ਸੋਸ਼ਲ ਮੀਡੀਆ ਪਲੇਟਫਾਰਮ WhatsApp ਨੇ ਦਿੱਲੀ ਹਾਈਕੋਰਟ ਨੂੰ ਐਨਕ੍ਰਿਪਸ਼ਨ ਹਟਾਉਣ ਤੋਂ ਕੀਤਾ ਮਨ੍ਹਾ ਕਿਹਾ ਮਜਬੂਰ ਕੀਤਾ ਤਾਂ ਭਾਰਤ ਛੱਡ ਦੇਵਾਂਗੇ

ਨਵੀਂ ਦਿੱਲੀ, 26 ਅਪ੍ਰੈਲ, ਬੋਲੇ ਪੰਜਾਬ ਬਿਓਰੋ : ਸੋਸ਼ਲ ਮੀਡੀਆ ਪਲੇਟਫਾਰਮ WhatsApp ਨੇ ਦਿੱਲੀ ਹਾਈਕੋਰਟ ‘ਚ ਐਨਕ੍ਰਿਪਸ਼ਨ ਹਟਾਉਣ ਤੋਂ ਮਨ੍ਹਾਂ ਕਰ ਦਿੱਤਾ। WhatsApp ਨੇ ਅਦਾਲਤ ਵਿੱਚ ਕਿਹਾ ਕਿ ਜੇਕਰ ਐਨਕ੍ਰਿਪਸ਼ਨ ਹਟਾਉਣ ਲਈ ਮਜ਼ਬੂਰ ਕੀਤਾ ਜਾਂਦਾ ਹੈ ਤਾਂ, ਕੰਪਨੀ ਭਾਰਤ ਛੱਡ ਦੇਵੇਗੀ। WhatsApp ਦਾ ਕਹਿਣਾ ਹੈ ਕਿ ਐਂਡ ਟੂ ਐਂਡ ਐਨਕ੍ਰਿਪਸ਼ਨ ਰਾਹੀਂ ਉਪਭੋਗਤਾ ਦੀ ਨਿੱਜਤਾ ਦੀ […]

Continue Reading

‘ਆਪ’ ਆਬਕਾਰੀ ਘੁਟਾਲੇ ਨਾਲ ਸਬੰਧਤ ‘ਅਪਰਾਧ ਦੀ ਕਮਾਈ’ ਦੀ ਮੁੱਖ ਲਾਭਪਾਤਰੀ,ਈਡੀ ਵਲੋਂ ਸੁਪਰੀਮ ਕੋਰਟ ‘ਚ ਦਾਅਵਾ

ਨਵੀਂ ਦਿੱਲੀ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਪਰੀਮ ਕੋਰਟ ਵਿਚ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ‘ਅਪਰਾਧ ਦੀ ਕਮਾਈ’ ਦੀ ‘ਪ੍ਰਮੁੱਖ ਲਾਭਪਾਤਰੀ’ ਹੈ ਤੇ ਪਾਰਟੀ ਨੇ ਆਪਣੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜ਼ਰੀਏ ਮਨੀ ਲਾਂਡਰਿੰਗ (ਕਾਲੇ ਧਨ ਨੂੰ ਸਫ਼ੇਦ ਬਣਾਉਣ) ਦਾ ਅਪਰਾਧ ਕੀਤਾ ਹੈ। ਈਡੀ ਨੇ […]

Continue Reading

ਗੈਂਗਸਟਰ ਰਾਜੂ ਗੈਂਗ ਦੇ 11 ਸਾਥੀ ਗ੍ਰਿਫਤਾਰ

ਚੰਡੀਗੜ੍ਹ, 26 ਅਪ੍ਰੈਲ 2024, ਬੋਲੇ ਪੰਜਾਬ ਬਿਉਰੋ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ, ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਮਿਲ ਕੇ ਪੰਜਾਬ ਤੋਂ 11 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸਾਰੇ ਮੁਲਜ਼ਮ ਗੈਂਗਸਟਰ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ ਦੇ ਸੰਗਠਿਤ ਗਰੋਹ ਦੇ ਮੈਂਬਰ ਹਨ। ਉਕਤ ਮੁਲਜ਼ਮਾਂ ਨੇ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਤਰਨਤਾਰਨ ਦੇ ਪਿੰਡ […]

Continue Reading

ਵਿਆਹ ‘ਚ ਆਤਿਸ਼ਬਾਜ਼ੀ ਦੌਰਾਨ ਜਿਉਂਦਾ ਸੜਿਆ ਪੂਰਾ ਪਰਿਵਾਰ

ਬਿਹਾਰ 26 ਅਪ੍ਰੈਲ , ਬੋਲੇ ਪੰਜਾਬ ਬਿਉਰੋ: ਦਰਭੰਗਾ ਵਿਚ ਇਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵਿਆਹ ਵਿਚ ਆਤਿਸ਼ਬਾਜ਼ੀ ਦੌਰਾਨ ਲੱਗੀ ਅੱਗ ਕਾਰਨ ਸਿਲੰਡਰ ਫਟ ਗਿਆ ਅਤੇ ਇਸ ਵਿੱਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਬਾਲਗ ਅਤੇ ਤਿੰਨ ਬੱਚੇ ਸ਼ਾਮਲ ਹਨ। […]

Continue Reading

ਪਰਿਵਾਰਕ ਝਗੜਿਆਂ ਦੇ ਨਿਪਟਾਰੇ ਲਈ UK ‘ਚ ਪਹਿਲੀ ਸਿੱਖ ਅਦਾਲਤ

ਦਿੱਲੀ 26 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਪਰਿਵਾਰਕ ਝਗੜਿਆਂ ਦੇ ਨਿਪਟਾਰੇ ਲਈ ਬਰਤਾਨੀਆ ਵਿੱਚ ‘ਚ ਪਹਿਲੀ ਸਿੱਖ ਅਦਾਲਤ ਖੋਲ੍ਹੀ ਸ਼ੁਰੂਆਤ ਕੀਤੀ ਗਈ ਹੈ। ਬਰਤਾਨੀਆ ਵਿੱਚ ਸਿੱਖ ਭਾਈਚਾਰੇ ਦੇ ਵਕੀਲਾਂ ਨੇ ਪਰਿਵਾਰਕ ਅਤੇ ਸਿਵਲ ਵਿਵਾਦਾਂ ਵਿੱਚ ਫਸੇ ਭਾਈਚਾਰੇ ਦੇ ਲੋਕਾਂ ਲਈ ਵਿਵਾਦ ਨਿਪਟਾਰਾ ਪਲੇਟਫਾਰਮ ਵਜੋਂ ਇੱਕ ਨਵੀਂ ਅਦਾਲਤ ਦੀ ਸਥਾਪਨਾ ਕੀਤੀ ਹੈ। ਇਹ ਜਾਣਕਾਰੀ ਬ੍ਰਿਟਿਸ਼ ਮੀਡੀਆ ਦੀ […]

Continue Reading

ਚੰਡੀਗੜ੍ਹ ‘ਚ ਵੋਟਿੰਗ ਲਈ 614 ਪੋਲਿੰਗ ਸਟੇਸ਼ਨ ਤਿਆਰ

ਚੰਡੀਗੜ੍ਹ 26 ਅਪ੍ਰੈਲ, ਬੋਲੇ ਪੰਜਾਬ ਬਿਉਰੋ:ਚੰਡੀਗੜ੍ਹ ਵਿੱਚ 1 ਜੂਨ 2024 ਨੂੰ ਹੋਣ ਵਾਲੀ ਵੋਟਿੰਗ ਲਈ 614 ਪੋਲਿੰਗ ਸਟੇਸ਼ਨ ਤਿਆਰ ਕੀਤੇ ਗਏ ਹਨ ਤਾਂ ਜੋ ਵੋਟਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਹਰੇਕ ਪੋਲਿੰਗ ਸਟੇਸ਼ਨ ‘ਤੇ ਪੀਣ ਵਾਲਾ ਪਾਣੀ, ਪਹੁੰਚ ਲਈ ਰੈਂਪ, ਪਖਾਨੇ, ਛਾਂ ਦਾਰ ਖੇਤਰ, ਵ੍ਹੀਲਚੇਅਰ ਅਤੇ ਵੋਟਰ ਸਹਾਇਤਾ ਬੂਥ ਵਰਗੀਆਂ ਜ਼ਰੂਰੀ ਸਹੂਲਤਾਂ […]

Continue Reading

ਸੁਪਰੀਮ ਕੋਰਟ ਵੱਲੋਂ ਈਵੀਐਮ ਵੋਟਾਂ ਦੀ ਵੀਵੀਪੀਏਟੀ ਸਲਿੱਪਾਂ ਨਾਲ 100 ਪ੍ਰਤੀਸ਼ਤ ਤਸਦੀਕ ਕਰਨ ਦੀ ਮੰਗ ਕਰਨ ਵਾਲੀਆਂ ਸਾਰੀਆਂ ਪਟੀਸ਼ਨਾਂ ਰੱਦ

ਨਵੀਂ ਦਿੱਲੀ, 26 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸੁਪਰੀਮ ਕੋਰਟ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਵੋਟਾਂ ਦੀ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਸਲਿੱਪਾਂ ਨਾਲ 100 ਪ੍ਰਤੀਸ਼ਤ ਤਸਦੀਕ ਕਰਨ ਦੀ ਮੰਗ ਕਰਨ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀਆਂ ਪਟੀਸ਼ਨਾਂ ਨੂੰ ਵੀ ਰੱਦ ਕਰ ਦਿੱਤਾ […]

Continue Reading

ਬਰਖਾਸਤ AIG ਮਾਲਵਿੰਦਰ ਸਿੱਧੂ ‘ਤੇ ਚੌਥਾ ਨਵਾਂ ਕੇਸ ਦਰਜ, ਰਿਮਾਂਡ ਮਿਲਿਆ

ਮੋਹਾਲੀ, 26 ਅਪ੍ਰੈਲ, ਬੋਲੇ ਪੰਜਾਬ ਬਿਉਰੋ:ਪੰਜਾਬ ਪੁਲਿਸ ਵੱਲੋਂ ਬਰਖ਼ਾਸਤ ਏਆਈਜੀ ਮਲਵਿੰਦਰ ਸਿੰਘ ਸਿੱਧੂ ਉੱਤੇ ਮੋਹਾਲੀ ਦੇ ਥਾਣਾ ਫੇਸ ਵਿੱਚ ਚੌਥਾ ਮੁਕਦਮਾ ਦਰਜ ਕੀਤਾ ਗਿਆ ਹੈ। ਜਮਾਨਤ ਹੋਣ ਉਪਰੰਤ ਉਸਨੂੰ ਮੋਹਾਲੀ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ।ਬੀਤੀ ਦੇਰ ਸ਼ਾਮ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਮੋਹਾਲੀ […]

Continue Reading

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਫਸ ਸਕਦੇ ਨੇ ਨਵੀਂ ਮੁਸੀਬਤ ‘ਚ

ਚੰਡੀਗੜ੍ਹ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:‘ਆਪ’ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਚੋਣ ਕਮਿਸ਼ਨ ਦੇ ਨਿਸ਼ਾਨੇ ’ਤੇ ਆਉਣ ਕਾਰਨ ਨਵੀਂ ਮੁਸੀਬਤ ‘ਚ ਫਸਦੇ ਨਜ਼ਰ ਆ ਰਹੇ ਹਨ। ਉਨ੍ਹਾਂ ਇੱਕ ਰੈਲੀ ਵਿਚ ਆਪਣੇ ਰਾਜਸੀ ਵਿਰੋਧੀ ਖ਼ਿਲਾਫ਼ ਟਿੱਪਣੀਆਂ ਅਤੇ ਖ਼ਾਸ ਕਰਕੇ ਇੱਕ ਭਾਈਚਾਰੇ ਖ਼ਿਲਾਫ਼ ਗੱਲਾਂ ਕੀਤੀਆਂ ਸਨ।ਇਸ ਬਾਰੇ ਭੁੱਲਰ ਨੇ […]

Continue Reading

ਅੱਗ ਲੱਗਣ ਕਾਰਨ 5 ਏਕੜ ਕਣਕ ਅਤੇ 20 ਏਕੜ ਨਾੜ ਸੜ ਕੇ ਸੁਆਹ

ਸਮਰਾਲਾ, 26 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸਮਰਾਲਾ ‘ਚ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੇੜੇ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਕਰੀਬ 5 ਏਕੜ ਕਣਕ ਦੀ ਫ਼ਸਲ ਅਤੇ 20 ਏਕੜ ਨਾੜ ਸੜ ਕੇ ਸੁਆਹ ਹੋ ਗਿਆ। ਸਮਰਾਲਾ ਫਾਇਰ ਬ੍ਰਿਗੇਡ ਵੱਲੋਂ ਆਸ-ਪਾਸ ਦੇ ਤਿੰਨ ਪਿੰਡਾਂ ਦੇ ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ, ਜਿਸ ਕਾਰਨ ਆਸ-ਪਾਸ […]

Continue Reading