਚ ਪਹਿਲੀ ਅਪਰੈਲ ਤੋਂ ਹੜਤਾਲ ਚੱਲ ਰਹੀ […]

Continue Reading

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਭਾਜਪਾ ’ਚ ਜਾਣ ਦਾ ਇੰਨਾ ਹੀ ਸ਼ੌਕ ਤਾਂ ਪਹਿਲਾਂ ਤੁਰੰਤ ਗੁਰਦੁਆਰਾ ਕਮੇਟੀ ਮੈਂਬਰਸ਼ਿਪ ਤੋਂ ਦੇਣ ਅਸਤੀਫ਼ਾ ਅਮ੍ਰਿਤਸਰ, 27 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ […]

Continue Reading

ਅਧਿਆਪਕਾਂ ਨੇ ਗੈਰ ਵਿੱਦਿਅਕ ਕੰਮ ਕਰਵਾਉਣ ਵਿਰੁੱਧ ਰੋਸ ਜਤਾਇਆ

ਲੁਧਿਆਣਾ, 27 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਨੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਕਰਵਾਉਣ ਦਾ ਸਖਤ ਵਿਰੋਧ ਕੀਤਾ ਹੈ।ਲੁਧਿਆਣਾ ਦੇ ਆਗੂ ਜਗਰੂਪ ਸਿੰਘ ਢਿੱਲੋਂ ਤੇ ਹਰਦੀਪ ਸਿੰਘ ਬਾਹੋਮਾਜਰਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਰੌਣੀ ਤੇ ਜਨਰਲ ਸਕੱਤਰ ਪਰਮਿੰਦਰ ਚੌਹਾਨ ਦੀ ਅਗਵਾਈ ਵਿੱਚ ਰੋਸ ਪ੍ਰਗਟ ਕੀਤਾ ਗਿਆ ਹੈ। ਜਗਮੋਹਣ ਸਿੰਘ ਘੁਡਾਣੀ, […]

Continue Reading

ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ: ਜੈਇੰਦਰ ਕੌਰ

ਜਲੰਧਰ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਸ਼ਨੀਵਾਰ ਨੂੰ ਜਲੰਧਰ ‘ਚ ਸਾਰੇ ਜ਼ਿਲਾ ਪ੍ਰਧਾਨਾਂ ਦੇ ਨਾਲ-ਨਾਲ ਭਾਜਪਾ ਦੀਆਂ ਮਹਿਲਾ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਵਾਰ ਦੇ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਅਹਿਮ ਭੂਮਿਕਾ ਹੋਵੇਗੀ। ਉਨ੍ਹਾਂ ਕਿਹਾ ਕਿ ਔਰਤਾਂ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਚੰਡੀਗੜ੍ਹ 27 ਅਪ੍ਰੈਲ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ […]

Continue Reading

ਅਰਵਿੰਦ ਕੇਜਰੀਵਾਲ ਦੇ ਜੇਲ ‘ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀਂ ਦੇ ਰਹੇ ਅਸਤੀਫਾ

ਪਟਿਆਲਾ 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਦਿੱਲੀ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਨਹੀਂ ਮਿਲ ਰਹੀਆਂ ਹਨ। ਇਸ ਨੂੰ ਲੈ ਕੇ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਹੈ ਕਿ ਅਸਤੀਫਾ ਨਾ ਦੇ ਕੇ ਕੇਜਰੀਵਾਲ ਨੇ ਆਪਣੇ ਨਿੱਜੀ ਹਿੱਤਾਂ ਨੂੰ ਰਾਸ਼ਟਰੀ ਹਿੱਤਾਂ ਤੋਂ ਉੱਪਰ ਰੱਖਿਆ ਹੈ। […]

Continue Reading

ਬੱਚੀ ਨੂੰ ਜਿੰਦਾ ਦਫਨਾ ਕੇ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਵਾਲੇ ਵਕੀਲ ਪਰਉਪਕਾਰ ਘੁੰਮਣ ਨੂੰ ਸਨਮਾਨਿਤ ਕੀਤਾ

ਲੁਧਿਆਣਾ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਦੋ ਸਾਲ ਦੀ ਲੜਕੀ ਦਿਲਰੋਜ ਨੂੰ ਜਿੰਦਾ ਦਫਨਾ ਕੇ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਵਾਲੇ ਵਕੀਲ ਪਰਉਪਕਾਰ ਸਿੰਘ ਘੁੰਮਣ ਦਾ ਅੱਜ ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਜੀਵਨ ਗੁਪਤਾ ਤੇ ਗੁਰਦੀਪ ਸਿੰਘ ਗੋਸ਼ਾ ਨੇ ਸ਼ੁਕਰੀਆ,ਧੰਨਵਾਦ ਤੇ ਸਨਮਾਨ ਕੀਤਾ।ਜੀਵਨ ਗੁਪਤਾ ਨੇ ਕਿਹਾ ਕਿ ਮੁਲਜ਼ਮ ਔਰਤ ਨੇ ਗੁਆਂਢੀਆਂ […]

Continue Reading

ਕਈ ਦਿਨਾਂ ਤੋਂ ਲਾਪਤਾ ਪੰਜਾਬ ਦੇ ਨਾਮੀ ਸਕੂਲ ਦੀਆਂ ਵਿਦਿਆਰਥਣਾਂ ਦਾ ਸੁਰਾਗ ਮਿਲਿਆ

ਲੁਧਿਆਣਾ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਥਾਣਾ ਮਾਡਲ ਟਾਊਨ ਦੇ ਇਲਾਕੇ ‘ਚ ਸਥਿਤ ਇਕ ਨਾਮੀ ਸਕੂਲ ‘ਚ ਪੜ੍ਹਦੀਆਂ 12ਵੀਂ ਜਮਾਤ ਦੀਆਂ ਦੋ ਵਿਦਿਆਰਥਣਾਂ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਈਆਂ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ ਅਤੇ ਸਕੂਲ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ। ਇਕ ਪਾਸੇ ਪੁਲਸ ਨੇ ਲੜਕੀ ਦੇ ਪਿਤਾ ਦੇ ਬਿਆਨ ‘ਤੇ ਮਾਮਲਾ ਦਰਜ ਕਰ ਲਿਆ […]

Continue Reading

ਰੋਟਰੀ ਕਲੱਬ ਚੰਡੀਗੜ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

ਮੋਹਾਲੀ 27ਅਪ੍ਰੈਲ,ਬੋਲੇ ਪੰਜਾਬ ਬਿਓਰੋ:ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋਂ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਪੰਜ ਦਿਨਾਂ ਮੈਗਾ ਪ੍ਰੋਸਥੈਟਿਕ ਲਿੰਬਸ ਫਿਟਮੈਂਟ ਕੈਂਪ ਸ਼ੁਰੂ ਹੋ ਗਿਆ। ਇਹ ਕੈਂਪ 27-04-24 ਤੋਂ 01-05-24 ਤੱਕ ਚੱਲੇਗਾ, ਜਿਸ ਵਿੱਚ ਲਾਭਪਾਤਰੀਆਂ ਨੂੰ ਨਕਲੀ ਹੱਥ ਅਤੇ ਲੱਤਾਂ ਮੁਫਤ ਦਿੱਤੀਆਂ ਜਾਣਗੀਆਂ। ਕੈਂਪ ਦਾ ਉਦਘਾਟਨ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਦੇ ਸਲਾਹਕਾਰ ਡਾ.ਆਰ.ਐਸ.ਬਾਵਾ ਨੇ ਕੀਤਾ ।ਰੋਟਰੀ ਕਲੱਬ […]

Continue Reading

ਵੱਡੀ ਗਿਣਤੀ ਸਿੱਖ ਲੀਡਰ ਭਾਜਪਾ ‘ਚ ਹੋਏ ਸ਼ਾਮਲ, ਜੇਪੀ ਨੱਡਾ, ਤਰੁਣ ਚੁੱਘ ਤੇ ਮਨਜਿੰਦਰ ਸਿਰਸਾ ਨੇ ਕੀਤਾ ਸਵਾਗਤ

ਨਵੀਂ ਦਿੱਲੀ, 27 ਅਪ੍ਰੈਲ, ਬੋਲੇ ਪੰਜਾਬ ਬਿਉਰੋ:ਸਿੱਖ ਭਾਈਚਾਰੇ ਦੇ ਵੱਡੀ ਗਿਣਤੀ ਵਿਚ ਲੋਕ ਅੱਜ (27 ਅਪ੍ਰੈਲ) ਨੂੰ ਭਾਜਪਾ ਵਿਚ ਸ਼ਾਮਲ ਹੋਏ। ਭਾਜਪਾ ਪ੍ਰਧਾਨ ਜੇਪੀ ਨੱਡਾ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਪਾਰਟੀ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਦੀ ਮੌਜੂਦਗੀ ਵਿੱਚ ਸਿੱਖ ਭਾਈਚਾਰੇ ਦੇ ਲੋਕ ਪਾਰਟੀ ਵਿੱਚ ਸ਼ਾਮਲ ਹੋਏ। ਇਹ ਲੋਕ […]

Continue Reading