ਬੋਰਡ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋਣਗੀਆਂ, ਸਿੱਖਿਆ ਮੰਤਰਾਲੇ ਨੇ ਸੀਬੀਐਸਈ ਨੂੰ ਤਿਆਰੀ ਕਰਨ ਲਈ ਕਿਹਾ

ਨਵੀਂ ਦਿੱਲੀ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅਗਲੇ ਅਕਾਦਮਿਕ ਸੈਸ਼ਨ 2025-26 ਤੋਂ ਬੋਰਡ ਦੀਆਂ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋ ਸਕਦੀਆਂ ਹਨ। ਸਿੱਖਿਆ ਮੰਤਰਾਲੇ ਨੇ ਸੀਬੀਐਸਈ ਨੂੰ ਇਸ ਦੀ ਤਿਆਰੀ ਕਰਨ ਲਈ ਕਿਹਾ ਹੈ। ਹਾਲਾਂਕਿ ਸਮੈਸਟਰ ਪ੍ਰਣਾਲੀ ਲਾਗੂ ਕਰਨ ਦੀ ਕੋਈ ਯੋਜਨਾ ਨਹੀਂ ਹੈ। ਸੂਤਰਾਂ ਅਨੁਸਾਰ ਮੰਤਰਾਲੇ ਅਤੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਦੇ ਅਧਿਕਾਰੀ ਅਗਲੇ ਮਹੀਨੇ […]

Continue Reading

ਪੰਜਾਬ ਦੇ ਲੋਕ ਹਥਿਆਰਾਂ ਦੀ ਵਰਤੋਂ ਖਿਡੌਣਿਆਂ ਵਾਂਗ ਕਰਦੇ ਹਨ, ਇਸ ’ਤੇ ਲਗਾਮ ਜ਼ਰੂਰੀ,ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਪਾਈ ਝਾੜ

ਚੰਡੀਗੜ੍ਹ, 27 ਅਪ੍ਰੈਲ, ਬੋਲੇ ਪੰਜਾਬ ਬਿਉਰੋ:ਪੰਜਾਬ ’ਚ ਹਥਿਆਰਾਂ ਦੇ ਵਧ ਰਹੇ ਰੁਝਾਨ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਪੁਲਿਸ ਨੂੰ ਝਾੜ ਪਾਈ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਹਥਿਆਰਾਂ ਦੀ ਵਰਤੋਂ ਖਿਡੌਣਿਆਂ ਵਾਂਗ ਕਰਦੇ ਹਨ, ਇਸ ’ਤੇ ਲਗਾਮ ਲਗਾਉਣਾ ਬਹੁਤ ਜ਼ਰੂਰੀ ਹੈ। ਕੋਰਟ ਨੇ ਇਹ ਵੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-04-2024 ਅੰਗ 685 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ […]

Continue Reading

ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ

ਨਵੀਂ ਦਿੱਲੀ 26 ਅਪ੍ਰੈਲ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- ਵਿਸ਼ਵ ਮਲੇਰੀਆ ਦਿਵਸ ਹਰ ਸਾਲ 25 ਅਪ੍ਰੈਲ ਨੂੰ ਮਨਾਏ ਜਾਣ ਵਾਲਾ ਇੱਕ ਅੰਤਰਰਾਸ਼ਟਰੀ ਤਿਉਹਾਰ ਹੈ ਅਤੇ ਮਲੇਰੀਆ ਨੂੰ ਕੰਟਰੋਲ ਕਰਨ ਲਈ ਵਿਸ਼ਵਵਿਆਪੀ ਯਤਨਾਂ ਨੂੰ ਮਾਨਤਾ ਦਿੰਦਾ ਹੈ। ਵਿਸ਼ਵ ਪੱਧਰ ‘ਤੇ, 106 ਦੇਸ਼ਾਂ ਵਿੱਚ 3.3 ਬਿਲੀਅਨ ਲੋਕ ਮਲੇਰੀਆ ਦੇ ਖ਼ਤਰੇ ਵਿੱਚ ਹਨ। ਵਿਸ਼ਵ ਮਲੇਰੀਆ ਦਿਵਸ ਦੇ ਮੌਕੇ […]

Continue Reading

ਝੂਠੇ ਤੇ ਨਫ਼ਰਤੀ ਪ੍ਰਚਾਰ ਦੇ ਵਿਰੋਧ ‘ਚ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਝੂਠਾ ਤੇ ਜ਼ਹਿਰੀਲਾ ਪ੍ਰਚਾਰ ਕਰਨ ਵਾਲੇ ਸਾਰੇ ਬੁਲਾਰਿਆਂ ਦੇ ਚੋਣ ਪ੍ਰਚਾਰ ਕਰਨ ਉਤੇ ਪਾਬੰਦੀ ਲਾਵੇ ਚੋਣ ਕਮਿਸ਼ਨ – ਲਿਬਰੇਸ਼ਨ ਮਾਨਸਾ, 26 ਅਪ੍ਰੈਲ ,ਬੋਲੇ ਪੰਜਾਬ ਬਿਓਰੋ:ਅੱਜ ਇਥੇ ਸਖਤ ਗਰਮੀ ਦੇ ਬਾਵਜੂਦ ਮਹਾਂਰਿਸ਼ੀ ਵਾਲਮੀਕ ਚੌਂਕ ਵਿਖੇ ਸੀਪੀਆਈ (ਐਮ ਐਲ) ਲਿਬਰੇਸ਼ਨ ਦੀ ਅਗਵਾਈ ਵਿਚ ਵੱਖ ਵੱਖ ਮਜ਼ਦੂਰ ਕਿਸਾਨ, ਸਮਾਜਿਕ ਤੇ ਕਾਰੋਬਾਰੀ ਸੰਗਠਨਾਂ ਵਲੋਂ ਸ਼ਰਮਨਾਕ ਝੂਠਾ ਤੇ ਨਫ਼ਰਤੀ ਪ੍ਰਚਾਰ […]

Continue Reading

ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ

-24 ਪਿੰਡਾਂ ‘ਚ ਭਾਜਪਾ ਦਾ ਬਾਈਕਾਟ ਕਰਨ ਦਾ ਦਾਅਵਾ ਕਰਨ ਵਾਲਾ ਅਕਾਲੀ ਦਲ ਬੈਕਫੁੱਟ ‘ਤੇ, ਉੱਤਰੀ ਬਾਈਪਾਸ ‘ਤੇ ਸਥਿਤ 24 ਪਿੰਡਾਂ ਦੇ ਕਿਸਾਨਾਂ ਨੇ ਪ੍ਰਨੀਤ ਕੌਰ ਨਾਲ ਕੀਤੀ ਮੁਲਾਕਾਤ ਪਟਿਆਲਾ 26 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਨਾਰਦਨ ਬਾਈਪਾਸ ਲਈ ਐਕਵਾਇਰ ਕੀਤੀਆਂ ਜਮੀਨਾਂ ਨੂੰ ਤਿੰਨ ਸਾਲ ਪਹਿਲਾਂ ਐਕੁਆਇਰ ਕੀਤਾ ਗਿਆ ਸੀ, ਪਰ ਹੁਣ ਤੱਕ ਪੰਜਾਬ ਸਰਕਾਰ 24 ਪਿੰਡਾ ਦੇ […]

Continue Reading

ਭਾਜਪਾ ਦੇ ਕਾਰਜਕਾਲ ਦੌਰਾਨ ਸ਼ਹਿਰ ਸੁੰਦਰ ਚੰਡੀਗਡ਼੍ਹ ਵਿੱਚ ਵਿਕਾਸ ਦੇ ਨਵੇਂ ਆਯਾਮ ਸਥਾਪਿਤ ਹੋਏ: ਮਹਿੰਦਰ ਭੱਟ

ਉੱਤਰਾਖੰਡ ਸੈੱਲ ਨੇ ਰਾਜ ਸਭਾ ਮੈਂਬਰ ਨੂੰ ਦਿੱਤੀ ਵਧਾਈ, ਟੰਡਨ ਦੇ ਹੱਕ ’ਚ ਵੋਟ ਪਾਉਣ ਦੀ ਕੀਤੀ ਅਪੀਲਰਾਜ ਸਭਾ ਮੈਂਬਰ ਨੇ ਕਿਹਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਉੱਤਰਾਖੰਡ ਵਿਕਾਸ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ ਚੰਡੀਗਡ਼੍ਹ, 26 ਅਪਰੈਲ ,ਬੋਲੇ ਪੰਜਾਬ ਬਿਓਰੋ:ਉੱਤਰਾਖੰਡ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਮਹਿੰਦਰ ਭੱਟ […]

Continue Reading

ਬਲਵੰਤ ਸਿੰਘ ਰਾਮੂਵਾਲੀਆ ਨੂੰ ਸਦਮਾ, ਜਵਾਈ ਦਾ ਦੇਹਾਂਤ

ਮੋਹਾਲੀ, 26 ਅਪ੍ਰੈਲ 2024 ,ਬੋਲੇ ਪੰਜਾਬ ਬਿਉਰੋ: ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਗਹਿਰਾ ਸਦਮਾ ਪੁੱਜਾ ਹੈ, ਉਨਾਂ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ( ਬੀ.ਜੇ.ਪੀ ਮੈਂਬਰ ਕਾਰਜਕਰਨੀ ਅਤੇ ਸਾਬਕਾ ਜਿਲਾ ਪਲੈਨਿੰਗ ਬੋਰਡ ਦੇ ਚੇਅਰਮੈਨ ) ਦੇ ਪਤੀ ਅਰਵਿੰਦਰ ਸਿੰਘ ਭੁੱਲਰ(58 ) ਦੀ ਗੰਭੀਰ ਬਿਮਾਰੀ ਕਾਰਨ ਅੱਜ ਗੰਗਾ ਨਗਰ ਦੇ ਹਸਪਤਾਲ ਵਿੱਚ ਮੌਤ ਹੋ ਗਈ। […]

Continue Reading

ਆਉਂਦੇ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ

ਚੰਡੀਗੜ੍ਹ, 26 ਅਪ੍ਰੈਲ , ਬੋਲੇ ਪੰਜਾਬ ਬਿਉਰੋ: ਆਉਂਦੇ ਮਈ ਦੇ ਮਹੀਨੇ 14 ਦਿਨ ਬੰਦ ਰਹਿਣਗੇ, ਬੈਂਕ ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਸਪੱਸ਼ਟ ਹੈ ਕਿ ਤੁਹਾਨੂੰ ਬੈਂਕ ਦੀਆਂ ਛੁੱਟੀਆਂ ਦੇ ਹਿਸਾਬ ਨਾਲ ਆਪਣੇ ਬੈਂਕ ਨਾਲ ਸਬੰਧਤ ਕੰਮ ਕਰਨ ਦੀ ਯੋਜਨਾ ਬਣਾਉਣੀ ਚਾਹੀਦੀ ਹੈ। RBI ਨੇ ਮਈ 2024 ਲਈ ਬੈਂਕ ਛੁੱਟੀਆਂ ਦੀ ਸੂਚੀ […]

Continue Reading

ਚੋਣ ਕਮਿਸ਼ਨ ਵਲੋਂ ਸਕੂਲਾਂ ਨੂੰ ਹੁਕਮ ਜਾਰੀ

ਲੁਧਿਆਣਾ, 26 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ, ਲੁਧਿਆਣਾ ਵੱਲੋਂ ਸਕੂਲਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਸਾਰੇ ਸਕੂਲ ਮੁਖੀਆਂ, ਬੀ.ਐਲ.ਓਜ਼, ਹੈੱਡਮਾਸਟਰਾਂ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੋਲਿੰਗ ਸਟੇਸ਼ਨਾਂ ‘ਤੇ ਸ਼ੁੱਧ ਪਾਣੀ ਦੇ ਪ੍ਰਬੰਧ, […]

Continue Reading