ਖ਼ਾਲਸਾ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ 250 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ

ਮੋਹਾਲੀ 25 ਅਪ੍ਰੈਲ ,ਬੋਲੇ ਪੰਜਾਬ ਬਿਓਰੋ:ਖਾਲਸਾ ਕਾਲਜ (ਅੰਮ੍ਰਿਤਸਰ) ਵੱਲੋਂ ਖਾਲਸਾ ਕਾਲਜ (ਅੰਮ੍ਰਿਤਸਰ) ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼, ਫੇਜ਼ 3ਏ ਵਿਖੇ ਕਾਲਜ ਪ੍ਰਿੰਸੀਪਲ ਡਾ: ਹਰੀਸ਼ ਕੁਮਾਰੀ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ-2024 ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਵਿੱਦਿਆ, ਖੇਡਾਂ, ਐਨ.ਐਸ.ਐਸ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਇਨਾਮ ਦੇ […]

Continue Reading

ਪ.ਸ.ਸ.ਫ. ਵੱਲੋਂ ਮੁੱਖ ਚੋਣ ਅਫਸਰ ਪੰਜਾਬ ਨਾਲ ਕੀਤੀ ਮੁਲਾਕਾਤ

ਲੋਕ ਸਭਾ ਚੋਣਾਂ ਦੌਰਾਨ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਦੀ ਕੀਤੀ ਮੰਗ ਚੰਡੀਗੜ੍ਹ, 25 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ) 1406/22 ਬੀ ਚੰਡੀਗੜ੍ਹ ਦੇ ਇੱਕ ਵਫਦ ਵਲੋਂ ਜੱਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਅਗਵਾਈ ਹੇਠ ਮੁੱਖ ਚੋਣ ਅਫਸਰ ਪੰਜਾਬ ਸ਼੍ਰੀ ਸਿਬਿਨ ਸੀ. ਨਾਲ ਉਹਨਾਂ ਦੇ ਦਫਤਰ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ […]

Continue Reading

ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਹੋਣਗੇ ਬਸਪਾ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ

ਚੰਡੀਗੜ੍ਹ/ਜਲੰਧਰ 25ਅਪ੍ਰੈਲ,ਬੋਲੇ ਪੰਜਾਬ ਬਿਓਰੋ: ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਤਿਹਗੜ੍ਹ ਸਾਹਿਬ ਤੋਂ ਸ. ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ […]

Continue Reading

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 25 ਅਪ੍ਰੈਲ, ਬੋਲੇ ਪੰਜਾਬ ਬਿਓਰੋ: – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਸੁਖਦੇਵ […]

Continue Reading

ਚੰਡੀਗੜ੍ਹ ਵਿੱਚ Amazon.in ‘ਤੇ ਘਰ, ਰਸੋਈ ਅਤੇ ਆਊਟਡੋਰ ਕਾਰੋਬਾਰ ਲਈ ਤਿਮਾਹੀ-ਦਰ-ਤਿਮਾਹੀ

ਦੋਹਰੇ ਅੰਕਾਂ ਦਾ ਵਾਧਾ ਦੇਖਣ ਨੂੰ ਮਿਲਿਆ ਪੰਜਾਬ ਘਰੇਲੂ, ਰਸੋਈ ਅਤੇ ਆਊਟਡੋਰ ਵਸਤੂਆਂ ਦੇ ਕਾਰੋਬਾਰ ਲਈ ਤਿਮਾਹੀ-ਦਰ-ਤਿਮਾਹੀ 30% ਦੇ ਵਾਧੇ ਨਾਲ ਖਰੀਦਦਾਰੀ ਦੇ ਪ੍ਰਮੁੱਖ ਸਥਾਨਾਂ ਵਿੱਚੋਂ ਇੱਕ ਵਜੋਂ ਉੱਭਰ ਰਿਹਾ ਹੈ  ਚੰਡੀਗੜ੍ਹ ਵਿੱਚ ਮਿਕਸਰ ਗ੍ਰਾਈਂਡਰ, ਜੂਸਰ, ਵਾਟਰ ਪਿਊਰੀਫਾਇਰ, ਬੈੱਡਸ਼ੀਟ, ਸਿਰਹਾਣੇ ਦੇ ਕਵਰ, ਪੈਸਟ ਕੰਟਰੋਲ ਅਤੇ ਅਲਮਾਰੀ ਪ੍ਰਬੰਧਕਾਂ ਵਰਗੇ ਉਤਪਾਦਾਂ ਵਿੱਚ ਦੋਹਰੇ ਅੰਕਾਂ ਦਾ ਚੰਗਾ ਵਾਧਾ […]

Continue Reading

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 60.3 ਕਰੋੜ ਰੁਪਏ ਦੀਆਂ ਬਰਾਮਦਗੀਆ ਮੁੱਖ ਚੋਣ ਅਧਿਕਾਰੀ ਨੇ ਨਿਰਪੱਖ ਚੋਣ ਅਮਲ ਨੇਪਰੇ ਚੜ੍ਹਾਉਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਚੋਣਾਂ 2024 ਦੌਰਾਨ ਸੂਬੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ […]

Continue Reading

ਕੀ ਸ਼ਰਾਬ ਪੀ ਕੇ ਜਾ ਸਕਦੇ ਹੋ ਵੋਟ ਪਾਉਣ, 12 ਰਾਜਾਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 88 ਸੀਟਾਂ ‘ਤੇ ਵੋਟਿੰਗ ਭਲਕੇ

ਚੰਡੀਗੜ੍ਹ 25 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਕੀ ਕੋਈ ਸ਼ਰਾਬ ਪੀ ਕੇ ਵੋਟ ਪਾਉਣ ਜਾ ਸਕਦਾ ਹੈ? ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਭਲਕੇ ਯਾਨੀ 26 ਅਪ੍ਰੈਲ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਇਸ ਪੜਾਅ ‘ਚ 12 ਰਾਜਾਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 88 ਸੀਟਾਂ ‘ਤੇ ਵੋਟਿੰਗ ਹੋਵੇਗੀ। ਦਿੱਲੀ-ਐਨਸੀਆਰ ਨਾਲ ਲੱਗਦੇ ਗਾਜ਼ੀਆਬਾਦ, ਗੌਤਮ ਬੁੱਧ […]

Continue Reading

ਸਿੱਖ ਵਿਦਿਆਰਥੀਆਂ ਤੋਂ ਇਹ ਸਕੂਲ ਨਹੀਂ ਵਸੂਲਣਗੇ ਫੀਸ, ਐਲਾਨ

ਕੁਰੂਕਸ਼ੇਤਰ 25 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਲਾਨ ਕੀਤਾ ਹੈ। ਇੱਥੇ ਪੜ੍ਹ ਰਹੇ ਵਿਦਿਆਰਥੀਆਂ ਲਈ ਪ੍ਰਬੰਧਕ ਕਮੇਟੀ ਸਕੂਲ ਸਿੱਖ ਵਿਦਿਆਰਥੀਆਂ ਤੋਂ ਨਹੀਂ ਵਸੂਲਣਗੇ ਫੀਸ। ਹਰਿਆਣਾ ਵਿੱਚ ਕਮੇਟੀ ਦੁਆਰਾ ਇੱਕ ਕਾਲਜ ਅਤੇ ਦੋ ਸਕੂਲ ਚਲਾਏ ਜਾਂਦੇ ਹਨ। ਕਮੇਟੀ ਦੇ ਮੁਖੀ ਨੇ ਐਲਾਨ ਕੀਤਾ ਕਿ ਪ੍ਰਬੰਧਕਾਂ ਵੱਲੋਂ ਚਲਾਏ ਜਾ ਰਹੇ ਸਕੂਲਾਂ ਅਤੇ […]

Continue Reading

ਚੋਣ ਡਿਊਟੀ ਲਈ ਆਇਆ ਸੀ ਮਾਸਟਰ, ਪਾਰਕ ‘ਚੋਂ ਮਿਲੀ ਟੀਚਰ ਦੀ ਲਾਸ਼

ਕਰਨਾਲ 24 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਹਰਿਆਣਾ ਦੇ ਕਰਨਾਲ ਜ਼ਿਲ੍ਹੇ ‘ਚ ਚੋਣ ਡਿਊਟੀ ‘ਤੇ ਗਏ ਅਧਿਆਪਕ ਦੀ ਲਾਸ਼ ਮਿਲੀ ਹੈ। ਤੜਕੇ ਪਾਰਕ ‘ਚ ਇਕ ਲਾਸ਼ ਮਿਲਣ ‘ਤੇ ਹੜਕੰਪ ਮਚ ਗਿਆ। ਫਿਲਹਾਲ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਦੀ ਪਛਾਣ ਕਰ ਲਈ ਗਈ ਹੈ। ਪਰ ਮੌਤ ਦੇ ਕਾਰਨਾਂ […]

Continue Reading

ਪਠਾਨਕੋਟ ਆਰਮੀ ਸਟੇਸ਼ਨ ਨਜ਼ਦੀਕ ਧਮਾਕਾ,ਪੁਲਿਸ ਤੇ ਫੌਜ ਵੱਲੋਂ ਜਾਂਚ ਸ਼ੁਰੂ

ਪਠਾਨਕੋਟ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅੱਜ ਵੀਰਵਾਰ ਸਵੇਰੇ ਪਠਾਨਕੋਟ ਦੇ ਆਰਮੀ ਸਟੇਸ਼ਨ ਤੋਂ ਮਹਿਜ਼ 30 ਮੀਟਰ ਦੂਰ ਨਹਿਰ ਦੇ ਕੰਢੇ ਹੋਏ ਧਮਾਕੇ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਇਹ ਘਟਨਾ ਸਵੇਰੇ ਕਰੀਬ 11:35 ਵਜੇ ਪਠਾਨਕੋਟ-ਸੁਜਾਨਪੁਰ ਰੋਡ ‘ਤੇ ਸਥਿਤ ਨਵਾਂ ਪੁਲ ਅਬਰੋਲ ਨਗਰ ‘ਤੇ ਵਾਪਰੀ।ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਕਰੀਬ ਦੋ […]

Continue Reading