ਬੇਕਾਬੂ ਟਰੱਕ ਜੀਪ ‘ਤੇ ਪਲਟਿਆ, 6 ਲੋਕਾਂ ਦੀ ਮੌਤ


ਪਟਨਾ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਬਿਹਾਰ ‘ਚ ਸੜਕ ਹਾਦਸੇ ਦੌਰਾਨ 6 ਲੋਕਾਂ ਦੀ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਭਾਗਲਪੁਰ ਜ਼ਿਲ੍ਹੇ ਦੇ ਘੋਘਾ ਥਾਣਾ ਅਧੀਨ ਪੈਂਦੇ ਪਿੰਡ ਅਮਾਪੁਰ ਨੇੜੇ ਬੀਤੀ ਰਾਤ ਤੇਜ਼ ਰਫ਼ਤਾਰ ਟਰੱਕ ਬੇਕਾਬੂ ਹੋ ਕੇ ਜੀਪ ’ਤੇ ਪਲਟ ਗਿਆ।ਇਸ ਕਾਰਨ ਜੀਪ ਵਿੱਚ ਸਵਾਰ ਛੇ ਵਿਅਕਤੀਆਂ ਦੀ ਮੌਤ ਹੋ ਗਈ ਤੇ ਤਿੰਨ ਲੋਕ ਜ਼ਖ਼ਮੀ ਹੋ ਗਏ।ਮਿਲੀ […]

Continue Reading

ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋਂ ਨੇ ਫੜਿਆ ਕਾਂਗਰਸ ਦਾ ਹੱਥ, ਲੋਕ ਸਭਾ ਟਿਕਟ ਮਿਲਣ ਦੀ ਸੰਭਾਵਨਾ

ਚੰਡੀਗੜ੍ਹ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਪੁਲਿਸ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਕਾਂਗਰਸ ਪਾਰਟੀ ਜੁਆਇਨ ਕਰ ਲਈ ਹੈ।ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਤੇ ਉਨ੍ਹਾਂ ਦਾ ਸਵਾਗਤ ਕੀਤਾ। ਢਿੱਲੋਂ ਨੇ ਬੀਤੇ ਦਿਨੀਂ ਨੌਕਰੀ ਤੋਂ VRS ਲਈ ਸੀ।ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਡਿਊਟੀ […]

Continue Reading

ਪੰਜਾਬ ‘ਚ ਤਿੰਨ ਵਿਅਕਤੀਆਂ ਵਲੋਂ 17 ਦਿਨ ਨਾਬਾਲਗ ਲੜਕੀ ਨਾਲ ਬਲਾਤਕਾਰ

ਲੁਧਿਆਣਾ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਜ਼ਿਲ੍ਹਾ ਲੁਧਿਆਣਾ ਤੋਂ ਇੱਕ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਤਿੰਨ ਮੁਲਜ਼ਮਾਂ ਨੇ ਇੱਕ ਨਾਬਾਲਗ ਲੜਕੀ ਨਾਲ 17 ਦਿਨਾਂ ਤੱਕ ਸਮੂਹਿਕ ਬਲਾਤਕਾਰ ਕੀਤਾ। ਇਸ ਘਟਨਾ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਗਈ ਹੈ।ਜਾਣਕਾਰੀ ਅਨੁਸਾਰ ਮਾਤਾ-ਪਿਤਾ ਤੋਂ ਨਾਰਾਜ਼ ਹੋ ਕੇ ਘਰੋਂ ਭੱਜੀ 16 ਸਾਲਾ ਨਾਬਾਲਗ ਲੜਕੀ ਨੂੰ ਤਿੰਨ ਦੋਸਤਾਂ ਨੇ ਵਰਗਲ਼ਾ ਲਿਆ, […]

Continue Reading

ਅੰਮ੍ਰਿਤਸਰ : ਡੇਂਟਿੰਗ-ਪੇਂਟਿੰਗ ਦੀ ਦੁਕਾਨ ‘ਚ ਲੱਗੀ ਅੱਗ,ਸਿਲੰਡਰ ਫਟਿਆ,ਸਾਰਾ ਸਮਾਨ ਸੜ ਕੇ ਸੁਆਹ

ਅੰਮ੍ਰਿਤਸਰ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ ਦੇ ਵਿੱਚ ਰੇਲਵੇ ਸਟੇਸ਼ਨ ਦੇ ਬਿਲਕੁਲ ਸਾਹਮਣੇ ਲਿੰਕ ਰੋਡ ਦੇ ਉੱਪਰ ਇੱਕ ਦੁਕਾਨ ਚ ਭਿਆਨਕ ਅੱਗ ਲੱਗ ਗਈ।ਇਹ ਦੁਕਾਨ ਡੇਂਟਿੰਗ ਪੇਂਟਿੰਗ ਦੀ ਦੱਸੀ ਜਾ ਰਹੀ ਹੈ। ਫਾਇਰ ਬਗੇਡ ਦੀਆਂ ਗੱਡੀਆਂ ਵੱਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ਇੰਨੀ ਭਿਆਨਕ ਸੀ ਕਿ ਉਸ ਉੱਤੇ ਜਲਦੀ ਕਾਬੂ ਨਹੀਂ ਪਿਆ। ਫਾਇਰ […]

Continue Reading

ਬੀਐਸਐਫ ਨੇ ਸਰਹੱਦੀ ਪਿੰਡ ‘ਚੋਂ ਡਰੋਨ ਬਰਾਮਦ ਕਰਕੇ ਪੰਜਾਬ ਪੁਲਿਸ ਨੂੰ ਸੌਂਪਿਆ

ਅੰਮ੍ਰਿਤਸਰ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੋਮਵਾਰ ਸ਼ਾਮ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਨੇਸ਼ਟਾ ਵਿੱਚ ਇੱਕ ਖੇਤ ਵਿੱਚੋਂ ਇੱਕ ਡਰੋਨ ਬਰਾਮਦ ਕੀਤਾ ਹੈ। ਜਾਂਚ ਤੋਂ ਬਾਅਦ ਚੀਨ ਦਾ ਬਣਿਆ ਡੀਜੇਆਈ ਮੈਵਿਕ 3 ਕਲਾਸਿਕ ਡਰੋਨ ਥਾਣਾ ਘਰਿੰਡਾ ਦੀ ਪੁਲੀਸ ਨੂੰ ਸੌਂਪ ਦਿੱਤਾ ਗਿਆ ਹੈ।ਬੀਐਸਐਫ ਦੇ ਬੁਲਾਰੇ ਅਨੁਸਾਰ ਸੁਰੱਖਿਆ ਬਲ ਦੀ ਇੱਕ […]

Continue Reading

ਸਰਕਾਰ ਵੱਲੋਂ ਰਾਮਦੇਵ ਦੇ 14 ਉਤਪਾਦਾਂ ਦੇ ਲਾਇਸੈਂਸ ਰੱਦ

ਦੇਹਰਾਦੂਨ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪਤੰਜਲੀ ਦੇ ਪ੍ਰਮੋਟਰਾਂ ਅਤੇ ਯੋਗ ਗੁਰੂ ਬਾਬਾ ਰਾਮਦੇਵ ਦੀਆਂ ਮੁਸੀਬਤਾਂ ਖਤਮ ਹੋਣ ਦੇ ਸੰਕੇਤ ਨਹੀਂ ਦੇ ਰਹੀਆਂ ਹਨ। ਪਹਿਲਾਂ ਸੁਪਰੀਮ ਕੋਰਟ ‘ਚ ਗੁੰਮਰਾਹਕੁੰਨ ਇਸ਼ਤਿਹਾਰਾਂ ਨੂੰ ਲੈ ਕੇ ਮਾਣਹਾਨੀ ਦਾ ਮਾਮਲਾ ਅਤੇ ਫਿਰ ਉਤਰਾਖੰਡ ਸਰਕਾਰ ਦੀ ਲਾਇਸੈਂਸਿੰਗ ਅਥਾਰਟੀ ਦੀ ਕਾਰਵਾਈ, ਜਿਸ ਨੇ ਇਨ੍ਹੀਂ ਦਿਨੀਂ ਰਾਮਦੇਵ ਅਤੇ ਬਾਲਕ੍ਰਿਸ਼ਨ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ।ਮੀਡੀਆ […]

Continue Reading

‘ਪੰਜੇ’ ਬਾਰੇ ਕੀ ਕਹਿ ਗਈ ਰਾਜਾ ਵੜਿੰਗ ਦੀ ਪਤਨੀ, ਹੋਈ ਸ਼ਿਕਾਇਤ

ਚੰਡੀਗੜ੍ਹ 30 ਅਪ੍ਰੈਲ , ਬੋਲੇ ਪੰਜਾਬ ਬਿਉਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਲੋਕ ਸਭਾ ਹਲਕੇ ਤੋ ਉਮੀਦਵਾਰ ਐਲਾਨਣ ਬਾਅਦ ਉਹਨਾਂ ਦੀ ਧਰਮ ਪਤਨੀ ਅੰਮ੍ਰਿਤਾ ਵੜਿੰਗ ਦਾ ਇਕ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ। ਸੋਸ਼ਲ ਮੀਡਿਆ ਉਤੇ ਵਾਇਰਲ ਹੋਏ ਬਿਆਨ ਵਿਚ ਅੰਮ੍ਰਿਤਾ ਵੜਿੰਗ ਇਕ ਚੋਣ ਜਲਸੇ ਵਿਚ ਕਾਂਗਰਸ ਦੇ ਚੋਣ ਨਿਸ਼ਾਨ […]

Continue Reading

ਦੇਸ਼ ਦੇ ਦੋ ਵੱਡੇ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ;ਦੇਸ਼ ਦੇ ਦੋ ਵੱਡੇ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਕ ਈ-ਮੇਲ ਰਾਹੀਂ ਦਾਅਵਾ ਕੀਤਾ ਗਿਆ ਸੀ ਕਿ ਜੈਪੁਰ ਅਤੇ ਗੋਆ ਹਵਾਈ ਅੱਡਿਆਂ ‘ਤੇ ਬੰਬ ਲਗਾਏ ਗਏ ਸਨ। ਇਹ ਖ਼ਬਰ ਮਿਲਦੇ ਹੀ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਤੇ ਦਹਿਸ਼ਤ ਦਾ ਮਾਹੌਲ ਬਣ ਗਿਆ।ਇੱਕ ਸੀਨੀਅਰ ਅਧਿਕਾਰੀ ਨੇ […]

Continue Reading

ਖੰਨਾ ‘ਚ ਨਾਜਾਇਜ਼ ਕਬਜ਼ੇ ਛੁਡਾਉਣ ਆਈ ਰੇਲਵੇ ਵਿਭਾਗ ਦੀ ਟੀਮ ਦਾ ਵਿਰੋਧ

ਖੰਨਾ ‘ਚ ਨਾਜਾਇਜ਼ ਕਬਜ਼ੇ ਛੁਡਾਉਣ ਆਈ ਰੇਲਵੇ ਵਿਭਾਗ ਦੀ ਟੀਮ ਦਾ ਵਿਰੋਧ ਖੰਨਾ 30 ਅਪ੍ਰੈਲ਼, ਬੋਲੇ ਪੰਜਾਬ ਬਿਉਰੋ: ਵਿਨੋਦ ਨਗਰ ਇਲਾਕੇ ਵਿੱਚ ਕਰੀਬ 300 ਘਰਾਂ ਨੂੰ ਜੋੜਨ ਵਾਲੀਆਂ 5 ਸੜਕਾਂ ਬੰਦ ਕਰ ਦਿੱਤੀਆਂ ਗਈਆਂ। ਲੋਕਾਂ ਨੇ ਰੇਲਵੇ ਖ਼ਿਲਾਫ਼ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਘਰਾਂ ਵਿੱਚ ਕੈਦ ਕਰ ਦਿੱਤਾ ਗਿਆ ਹੈ। ਮੰਜ਼ਿਲ ਉਤੇ ਪੁੱਜਣ […]

Continue Reading

ਕੱਲ੍ਹ ਤੋਂ ਬਦਲ ਸਕਦੇ ਨੇ ਇਹ 4 ਨਿਯਮ,ਜੇਬ ‘ਤੇ ਪਵੇਗਾ ਸਿੱਧਾ ਅਸਰ

ਚੰਡੀਗੜ੍ਹ, 30 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਐਲਪੀਜੀ ਸਿਲੰਡਰ, ਸੀਐਨਜੀ, ਪੀਐਨਜੀ ਦੀਆਂ ਕੀਮਤਾਂ ਤੈਅ ਹੁੰਦੀਆਂ ਹਨ। ਪੈਸੇ ਨਾਲ ਸਬੰਧਤ ਕਈ ਨਿਯਮ ਹਰ ਮਹੀਨੇ ਦੀ ਸ਼ੁਰੂਆਤ ਤੋਂ ਬਦਲ ਜਾਂਦੇ ਹਨ। ਇਸ ਦੇ ਨਾਲ ਹੀ, ਯੈੱਸ ਬੈਂਕ ਤੇ ICICI ਬੈਂਕ ਨੇ ਆਪਣੇ ਬਚਤ ਖਾਤਿਆਂ ਦੇ ਕਈ ਖਰਚੇ ਵਧਾ ਦਿੱਤੇ ਹਨ ਜੋ ਪਹਿਲੀ […]

Continue Reading