ਐਨਟੀਏ ਵੱਲੋਂ ਜੇਈਈ-ਮੇਨ ਪ੍ਰੀਖਿਆ ਦੇ ਨਤੀਜੇ ਘੋਸ਼ਿਤ

ਨਵੀਂ ਦਿੱਲੀ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੇ ਇੰਜੀਨੀਅਰਿੰਗ ਕੋਰਸਾਂ ਵਿੱਚ ਦਾਖਲੇ ਲਈ ਜੇਈਈ-ਮੇਨ ਪ੍ਰੀਖਿਆ ਦੇ ਨਤੀਜੇ ਘੋਸ਼ਿਤ ਕੀਤੇ, ਜਿਸ ਵਿੱਚ 56 ਉਮੀਦਵਾਰਾਂ ਨੇ 100 ਦਾ ਸੰਪੂਰਨ ਐਨਟੀਏ ਸਕੋਰ ਪ੍ਰਾਪਤ ਕੀਤਾ। ਅਜਿਹਾ ਕਰਨ ਵਾਲੇ ਜ਼ਿਆਦਾਤਰ ਉਮੀਦਵਾਰ ਤੇਲੰਗਾਨਾ ਦੇ ਹਨ।ਐਨਟੀਏ ਨੇ ਕਿਹਾ ਕਿ 39 ਉਮੀਦਵਾਰਾਂ ਨੂੰ ਪ੍ਰੀਖਿਆ ਵਿੱਚ ਅਨੁਚਿਤ ਅਭਿਆਸਾਂ ਦੀ ਵਰਤੋਂ ਕਰਨ ਲਈ […]

Continue Reading

ਕੈਨੇਡਾ ਤੋਂ ਆਏ ਪੁੱਤ ਨੇ ਸਾਥੀਆਂ ਨਾਲ ਮਿਲ ਕੇ ਬਾਪ ਨਾਲ ਕੀਤੀ ਕੁੱਟਮਾਰ,ਮਾਮਲਾ ਦਰਜ

ਫ਼ਿਰੋਜ਼ਪੁਰ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਗੋਗੋਆਣੀ ਵਿੱਚ ਇੱਕ ਕੈਨੇਡੀਅਨ ਲੜਕੇ ਵੱਲੋਂ 5 ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਆਪਣੇ ਹੀ ਪਿਤਾ ਨੂੰ ਪੈਸਿਆਂ ਲਈ ਕੁੱਟ-ਕੁੱਟ ਕੇ ਜ਼ਖ਼ਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਨੌਜਵਾਨ ਲਵਪ੍ਰੀਤ ਸਿੰਘ ਅਤੇ ਉਸਦੇ ਅਣਪਛਾਤੇ ਸਾਥੀਆਂ […]

Continue Reading

ਹੁਸ਼ਿਆਰਪੁਰ ਜਿਲ੍ਹੇ ‘ਚ 55 ਸਕੂਲੀ ਬੱਸਾਂ ਦੀ ਚੈਕਿੰਗ,13 ਦੇ ਚਲਾਨ ਕੱਟੇ

ਹੁਸ਼ਿਆਰਪੁਰ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸੇਫ਼ ਸਕੂਲ ਵਹੀਕਲ ਸਕੀਮ ਤਹਿਤ ਜ਼ਿਲ੍ਹੇ ਵਿੱਚ ਬਣਾਈ ਗਈ ਕਮੇਟੀ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੀ ਅਗਵਾਈ ਵਿੱਚ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ ਜ਼ਿਲ੍ਹੇ ਵਿੱਚ 55 ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਜਾਣਕਾਰੀ ਦਿੰਦਿਆਂ ਸਹਾਇਕ ਟਰਾਂਸਪੋਰਟ ਅਫ਼ਸਰ ਹੁਸ਼ਿਆਰਪੁਰ ਸੰਦੀਪ ਭਾਰਤੀ ਨੇ ਦੱਸਿਆ ਕਿ ਇਸ ਸਖ਼ਤ ਚੈਕਿੰਗ ਦੌਰਾਨ ਸੇਫ਼ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 673,

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 673, ਅੰਮ੍ਰਿਤਸਰ, ਮਿਤੀ 25-04-2024 ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ […]

Continue Reading

ਕਾਂਗਰਸ ਨੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਪਾਰਟੀ ‘ਚੋਂ ਕੀਤਾ ਮੁਅੱਤਲ

ਚੰਡੀਗੜ੍ਹ 24 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਪੁੱਤਰ ਅਤੇ ਫਿਲੌਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਸਬੰਧੀ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਪੱਤਰ ਜਾਰੀ ਕਰਕੇ ਕਿਹਾ ਕਿ ਵਿਕਰਮਜੀਤ ਸਿੰਘ ਚੌਧਰੀ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਵਿਕਰਮਜੀਤ ਸਿੰਘ ਚੌਧਰੀ ਨੂੰ ਕਿਹਾ […]

Continue Reading

ਨਿਤਿਨ ਗਡਕਰੀ ਨੂੰ ਭਾਸ਼ਣ ਦੌਰਾਨ ਆਇਆ ਚੱਕਰ, ਬੇਹੋਸ਼ ਹੋ ਕੇ ਸਟੇਜ ‘ਤੇ ਡਿੱਗੇ

ਮੁੰਬਈ 24 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਬੋਲੇ ਪੰਜਾਬ ਬਿਉਰੋ: ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਸੀਨੀਅਰ ਨੇਤਾ ਨਿਤਿਨ ਗਡਕਰੀ ਦੀ ਸਿਹਤ ਉਦੋਂ ਵਿਗੜ ਗਈ ਜਦੋਂ ਉਹ ਮਹਾਰਾਸ਼ਟਰ ਦੇ ਯਵਤਮਾਲ ਵਿੱਚ ਲੋਕ ਸਭਾ ਚੋਣ ਰੈਲੀ ਵਿੱਚ ਭਾਸ਼ਣ ਦੇ ਰਹੇ ਸਨ। ਭਾਸ਼ਣ ਦੌਰਾਨ ਗਡਕਰੀ ਨੂੰ ਚੱਕਰ ਆਇਆ ਅਤੇ ਉਹ ਸਟੇਜ ‘ਤੇ ਡਿੱਗਣ […]

Continue Reading

ਸੁਲਤਾਨਪੁਰ ਲੋਧੀ : ਪਹਿਲੇ ਦਿਨ ਕਾਲਜ ਜਾ ਰਹੇ ਵਿਦਿਆਰਥੀ ਦੀ ਸੜਕ ਹਾਦਸੇ ‘ਚ ਮੌਤ

ਸੁਲਤਾਨਪੁਰ ਲੋਧੀ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸੁਲਤਾਨਪੁਰ ਲੋਧੀ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦੋਂਕਿ ਉਸ ਦਾ ਸਾਥੀ ਜ਼ਖਮੀ ਦੱਸਿਆ ਜਾ ਰਿਹਾ ਹੈ।ਮ੍ਰਿਤਕ ਦੀ ਪਛਾਣ ਨਵਦੀਪ ਸਿੰਘ ਵਜੋਂ ਹੋਈ ਹੈ, ਜੋ ਮਲਸੀਆਂ ਵਿਖੇ ਏਪੀਜੇ ਨਰਸਿੰਗ ਕਾਲਜ ਵਿਖੇ ਨਰਸਿੰਗ ਦੀ ਪੜ੍ਹਾਈ ਕਰਦਾ ਸੀ।ਉਹ ਦੋ ਮਹੀਨੇ ਦੀ ਟਰੇਨਿੰਗ ਤੋਂ ਬਾਅਦ ਅੱਜ ਪਹਿਲੇ […]

Continue Reading

ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣਾਂ ਲੜੇਗਾ, ਵਕੀਲ ਦਾ ਦਾਅਵਾ

ਚੰਡੀਗੜ੍ਹ, 24 ਅਪ੍ਰੈਲ,ਬਿੋਲੇ ਪੰਜਾਬ ਬਿਓਰੋ:ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣਾਂ ਲੜੇਗਾ। ਅੰਮ੍ਰਿਤਪਾਲ ਸਿੰਘ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਅੰਮ੍ਰਿਤਪਾਲ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਇਸ ਦੀ ਪੁਸ਼ਟੀ ਕੀਤੀ ਹੈ।ਅੰਮ੍ਰਿਤਪਾਲ ਨੂੰ ਪੰਜਾਬ ਦੇ ਮੋਗਾ ਤੋਂ ਗ੍ਰਿਫਤਾਰ ਕੀਤਾ […]

Continue Reading

ਚੰਡੀਗੜ੍ਹ ਲਈ ਕਾਂਗਰਸ ਤੇ ਆਪ ਨੇ ਬਣਾਈ ਸਾਂਝੀ ਰਣਨੀਤੀ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਮੀਟਿੰਗ ਕਰਕੇ ਰਣਨੀਤੀ ‘ਤੇ ਚਰਚਾ ਕੀਤੀ

ਚੰਡੀਗੜ੍ਹ 24 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਇਥੇ ਹੋਈ ਇੰਡੀਆ ਗਠਜੋੜ ਦੇ ਭਾਈਵਾਲਾਂ ਦੀ ਇੱਕ ਰਣਨੀਤਿਕ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ, ਇੰਡੀਆ ਗਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ, ਚੰਡੀਗੜ੍ਹ ਤੋਂ ਆਪ ਦੇ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ ਲੱਕੀ, ਚੰਡੀਗੜ੍ਹ ਆਪ ਦੇ ਪ੍ਰਧਾਨ ਸੰਨੀ ਆਹਲੂਵਾਲੀਆ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਚੰਡੀਗੜ੍ਹ ਦੇ […]

Continue Reading

NEET Exam ਵਾਲੇ ਦਿਨ ਅਧਿਆਪਕਾਂ ਦੀ ਚੋਣ ਰਿਹਰਸਲ, ਵੱਧ ਡਿਊਟੀਆਂ ਲਾਉਣ ਦਾ ਗੌਰਮਿੰਟ ਲੈਕਚਰਾਰ ਯੂਨੀਅਨ ਵਲੋਂ ਵਿਰੋਧ

ਲੁਧਿਆਂਣਾ 24 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਹੰਗਾਮੀ ਸਟੇਟ ਕਮੇਟੀ ਮੀਟਿੰਗ 5 ਮਈ ਨੂੰ ਚੋਣ ਰਿਹਸਲ ਅਤੇ ਚੋਣ ਡਿਊਟੀਆਂ ਦੇ ਮੁੱਦੇ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ ਦੀ ਪ੍ਰਧਾਨਗੀ ਵਿੱਚ ਲੁਧਿਆਣਾ ਵਿਖੇ ਹੋਈ। ਜਿਸ ਵਿੱਚ ਅਮਨ ਸ਼ਰਮਾ,ਬਲਰਾਜ ਸਿੰਘ ਬਾਜਵਾ, ਰਵਿੰਦਰਪਾਲ ਸਿੰਘ ਨੇ ਕਿਹਾ ਕਿ 5 ਮਈ ਨੂੰ ਮੈਡੀਕਲ ਕਾਲਜਾਂ ਵਿੱਚ […]

Continue Reading