ਕੈਨੇਡਾ ਨੇ ਕੌਮਾਂਤਰੀ ਵਿਦਿਆਰਥੀਆਂ ਲਈ ਬਣਾਏ ਨਵੇਂ ਨਿਯਮ

ਦਿੱਲੀ, 30 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵਾਂ ਨਿਯਮ (Canada new rules for international students) ਬਣਾਇਆ ਹੈ। ਨਿਯਮ ਤਹਿਤ ਹੁਣ ਅੰਤਰਰਾਸ਼ਟਰੀ ਵਿਦਿਆਰਥੀ ਹਫ਼ਤੇ ਵਿਚ ਸਿਰਫ 24 ਘੰਟੇ ਕਾਲਜ ਕੈਂਪਸ ਤੋਂ ਬਾਹਰ ਕੰਮ ਕਰ ਸਕਦੇ ਹਨ। ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 20 ਘੰਟਿਆਂ ਤੋਂ ਵੱਧ ਸਮੇਂ ਲਈ ਕੈਂਪਸ ਤੋਂ ਬਾਹਰ ਕੰਮ ਕਰਨ […]

Continue Reading

ਟਿਕਟ ਨਾ ਮਿਲਣ ਤੋਂ ਨਾਰਾਜ਼ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਛੱਡੀ

ਚੰਡੀਗੜ੍ਹ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਟਿਕਟ ਨਾ ਮਿਲਣ ਤੋਂ ਨਾਰਾਜ਼ ਯੂਥ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਛੱਡ ਦਿੱਤੀ ਹੈ। ਗੋਲਡੀ ਸੰਗਰੂਰ ਦੀ ਧੂਰੀ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ। ਪਿਛਲੀ ਵਾਰ ਉਹ ਭਗਵੰਤ ਮਾਨ ਤੋਂ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲੜੀ ਪਰ ਹਾਰ ਗਏ।ਇਸ […]

Continue Reading

ਗਾਇਕ ਦੀਪ ਸਾਬ ਦਾ ਨਵਾਂ ਰੋਮਾਂਟਿਕ ਗੀਤ ‘ਤੁਹਾਡੇ ਲਈ’ ਰਿਲੀਜ਼

‘ਤੁਹਾਡੇ ਲਈ’ ਸੰਗੀਤ ਪ੍ਰੇਮੀਆਂ ਨੂੰ ਰੋਮਾਂਟਿਕ ਧੁਨਾਂ ਦੇ ਖੇਤਰ ਵਿੱਚ ਲੈ ਜਾਂਦਾ ਹੈ: ਦੀਪ ਸਾਬ ਚੰਡੀਗੜ੍ਹ, 30 ਅਪ੍ਰੈਲ, ਬੋਲੇ ਪੰਜਾਬ ਬਿਓਰੋ : ਦੀਪ ਸਾਬ, ਸੰਗੀਤ ਉਦਯੋਗ ਵਿੱਚ ਇੱਕ ਉੱਭਰ ਰਹੀ ਸਨਸਨੀ, ਨੇ ਅੱਜ ਆਪਣੇ ਨਵੀਨਤਮ ਸਿੰਗਲ ‘ਤੁਹਾਡੇ ਲਈ’ ਰੋਮਾਂਟਿਕ ਧੁਨਾਂ ਦੇ ਖੇਤਰ ਵਿੱਚ ਇੱਕ ਮਨਮੋਹਕ ਪ੍ਰਵੇਸ਼ ਦੀ ਨਿਸ਼ਾਨਦੇਹੀ ਕਰਦੇ ਹੋਏ ਪੇਸ਼ ਕੀਤਾ। ਸਿਰਫ਼ 21 ਸਾਲ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਘੋਸ਼ਿਤ

ਅੱਠਵੀਂ ਵਿੱਚ ਪਹਿਲੀ-ਦੂਜੀ ਪੁਜ਼ੀਸ਼ਨ ‘ਤੇ ਕੁੜੀਆਂ ਤੇ ਬਾਰਵੀਂ ‘ਚ ਪਹਿਲੀਆਂ ਤਿੰਨੇ ਪੁਜ਼ੀਸ਼ਨਾਂ ‘ਤੇ ਮੁੰਡੇ ਮੋਹਰੀ ਮੋਹਾਲੀ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਅੱਠਵੀਂ ਜਮਾਤ ‘ਚ ਪਹਿਲੀਆਂ ਤਿੰਨ ਪੁਜੀਸ਼ਨਾਂ ‘ਚੋਂ ਪਹਿਲੀ ‘ਤੇ ਹਰਨੂਰਪ੍ਰੀਤ ਕੌਰ, ਦੂਜੀ ‘ਤੇ ਗੁਰਲੀਨ ਕੌਰ ਤੇ ਤੀਜੀ ‘ਤੇ ਅਰਮਾਨਦੀਪ ਸਿੰਘ […]

Continue Reading

ਸੰਗਰੂਰ: ਜਥੇਬੰਦੀਆਂ ਵਲੋਂ 9 ਮਈ ਨੂੰ ਡੀ. ਈ. ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

ਸੰਗਰੂਰ, 30 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਸੰਯੁਕਤ ਕਿਸਾਨ ਮੋਰਚੇ ਅਤੇ ਦੇਸ਼ ਭਰ ਦੀਆਂ ਟਰੇਡ ਯੂਨੀਅਨਾਂ ਵੱਲੋਂ 16 ਫਰਵਰੀ ਦਿੱਤੀ ਦੇਸ਼ ਵਿਆਪੀ ਹੜਤਾਲ ਦੇ ਸੱਦੇ ਉੱਤੇ ਹੜਤਾਲੀ ਅਧਿਆਪਕਾਂ ਦੀ ਤਨਖਾਹ ਕੱਟਣ ਦੇ ਮਾਮਲੇ ਸਬੰਧੀ ਸਾਂਝਾ ਅਧਿਆਪਕ ਮੋਰਚਾ, ਸੰਯੁਕਤ ਕਿਸਾਨ ਮੋਰਚਾ, ਮਜ਼ਦੂਰ, ਵਿਦਿਆਰਥੀ ਅਤੇ ਜਨਤਕ ਜ਼ਮਹੂਰੀ ਜਥੇਬੰਦੀਆਂ ਦਾ ਇੱਕ ਵੱਡਾ ਵਫ਼ਦ ਹੜਤਾਲ ਵਾਲੇ ਦਿਨ ਦੀ ਤਨਖਾਹ ਕੱਟਣ […]

Continue Reading

ਛੱਤੀਸਗੜ੍ਹ ‘ਚ ਨਕਸਲੀ ਘਿਰੇ, ਮੁੱਠਭੇੜ ਜਾਰੀ, ਤਿੰਨ ਦੀ ਮੌਤ

ਰਾਏਪੁਰ/ਨਰਾਇਣਪੁਰ, 30 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਅਬੂਝਾਮਾੜ ਇਲਾਕੇ ਵਿੱਚ ਟੇਕੇਮੇਟਾ ਦੇ ਜੰਗਲਾਂ ਵਿੱਚ ਅੱਜ ਸਵੇਰ ਤੋਂ ਡੀਆਰਜੀ ਅਤੇ ਐਸਟੀਐਫ ਦੇ ਜਵਾਨਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਪੁਲਿਸ ਸੂਤਰਾਂ ਮੁਤਾਬਕ ਮੁਕਾਬਲੇ ‘ਚ ਤਿੰਨ ਨਕਸਲੀ ਮਾਰੇ ਜਾਣ ਦੀ ਖਬਰ ਹੈ। ਦੱਸਿਆ ਗਿਆ ਹੈ ਕਿ ਡੀਆਰਜੀ ਅਤੇ ਐਸਟੀਐਫ ਦੀਆਂ ਟੀਮਾਂ ਨੇ […]

Continue Reading

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਵਿਵਾਦਾਂ ‘ਚ ਘਿਰੀ ਪਤਨੀ ਅੰਮ੍ਰਿਤਾ ਵੜਿੰਗ ਨੇ ਮੁਆਫ਼ੀ ਮੰਗੀ

ਚੰਡੀਗੜ੍ਹ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਕਾਂਗਰਸ ਦੇ ਚੋਣ ਨਿਸ਼ਾਨ ‘ਪੰਜਾ’ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ‘ਤੇ ਮੁਆਫੀ ਮੰਗ ਲਈ ਹੈ। ਇਸ ਸਬੰਧੀ ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕੀਤਾ ਹੈ। ਵੀਡੀਓ ਜਾਰੀ ਕਰਦੇ ਹੋਏ ਉਸ ਨੇ ਕਿਹਾ ਕਿ ਉਹ ਉਨ੍ਹਾਂ […]

Continue Reading

AstraZeneca ਦੀ ਕੋਵਿਡ-19 ਵੈਕਸੀਨ ਨਾਲ Heart Attack ਤੇ Brain Stroke ਦਾ ਖ਼ਤਰਾ, ਕੰਪਨੀ ਨੇ ਮੰਨਿਆ

ਨਵੀਂ ਦਿੱਲੀ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਬ੍ਰਿਟਿਸ਼ ਫਾਰਮਾਸਿਊਟੀਕਲ ਕੰਪਨੀ AstraZeneca ਨੇ ਮੰਨਿਆ ਹੈ ਕਿ ਇਸ ਦੀ ਕੋਵਿਡ-19 ਵੈਕਸੀਨ ਦੇ ਖਤਰਨਾਕ ਮਾੜੇ ਪ੍ਰਭਾਵ ਹੋ ਸਕਦੇ ਹਨ। The Telegraph (UK) ਦੀ ਰਿਪੋਰਟ ਮੁਤਾਬਕ ਐਸਟਰਾਜੇਨੇਕਾ ‘ਤੇ ਦੋਸ਼ ਹੈ ਕਿ ਉਨ੍ਹਾਂ ਦੇ ਟੀਕੇ ਕਾਰਨ ਕਈ ਲੋਕਾਂ ਦੀ ਮੌਤ ਹੋਈ ਹੈ। ਕਈਆਂ ਨੂੰ ਗੰਭੀਰ ਬਿਮਾਰੀਆਂ ਦਾ ਸਾਹਮਣਾ ਕਰਨਾ ਪਿਆ। Covishield ਨਾਮ […]

Continue Reading

ਗਲ਼ੇ ‘ਚ ਖਾਣਾ ਫਸ ਜਾਣ ਕਾਰਨ ਪੰਜਾਬ ਦੇ ਆਈਪੀਐਸ ਜੋੜੇ ਦੀ ਮਾਸੂਮ ਬੇਟੀ ਨੇ ਦਮ ਤੋੜਿਆ

ਚੰਡੀਗੜ੍ਹ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਆਈਪੀਐਸ ਜੋੜੇ ਦੀ ਬੇਟੀ ਦੀ ਅੱਜ ਸਵੇਰੇ ਮੌਤ ਹੋ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੌਤ ਗਲ਼ ‘ਚ ਖਾਣਾ ਫਸ ਜਾਣ ਕਾਰਨ ਹੋਈ ਹੈ। ਮ੍ਰਿਤਕ ਦੀ ਪਛਾਣ ਚਾਰ ਸਾਲਾ ਨਾਇਰਾ ਵਜੋਂ ਹੋਈ ਹੈ। ਨਾਇਰਾ ਦੀ ਮਾਂ ਰਵਜੋਤ ਗਰੇਵਾਲ ਆਈਪੀਐਸ ਅਧਿਕਾਰੀ ਹੈ, ਜੋ ਫਤਿਹਗੜ੍ਹ ਸਾਹਿਬ ਦੇ ਐਸਐਸਪੀ ਹਨ। ਉਸ […]

Continue Reading

ਦੇਸ਼ ਭਰ ਵਿਚ ਹੀਟਵੇਵ ਅਲਰਟ : ਸਕੂਲਾਂ ਚ ਗਰਮੀਆਂ ਦੀਆਂ ਛੁੱਟੀਆਂ ਹੋ ਸਕਦੀਆਂ ਪਹਿਲਾਂ

ਚੰਡੀਗੜ੍ਹ, 30 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਦੇਸ਼ ਭਰ ਵਿਚ ਹੀਟਵੇਵ ਅਲਰਟ (Heatwave Alert in India) ਦੇ ਵਿਚਕਾਰ ਕੁਝ ਰਾਜਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੁਝ ਥਾਵਾਂ ‘ਤੇ ਸਕੂਲਾਂ ਦਾ ਸਮਾਂ ਬਦਲਣ ਦੇ ਨੋਟਿਸ ਵੀ ਜਾਰੀ ਕੀਤੇ ਗਏ ਹਨ। ਪੰਜਾਬ ਦੀ ਗੱਲ ਕਰੀਏ ਤਾਂ ਇਥੇ ਆਮ ਕਰਕੇ ਮਈ […]

Continue Reading